India International Punjab

ਪਾਕਿਸਤਾਨ ਲਈ ਸਿੱਖ ਸੰਗਤਾਂ ਦਾ ਜਥਾ ਰਵਾਨਾ

‘ਦ ਖ਼ਾਲਸ ਬਿਊਰੋ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਵਾਲਾ ਜਥਾ ਅੱਜ ਐਸਜੀਪੀਸੀ ਮੁੱਖ ਦਫ਼ਤਰ ਤੋਂ ਰਵਾਨਾ ਹੋਇਆ । ਜਥੇ ਵਿੱਚ ਜਾਣ ਵਾਲੇ ਸ਼ਰਧਾਲੂਆਂ ਦੇ ਮਨਾਂ ਵਿੱਚ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲਿਆ ਬਹੁਤ ਸਾਰੇ ਸ਼ਰਧਾਲੂ ਅਜਿਹੇ ਸੀ ਜੋ ਪਹਿਲੀ ਵਾਰ ਪਾਕਿਸਤਾਨ ਵਿਖੇ ਗੁਰਧਾਮਾਂ ਦੇ ਦਰਸ਼ਨ ਕਰਨ ਲਈ ਜਾ

Read More
India Punjab

ਮੂਸੇਵਾਲਾ ਕ ਤਲ ਮਾਮ ਲੇ ‘ਚ ਫੜੇ ਦੋ ਸ਼ੂਟ ਰਾਂ ਨੂੰ ਪੰਜਾਬ ਲਿਆਉਣ ਦਾ ਤਿਆਰੀ

‘ਦ ਖ਼ਾਲਸ ਬਿਊਰੋ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕ ਤਲ ਮਾਮ ਲੇ ‘ਚ ਫੜੇ ਦੋ ਸ਼ੂਟਰਾਂ ਨੂੰ ਪੁੱਛਗਿੱਛ ਲਈ ਪੰਜਾਬ ਲਿਆਂਦਾ ਜਾਵੇਗਾ । ਸੂਤਰਾ ਅਨੁਸਾਰ ਜਾਣਕਾਰੀ ਮਿਲੀ ਹੈ ਕਿ ਦਿੱਲੀ ਦੇ ਸਪੈਸ਼ਲ ਸੈੱਲ ਦੀ ਪੁੱਛਗਿੱਛ ਤੋਂ ਬਾਅਦ ਪੰਜਾਬ ਪੁਲਿਸ ਜਲਦ ਹੀ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤ ਲ ਮਾਮਲੇ ਵਿਚ ਗ੍ਰਿਫ ਤਾਰ ਸ਼ਾ ਰਪ ਸ਼ੂਟ ਰ

Read More
Punjab

ਜਲੰਧਰ ‘ਚ ਵਾਪਰਿਆ ਭਿਆ ਨਕ ਸੜਕ ਹਾ ਦਸਾ, ਦੋ ਦੀ ਮੌ ਤ, ਦੋ ਜ਼ਖ਼ ਮੀ

‘ਦ ਖ਼ਾਲਸ ਬਿਊਰੋ : ਜਲੰਧਰ ਦੇ ਥਾਣਾ ਸਦਰ ਜਮਸ਼ੇਰ ਖਾਸ ਬੱਸ ਸਟੈਂਡ ਨਜ਼ਦੀਕ ਬੀਤੀ ਰਾਤ ਟਰੈਕਟਰ ਟਰਾਲੀ ਅਤੇ ਮੋਟਰਸਾਈਕਲ ਦੇ ਆਪਸ ‘ਚ ਟਕ ਰਾਉਣ ਨਾਲ ਇੱਕ ਭਿਆ ਨਕ ਸੜਕ ਹਾਦ ਸਾ ਵਾਪਰਿਆ ਹੈ। ਜਾਣਕਾਰੀ ਮੁਤਾਬਿਕ  ਇਸ ਹਾਦਸੇ ‘ਚ ਦੋ ਬਾਈਕ ਸਵਾਰਾਂ ਦੀ ਮੌਕੇ ‘ਤੇ ਹੀ ਮੌ ਤ ਹੋ ਗਈ, ਜਦਕਿ ਦੋ ਦੀ ਹਾਲਤ ਨਾਜ਼ੁ ਕ ਦੱਸੀ

Read More
India Punjab

ਤਸਵੀਰਾਂ ਮੂੰਹੋਂ ਬੋਲਦੀਆਂ ਨੇ ਕਿ  ਮੁੱਖ ਮੰਤਰੀ ਕੌਣ ਅਤੇ ਸੰਤਰੀ ਕੌਣ ? : ਅਕਾਲੀ ਦਲ

‘ਦ ਖ਼ਾਲਸ ਬਿਊਰੋ : ਮੁੱਖ ਮੰਤਰੀ ਭਗਵੰਤ ਮਾਨ ਦੀ ਚੋਣ ਪ੍ਰਚਾਰ ਰੈਲੀ ਤੋਂ ਵਿਰੋਧੀ ਪਾਰਟੀਆਂ ਨਰਾਜ਼ ਹੋ ਗਈਆਂ ਹਨ। ਇਹ ਗੁੱਸਾ ਸੰਗਰੂਰ ਵਿੱਚ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੀ ਚੋਣ ਪ੍ਰਚਾਰ ਨੂੰ ਲੈ ਕੇ ਹੈ। ਇਸ ਵਿੱਚ ਕੇਜਰੀਵਾਲ ਕਾਰ ਦੇ ਸਨਰੂਫ ਵਿੱਚ ਖੜੇ ਹਨ। ਇਸ ਦੇ ਨਾਲ ਹੀ ਮੁੱਖ ਮੰਤਰੀ ਮਾਨ ਇਸ ਕਾਰ ਦੀ ਖਿੜਕੀ

Read More
Punjab

ਸੰਗਰੂਰ ਪੁ ਲਿਸ ਨੇ ਕੀਤੀ ਗੁਰਪਤਵੰਤ ਪੰਨੂ ਦੇ ਖ਼ਿ ਲਾਫ਼ FIR ਦਰਜ

‘ਦ ਖ਼ਾਲਸ ਬਿਊਰੋ : ਸੰਗਰੂਰ ਪੁਲਿ ਸ ਨੇ ਅਮਰੀਕਾ ਸਥਿਤ ਸਿੱਖਸ ਫਾਰ ਜਸਟਿਸ (SFJ) ਦੇ ਕਾਨੂੰਨੀ ਸਲਾਹਕਾਰ ਗੁਰਪਤਵੰਤ ਪੰਨੂ ਖਿਲਾ ਫ ਮਾਮਲਾ ਦਰਜ ਕੀਤਾ ਹੈ। ਉਸ ਉੱਤੇ ਤੇ ਵੱਖ-ਵੱਖ ਭਾਈਚਾਰਿਆਂ ਵਿਚਾਲੇ ਨਫ਼ਰਤ ਫੈਲਾਉਣ ਅਤੇ ਪੰਜਾਬ ਸੂਬੇ ਦੀ ਸ਼ਾਂਤੀ ਭੰ ਗ ਕਰਨ ਦੀ ਸਾਜ਼ਿ ਸ਼ ਰਚਣ ਲਈ ਦੇ ਦੋ ਸ਼ ਹਨ।  ਦੱਸ ਦਈਏ ਕਿ ਬੀਤੇ ਕੱਲ੍ਹ

Read More
India International Punjab Religion

ਕੱਲ੍ਹ ਪਾਕਿਸਤਾਨ ਜਾਵੇਗਾ ਸਿੱਖ ਸ਼ਰਧਾਲੂਆਂ ਦਾ ਜਥਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਭੇਜੇ ਜਾਣ ਵਾਲੇ ਜਥੇ ਲਈ 266 ਸ਼ਰਧਾਲੂਆਂ ਨੂੰ ਵੀਜ਼ੇ ਪ੍ਰਾਪਤ ਹੋ ਗਏ ਹਨ। ਸ਼੍ਰੋਮਣੀ ਕਮੇਟੀ ਨੇ ਅੱਜ ਸ਼ਰਧਾਲੂਆਂ ਨੂੰ  ਪਾਸਪੋਰਟ ਦੇ ਦਿੱਤੇ ਹਨ। ਇਹ ਜਥਾ ਕੱਲ੍ਹ ਪਾਕਿਸਤਾਨ ਲਈ ਰਵਾਨਾ ਹੋਵੇਗਾ। SGPC ਯਾਤਰਾ ਬ੍ਰਾਂਚ ਦੇ ਇੰਚਾਰਜ ਬਲਵਿੰਦਰ ਸਿੰਘ

Read More
India Punjab

ਦਿੱਲੀ ਪੁ ਲਿਸ ਦੀ ਪ੍ਰੈਸ ਕਾਨਫਰੰਸ ਵਿੱਚ ਹੋਏ ਕਈ ਅਹਿਮ ਖੁਲਾਸੇ

‘ਦ ਖ਼ਾਲਸ ਬਿਊਰੋ : ਸਿੱਧੂ ਮੂਸੇ ਵਾਲਾ ਕਤ ਲ ਕਾਂ ਡ ਵਿੱਚ ਦਿੱਲੀ ਪੁਲਿਸ ਦੀ ਹੋਈ ਪ੍ਰੈਸ ਕਾਨਫਰੰਸ ਵਿੱਚ ਐਚਜੀਐਸ ਧਾਲੀਵਾਲ, ਸਪੈਸ਼ਲ ਸੀਪੀ, ਦਿੱਲੀ ਪੁਲਿਸ ਨੇ ਦੱਸਿਆ ਕਿ ਫੜੇ ਗਏ ਸ਼ੂਟ ਰਾਂ ਤੋਂ ਕਈ ਅਹਿਮ ਖੁਲਾਸੇ ਹੋਏ ਹਨ।ਦਿੱਲੀ ਪੁਲਿਸ ਦੀ ਸਪੈਸ਼ਲ ਸੈਲ ਨੇ ਮੁੰਦਰਾ,ਕੱਛ ,ਗੁਜਰਾਤ ਤੋਂ ਇਹਨਾਂ ਦੋ ਸ਼ਾਰਪ ਸ਼ੂਟਰਾਂ ਨੂੰ ਗ੍ਰਿਫ ਤਾਰ ਕੀਤਾ ਹੈ।

Read More
India Punjab

ਜਿੱਤ ਦੇ ਦਾਅਵੇ ਨਾਲ ਹੋ ਰਹੇ ਨੇ ਚੋਣ ਪ੍ਰਚਾਰ…

‘ਦ ਖ਼ਾਲਸ ਬਿਊਰੋ : ਸੰਗਰੂਰ ਜ਼ਿਮਨੀ ਚੋਣਾਂ ਲਈ ਸਿਆਸੀ ਮੈਦਾਨ ਭਖਿਆ ਹੋਇਆ ਹੈ। ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਸੰਗਰੂਰ ਜ਼ਿਮਨੀ ਚੋਣਾਂ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਦੇ ਹੱਕ ‘ਚ ਚੋਣ ਪ੍ਰਚਾਰ ਕਰਨ ਲਈ ਸੰਗਰੂਰ ਵਿਖੇ

Read More
Punjab

ਸਿਰ ‘ਤੇ ਹਨ ਸੰਗਰੂਰ ਜ਼ਿਮਨੀ ਚੋਣਾਂ : ਜਿੱਤ ਦੇ ਦਾਅਵੇ ਨਾਲ ਹੋ ਰਹੇ ਨੇ ਚੋਣ ਪ੍ਰਚਾਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸੰਗਰੂਰ ਲੋਕ ਸਭਾ ਹਲਕਾ ਦੀ ਚੋਣ ਲਈ ਭਲਕ 21 ਜੂਨ ਨੂੰ ਚੋਣ ਪ੍ਰਚਾਰ ਪੰਜ ਵਜੇ ਬੰਦ ਹੋ ਜਾਵੇਗਾ। ਵੋਟਾਂ 23 ਜੂਨ ਨੂੰ ਪੈਣਗੀਆਂ ਅਤੇ 26 ਜੂਨ ਨੂੰ ਨਤੀਜੇ ਦਾ ਐਲਾਨ ਹੋਵੇਗਾ। ਪੰਜ ਪ੍ਰਮੁੱਖ ਪਾਰਟੀਆਂ ਸਮੇਤ 16 ਉਮੀਦਵਾਰ ਮੈਦਾਨ ਵਿੱਚ ਹਨ। ਵੋਟਾਂ ਦੇ ਦਿਨ 15 ਲੱਖ 69 ਹਜ਼ਾਰ ਤੋਂ ਵੱਧ

Read More
India Punjab

ਸੁਖਬੀਰ ਬਾਦਲ ਨੇ ਭਗਵੰਤ ਮਾਨ ਦੀ ਚੁਣੌਤੀ ਕਬੂਲੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸੰਗਰੂਰ ਲੋਕ ਸਭਾ ਹਲਕਾ ਦੀ ਚੋਣ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਰਮਿਆਨ ਸ਼ਬਦੀ ਜੰਗ ਸ਼ੁਰੂ ਹੋ ਗਈ ਹੈ। ਭਗਵੰਤ ਸਿੰਘ ਮਾਨ ਵੱਲੋਂ ਇੱਕ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਸੁਖਬੀਰ ਬਾਦਲ ਦੇ ਹੋਟਲ ਸੁੱਖਵਿਲਾਸ ਦੀਆਂ ਫਾਈਲਾਂ ਖੋਲ੍ਹਣ ਸਬੰਧੀ

Read More