ਪਟਿਆਲਾ ’ਚ ਕਿਸਾਨ ਦੀ ਦਰਦਨਾਕ ਮੌਤ, BJP ਉਮੀਦਵਾਰ ਪਰਨੀਤ ਕੌਰ ਖਿਲਾਫ਼ ਕਰ ਰਿਹਾ ਸੀ ਪ੍ਰਦਰਸ਼ਨ
ਪਟਿਆਲਾ ਵਿੱਚ ਬੀਜੇਪੀ ਦੀ ਉਮੀਦਵਾਰ ਪਰਨੀਤ ਕੌਰ ਖਿਲਾਫ ਪ੍ਰਦਰਸ਼ਨ ਕਰ ਰਹੇ ਇੱਕ ਕਿਸਾਨ ਦੀ ਮੌਤ ਹੋ ਗਈ ਹੈ। ਬੀਜੇਪੀ ਉਮੀਦਵਾਰ ਪਿੰਡ ਸੇਹਰਾ ਚੋਣ ਪ੍ਰਚਾਰ ਦੇ ਲਈ ਪਹੁੰਚੀ ਸੀ, ਇਸ ਦੌਰਾਨ ਕਿਸਾਨਾਂ ਨੇ ਕਾਲਾ ਝੰਡਾ ਵਿਖਾ ਕੇ ਪਰਨੀਤ ਕੌਰ ਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਪਰ ਉਹ ਨਹੀਂ ਰੁਕੇ। ਇਸੇ ਦੌਰਾਨ ਪੁਲਿਸ ਨੇ ਕਿਸਾਨਾਂ ਨੂੰ ਪਿੱਛੇ ਕਰਨ