India Punjab

ਜੇਲ੍ਹ ਚੋਂ ਬਾਹਰ ਆਉਣਗੇ ਬਿਕਰਮ ਸਿੰਘ ਮਜੀਠੀਆ! ਸੁਪਰੀਮ ਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤੀ ਜ਼ਮਾਨਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਪੰਜਾਬ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਆਮਦਨ ਤੋਂ ਵੱਧ ਜਾਇਦਾਦ (ਡਿਸਪ੍ਰੋਪੋਰਸ਼ਨੇਟ ਅਸੈਟਸ) ਦੇ ਮਾਮਲੇ ਵਿੱਚ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਇਸ ਰਾਹਤ ਨਾਲ ਉਹ ਜੇਲ੍ਹ ਤੋਂ ਬਾਹਰ ਆ ਸਕਣਗੇ। ਇਹ ਕੇਸ ਕਥਿਤ ਤੌਰ ‘ਤੇ ਨਸ਼ੇ ਦੇ ਪੈਸੇ (ਲਗਭਗ ₹540 ਕਰੋੜ) ਨੂੰ ਧੋਣ ਅਤੇ ਗੈਰ-ਕਾਨੂੰਨੀ ਜਾਇਦਾਦ

Read More
Punjab

ਵਿਦਿਆਰਥੀਆਂ ਲਈ ਸਰਕਾਰ ਨੇ ਖੋਲ੍ਹਿਆ ਖਜ਼ਾਨਾ !

ਦਿੱਲੀ : ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਵੱਲੋਂ ਅੱਜ ਪੇਸ਼ ਕੀਤੇ ਗਏ 2026 ਦੇ ਯੂਨੀਅਨ ਬਜਟ ਵਿੱਚ ਸਿੱਖਿਆ ਅਤੇ ਹੁਨਰ ਵਿਕਾਸ ਨੂੰ ‘ਵਿਕਸਿਤ ਭਾਰਤ’ ਦੀ ਨੀਂਹ ਮੰਨ ਕੇ ਵੱਡੀ ਰਾਸ਼ੀ ਅਲਾਟ ਕੀਤੀ ਗਈ ਹੈ। ਸਿੱਖਿਆ ਮੰਤਰਾਲੇ ਲਈ ਕੁੱਲ 1,28,650 ਕਰੋੜ ਰੁਪਏ ਦਾ ਪ੍ਰਾਵਧਾਨ ਰੱਖਿਆ ਗਿਆ ਹੈ, ਜੋ ਪਿਛਲੇ ਸਾਲ ਨਾਲੋਂ ਲਗਭਗ 6 ਫੀਸਦੀ ਵੱਧ ਹੈ।

Read More
Punjab

ਸਾਬਕਾ CM ਭੱਠਲ ਦੇ ਧਮਾਕਿਆਂ ਵਾਲੇ ਬਿਆਨ ’ਤੇ ਪੰਜਾਬ ਦੀ ਸਿਆਸਤ ’ਚ ਹੰਗਾਮਾ

ਬਿਊਰੋ ਰਿਪੋਰਟ (ਜਲੰਧਰ, 30 ਜਨਵਰੀ 2026): ਪੰਜਾਬ ਦੀ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਵੱਲੋਂ ਦਿੱਤੇ ਗਏ ਇੱਕ ਵਿਵਾਦਤ ਬਿਆਨ ਨੇ ਕਾਂਗਰਸ ਲਈ ਵੱਡੀ ਮੁਸੀਬਤ ਖੜ੍ਹੀ ਕਰ ਦਿੱਤੀ ਹੈ। ਪੁਨਰਸੁਰਜੀਤ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਭੱਠਲ ਦੇ ਬਿਆਨ ’ਤੇ ਸਵਾਲ ਚੁੱਕਦਿਆਂ ਪੰਜਾਬ ਸਰਕਾਰ ਤੋਂ ਪੁੱਛਿਆ ਹੈ ਕਿ ਕੀ

Read More