ਪੰਜਾਬ ‘ਚ ਰੇਲ ਹਾਦਸੇ ਤੋਂ ਬਾਅਦ 51 ਟਰੇਨਾਂ ਪ੍ਰਭਾਵਿਤ: 7 ਟਰੇਨਾਂ ਰੱਦ, ਕਈ ਰੂਟ ਬਦਲੇ
ਪੰਜਾਬ ਦੇ ਫਤਿਹਗੜ੍ਹ ਸਾਹਿਬ ਵਿੱਚ ਸਾਧੂਗੜ੍ਹ ਅਤੇ ਸਰਹਿੰਦ ਵਿਚਕਾਰ ਐਤਵਾਰ ਸਵੇਰੇ 4 ਵਜੇ ਵਾਪਰੇ ਰੇਲ ਹਾਦਸੇ ਤੋਂ ਬਾਅਦ ਉੱਤਰੀ ਰੇਲਵੇ ਨੇ ਕੰਟਰੋਲ ਰੂਮ ਦੇ ਨੰਬਰ ਜਾਰੀ ਕੀਤੇ ਹਨ। ਲੁਧਿਆਣਾ ਦੇ ਨੰਬਰ 94178-83569, ਜਲੰਧਰ 81461-39614, ਅੰਮ੍ਰਿਤਸਰ 74969-66206, ਪਠਾਨਕੋਟ 94637-44690 ਅਤੇ ਜੰਮੂ ਤਵੀ ਨੰਬਰ 019124-70116 ‘ਤੇ ਜਾਣਕਾਰੀ ਲਈ ਜਾ ਸਕਦੀ ਹੈ। ਰੇਲ ਹਾਦਸੇ ਵਿੱਚ 51 ਰੇਲ ਗੱਡੀਆਂ
