’ਦ ਖ਼ਾਲਸ ਟੀਵੀ ’ਤੇ ਸ੍ਰੀ ਹੇਮਕੁੰਟ ਸਾਹਿਬ ਦੇ ਕਰੋ ਸਭ ਤੋਂ ਪਹਿਲਾਂ ਦਰਸ਼ਨ! ਫੌਜੀ ਜਵਾਨਾਂ ਦੇ ਬਰਫ਼ ਹਟਾਉਣ ਦਾ ਵੀਡੀਓ ਆਇਆ ਸਾਹਮਣੇ
ਇਸ ਮਹੀਨੇ ਦੇ ਅਖ਼ੀਰ ਵਿੱਚ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਦਾ ਆਗਾਜ਼ ਹੋ ਰਿਹਾ ਹੈ। ਭਾਰਤੀ ਫੌਜ ਦੇ ਜਵਾਨ ਤੇ ਯਾਤਰਾ ਦਾ ਪ੍ਰਬੰਧ ਵੇਖਣ ਵਾਲੇ ਗੁਰਦੁਆਰਾ ਟਰੱਸਟ ਦੇ ਸੇਵਾਦਾਰ ਭਾਰੀ ਬਰਫ਼ਬਾਰੀ ਵਿੱਚੋਂ ਲੰਘ ਕੇ ਸ੍ਰੀ ਹੇਮਕੁੰਟ ਦੀ ਪਵਿੱਤਰ ਧਰਤੀ ’ਤੇ ਪਹੁੰਚ ਗਏ ਹਨ। ਸੰਗਤ ਨੇ ਅਰਦਾਸ ਕਰ ਕੇ ਗੁਰਦੁਆਰਾ ਸਾਹਿਬ ਦੇ ਵਿਹੜੇ ਦਾ ਮੁੱਖ ਦਰਵਾਜ਼ਾ