AAP ਨੇ ਐਲਾਨ 2 ਹੋਰ ਉਮੀਦਵਾਰ ! ਇੱਕ ਪਾਰਟੀ ਦਾ ਵੱਡਾ ਚਿਹਰਾ,ਦੂਜਾ ਸਿਆਸੀ ਤਿਤਲੀ !
ਆਪ ਦੀ ਦੂਜੀ ਲਿਸਟ ਵਿੱਚ 2 ਉਮੀਦਵਾਰ
ਆਪ ਦੀ ਦੂਜੀ ਲਿਸਟ ਵਿੱਚ 2 ਉਮੀਦਵਾਰ
ਆਦਮਪੁਰ ਤੋਂ ਕਾਂਗਰਸ ਦੇ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਲੈਕੇ ਆਏ ਸਨ ਕੇਕ
ਲੋਕਾਂ ਦੀ ਮਦਦ ਨਾਲ ਯਾਤਰੀ ਬਾਹਰ ਕੱਢੇ ਗਏ
ਮਾਨ ਸਰਕਾਰ ਵੱਲੋਂ ਮੰਡੀ ਬੋਰਡ ਐਕਟ 1961 ਵਿੱਚ ਸੋਧ ਕਰਕੇ ਪੰਜਾਬ ਦੀਆਂ 26 ਮਾਰਕੀਟ ਕਮੇਟੀਆਂ ਭੰਗ ਕਰਕੇ ਕਾਰਪੋਰੇਟ ਘਰਾਣਿਆਂ ਨੂੰ ਦਿੱਤੇ ਇਲਜਾਮਾਂ ਨੂੰ ਆਮ ਆਦਮੀ ਪਾਰਟੀ ਨੇ ਬੇਬੁਨਿਆਦ ਦੱਸਿਆ ਹੈ। ਉਨ੍ਹਾਂ ਨੇ ਕਿਹਾ ਕਿ ਭਗਵੰਤ ਸਰਕਾਰ ਵਲੋਂ ਸਾਈਲੋਜ ਵਾਲੇ ਆਰਡਰ ਰੱਦ ਕਰ ਦਿੱਤੇ ਗਏ ਹਨ। ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਆਪ ਆਗੂ ਹਰਚੰਦ ਸਿੰਘ
ਕੈਨੇਡਾ ਦੀ ਧਰਤੀ ‘ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇੱਥੇ ਇੱਕ ਪੰਜਾਬੀ ਨੌਜਵਾਨ ਦਾ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਸਤਿੰਦਰ ਸਿੰਘ ਪੁੱਤਰ ਦਲਬੀਰ ਸਿੰਘ ਵਾਸੀ ਗੁਰਦਾਸਪੁਰ ਦੇ ਥਾਣਾ ਕਲਾਨੌਰ ਅਧੀਨ ਪੈਂਦੇ ਪਿੰਡ ਸ਼ੇਖ ਮੀਰ ਵਜੋਂ ਹੋਈ ਹੈ। ਇਸ ਘਟਨਾ ਕਾਰਨ ਵਿਧਵਾ ਮਾਂ ’ਤੇ ਦੁੱਖ ਦਾ ਪਹਾੜ ਡਿੱਗ
ਬਿਉਰੋ ਰਿਪੋਰਟ : ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੂੰ 15 ਦਿਨਾਂ ਦੇ ਲਈ ਜੁਡੀਸ਼ਲ ਕਸਟਡੀ ਵਿੱਚ ਤਿਹਾੜ ਜੇਲ੍ਹ ਭੇਜੇ ਜਾਣ ਦੇ ਬਾਅਦ ਹੁਣ 4 ਹੋਰ ਹੋਰ ਵੱਡੇ ਆਗੂਆਂ ਨੂੰ ਜੇਲ੍ਹ ਭੇਜਣ ਦੀ ਖਬਰਾਂ ਹਨ । ਇਸ ਦਾ ਖੁਲਾਸਾ ਆਪ ਦਿੱਲੀ ਸਰਕਾਰ ਦੀ ਮੰਤਰੀ ਆਤਿਸ਼ੀ ਨੇ ਕੀਤੀ ਹੈ। ਇਸ ਤੋਂ ਇਲਾਵਾ ਕੇਜਰੀਵਾਲ ਦੀ ਪਤਨੀ ਸੁਨੀਤ ਕੇਜਰੀਵਾਲ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ ਅੱਜ ਮੁੱਖ ਚੋਣ ਕਮਿਸ਼ਨਰ ਨੂੰ ਮਿਲਿਆ। ਇਸ ਵਫ਼ਦ ਦੀ ਅਗਵਾਈ ਅਰਸ਼ਦੀਪ ਸਿੰਘ ਕਲੇਰ ਨੇ ਕੀਤੀ। ਅਕਾਲੀ ਦਲ ਦੇ ਵਫ਼ਦ ਨੇ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਅਤੇ ਭਾਜਪਾ ਆਗੂ ਇਕਬਾਲ ਸਿੰਘ ਲਾਲਪੁਰਾ ਦੀਆਂ ਸਿਆਸੀ ਗਤੀਵਿਧੀਆਂ ਨੂੰ ਲੈ ਕੇ ਮੁੱਖ ਚੋਣ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ। ਦਰਅਸਲ ਵਿੱਚ ਅਕਾਲੀ ਦਲ
ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ। ਕਿਸਾਨਾਂ ਦੇ ਅੰਦੋਲਨ ਨੂੰ ਅੱਜ ਲਗਪਗ 50 ਦਿਨ ਹੋ ਗਏ ਹਨ। ਜਿਸ ਦੇ ਚੱਲਦਿਆਂ ਕਿਸਾਨ ਹਰਿਆਣਾ ਅਤੇ ਪੰਜਾਬ ਦੇ ਬਾਰਡਰ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਡਟੇ ਹੋਏ ਹਨ। ਉੱਥੇ ਹੀ ਹਰਿਆਣਾ ਪੁਲਿਸ ਦੇ ਤਸ਼ੱਦਦ ਦੌਰਾਨ ਨੌਜਵਾਨ ਸੁਭਕਰਨ ਸਿੰਘ ਦੀ ਮੌਤ ਹੋ ਗਈ ਸੀ। ਜਿਸ ਤੋਂ
ਕੀ ਭਾਜਪਾ ‘ਚ ਜਾਣਗੇ ਅਕਾਲੀ ਲੀਡਰ