ਜਲੰਧਰ ‘ਚ ‘ਆਪ’ ਦੀ ਜਿੱਤ ‘ਤੇ CM ਮਾਨ ਦਾ ਬਿਆਨ
- by Gurpreet Singh
- July 13, 2024
- 0 Comments
ਪੰਜਾਬ ਦੀ ਜਲੰਧਰ ਪੱਛਮੀ ਵਿਧਾਨ ਸਭਾ ਸੀਟ ‘ਆਪ’ ਨੇ ਜਿੱਤ ਲਈ ਹੈ। 13 ਗੇੜਾਂ ਦੀ ਗਿਣਤੀ ਪੂਰੀ ਹੋ ਚੁੱਕੀ ਹੈ ।ਆਮ ਆਦਮੀ ਪਾਰਟੀ ਦੇ ਉਮੀਦਵਾਰ ਮੋਹਿੰਦਰ ਭਗਤ ਨੇ ਵੱਡੇ ਫ਼ਰਕ ਜਿੱਤ ਹਾਸਲ ਕਰ ਲਈ ਹੈ। ਸਵੇਰ ਤੋਂ ਰੁਝਾਨਾਂ ਵਿੱਚ ਮੋਹਿੰਦਰ ਭਗਤ ਅੱਗੇ ਰਹੇ। ਆਮ ਆਦਮੀ ਪਾਰਟੀ ਦੇ ਉਮੀਦਵਾਰ ਨੇ 55246 ਹਾਸਲ ਕੀਤੀਆਂ। ਇਸ ਤਰ੍ਹਾਂ ਨਾਲ
ਕਿਸਾਨਾਂ ਦੇ ਖੇਤਾਂ ‘ਚ ਵੜਿਆ ਪਾਣੀ, ਸੈਂਕੜੇ ਏਕੜ ਫਸਲ ਨੂੰ ਪਹੁੰਚਿਆ ਨੁਕਸਾਨ
- by Gurpreet Singh
- July 13, 2024
- 0 Comments
ਅਬੋਹਰ ਦੇ ਪਿੰਡ ਉਸਮਾਨਖੇੜਾ ਕੋਲ ਬੀਤੀ ਰਾਤ ਕਰੀਬ 100 ਫੁੱਟ ਪਾੜ ਪੈਣ ਕਾਰਨ ਸੈਂਕੜੇ ਏਕੜ ਜ਼ਮੀਨ ਪਾਣੀ ਵਿੱਚ ਡੁੱਬ ਗਈ, ਜਿਸ ਕਾਰਨ ਕਿਸਾਨਾਂ ਦਾ ਭਾਰੀ ਨੁਕਸਾਨ ਹੋ ਗਿਆ। ਕਿਸਾਨਾਂ ਨੇ ਨਹਿਰੀ ਵਿਭਾਗ ਦੇ ਅਧਿਕਾਰੀਆਂ ’ਤੇ ਲਾਪਰਵਾਹੀ ਵਰਤਣ ਅਤੇ ਨਹਿਰ ਦੀ ਉਸਾਰੀ ਵਿੱਚ ਘਟੀਆ ਸਮੱਗਰੀ ਵਰਤਣ ਦੇ ਦੋਸ਼ ਲਾਏ ਹਨ। ਜਾਣਕਾਰੀ ਅਨੁਸਾਰ ਬੀਤੀ ਰਾਤ ਦੌਲਤਪੁਰਾ ਮਾਈਨਰ
ਜਲੰਧਰ ਜ਼ਿਮਨੀ ਚੋਣ ‘ਚ ਚੱਲਿਆ ਝਾੜੂ, ਆਪ’ ਦੇ ਮੋਹਿੰਦਰ ਭਗਤ ਦੀ ਹੁੰਝਾਫੇਰ ਜਿੱਤ
- by Gurpreet Singh
- July 13, 2024
- 0 Comments
ਪੰਜਾਬ ਦੀ ਜਲੰਧਰ ਪੱਛਮੀ ਵਿਧਾਨ ਸਭਾ ਸੀਟ ‘ਆਪ’ ਨੇ ਜਿੱਤ ਲਈ ਹੈ। 13 ਗੇੜਾਂ ਦੀ ਗਿਣਤੀ ਪੂਰੀ ਹੋ ਚੁੱਕੀ ਹੈ।ਆਮ ਆਦਮੀ ਪਾਰਟੀ ਦੇ ਉਮੀਦਵਾਰ ਮੋਹਿੰਦਰ ਭਗਤ ਨੇ ਵੱਡੇ ਫ਼ਰਕ ਜਿੱਤ ਹਾਸਲ ਕਰ ਲਈ ਹੈ। ਸਵੇਰ ਤੋਂ ਰੁਝਾਨਾਂ ਵਿੱਚ ਮੋਹਿੰਦਰ ਭਗਤ ਅੱਗੇ ਰਹੇ। ਆਮ ਆਦਮੀ ਪਾਰਟੀ ਦੇ ਉਮੀਦਵਾਰ ਨੇ 55246 ਹਾਸਲ ਕੀਤੀਆਂ। ਇਸ ਤਰ੍ਹਾਂ ਨਾਲ ਆਮ
ਪੰਜਾਬ ‘ਚ ਹਰਿਆਣਾ ਦੇ ਡਰਾਈਵਰ ਨੇ 4 ਲੋਕਾਂ ਨੂੰ ਦਰੜਿਆ
- by Gurpreet Singh
- July 13, 2024
- 0 Comments
ਜਲੰਧਰ ‘ਚ ਬੀਤੀ ਰਾਤ 11.30 ਵਜੇ ਤੇਜ਼ ਰਫਤਾਰ ਬੋਲੈਰੋ ਕਾਰ ਨੇ ਫੁੱਟਪਾਥ ‘ਤੇ ਬੈਠੇ ਲੋਕਾਂ ਨੂੰ ਦਰੜ ਦਿੱਤਾ। ਇਸ ਹਾਦਸੇ ‘ਚ 2 ਲੋਕਾਂ ਦੀ ਮੌਤ ਹੋ ਗਈ ਜਦਕਿ 2 ਲੋਕ ਗੰਭੀਰ ਰੂਪ ‘ਚ ਜ਼ਖਮੀ ਹੋ ਗਏ। ਪੁਲਿਸ ਮੁਲਾਜ਼ਮਾਂ ਨੇ ਤੁਰੰਤ ਮੌਕੇ ‘ਤੇ ਪਹੁੰਚ ਕੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ। ਜਾਣਕਾਰੀ ਮੁਤਾਬਕ ਸ਼ੁੱਕਰਵਾਰ ਰਾਤ ਜਲੰਧਰ ਦੇ ਪਠਾਨਕੋਟ
ਆਮ ਆਦਮੀ ਵੱਲੋਂ ਜਸ਼ਨ ਸ਼ੁਰੂ, ਜਲੰਧਰ ਸੀਟ ‘ਤੇ ਜਿੱਤ ਪੱਕੀ
- by Gurpreet Singh
- July 13, 2024
- 0 Comments
ਜਲੰਧਰ ਜ਼ਿਮਨੀ ਚੋਣਾਂ ਦੇ ਪੰਜਵੇਂ ਗੇੜ ਦੇ ਰੁਝਾਨਾਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਮੋਹਿੰਦਰ ਭਗਤ ਜਿੱਤ ਵੱਲ ਵੱਧ ਰਹੇ ਹਨ। ਪੰਜਵੇਂ ਗੇੜ ਦੇ ਰੁਝਾਨਾਂ ਵਿੱਚ ਮੋਹਿੰਦਰ ਭਗਤ (ਆਪ) – 23189 ਵੋਟਾਂ ਨਾਲ ਅੱਗੇ, ਸੁਰਿੰਦਰ ਕੌਰ (ਕਾਂਗਰਸ) – 8001 ਵੋਟਾ ਅਤੇ ਸ਼ੀਤਲ ਅੰਗੁਰਾਲ (ਬੀਜੇਪੀ) – 4395 ਵੋਟਾਂ ਅੱਗੇ ਹਨ। ਇਸੇ ਦੌਰਾਨ ਆਮ ਆਮਦੀ ਪਾਰਟੀ ਦੇ
7 ਰਾਜਾਂ ਦੀਆਂ 13 ਸੀਟਾਂ ‘ਤੇ ਰੁਝਾਨ ਆਉਣੇ ਸ਼ੁਰੂ
- by Gurpreet Singh
- July 13, 2024
- 0 Comments
ਬਿਹਾਰ, ਪੱਛਮੀ ਬੰਗਾਲ, ਤਾਮਿਲਨਾਡੂ, ਮੱਧ ਪ੍ਰਦੇਸ਼, ਉੱਤਰਾਖੰਡ, ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੀਆਂ 13 ਵਿਧਾਨ ਸਭਾ ਸੀਟਾਂ ਲਈ 10 ਜੁਲਾਈ ਨੂੰ ਵੋਟਿੰਗ ਹੋਈ ਸੀ। ਇਨ੍ਹਾਂ 13 ਸੀਟਾਂ ਦੇ ਚੋਣ ਨਤੀਜੇ ਅੱਜ ਐਲਾਨੇ ਜਾਣਗੇ ਅਤੇ ਰੁਝਾਨ ਆਉਣੇ ਸੁਰੂ ਹੋ ਗਏ ਹਨ। ਰੂਪੌਲੀ ਵਿਧਾਨ ਸਭਾ ਜ਼ਿਮਨੀ ਚੋਣ ਰੂਪੌਲੀ ਵਿਧਾਨ ਸਭਾ ਜ਼ਿਮਨੀ ਚੋਣ ਦੇ ਪਹਿਲੇ ਗੇੜ ਦੀ ਗਿਣਤੀ ਪੂਰੀ
Live : ਜਲੰਧਰ ਜ਼ਿਮਨੀ ਚੋਣ ਨਤੀਜਾ, ਰੁਝਾਨ ਆਉਣੇ ਸ਼ੁਰੂ
- by Gurpreet Singh
- July 13, 2024
- 0 Comments
ਜਲੰਧਰ ਪੱਛਮੀ ਹਲਕੇ ਦੀ ਜ਼ਿਮਨੀ ਚੋਣ ਵਿਚ ਰੁਝਾਨ ਆਉਣ ਸ਼ੁਰੂ ਹੋ ਗਏ ਹਨ। ਪਹਿਲੇ ਰਾਉਂਡ ਵਿਚ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਮਹਿੰਦਰ ਭਗਤ 2249 ਵੋਟਾਂ ਨਾਲ ਅੱਗੇ ਹਨ। ਉਹਨਾਂ ਨੂੰ 3971 ਵੋਟਾਂ ਮਿਲੀਆਂ। ਕਾਂਗਰਸ ਦੀ ਸੁਰਿੰਦਰ ਕੌਰ ਨੂੰ 1722 ਵੋਟਾਂ ਮਿਲੀਆਂ ਤੇ ਦੂਜੇ ਨੰਬਰ ’ਤੇ ਹਨ। ਭਾਜਪਾ ਤੀਜੇ ਨੰਬਰ ’ਤੇ ਹੈ ਸ਼ੀਤਲ ਅੰਗੂਰਾਲ ਨੂੰ
ਚੰਡੀਗੜ੍ਹ ਹਾਈਕੋਰਟ ਬਾਰ ਕੌਂਸਲ ਦਾ ਸਾਬਕਾ ਮੁਖੀ ਗ੍ਰਿਫਤਾਰ, ਵਕੀਲ ਨਾਲ ਕੁੱਟਮਾਰ ਦਾ ਮਾਮਲਾ
- by Gurpreet Singh
- July 13, 2024
- 0 Comments
ਚੰਡੀਗੜ੍ਹ ਪੁਲਿਸ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਕੌਂਸਲ ਦੇ ਸਾਬਕਾ ਮੁਖੀ ਵਿਕਾਸ ਮਲਿਕ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਸ ਨੂੰ ਸ਼ੁੱਕਰਵਾਰ ਦੇਰ ਰਾਤ ਉਸ ਦੇ ਘਰ ਤੋਂ ਗ੍ਰਿਫਤਾਰ ਕੀਤਾ ਗਿਆ। ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਵਕੀਲ ਰਣਜੀਤ ਦੀ ਕੁੱਟਮਾਰ ਕਰਨ ਦੇ ਦੋਸ਼ ‘ਚ ਉਸ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਇਹ ਮਾਮਲਾ ਚੰਡੀਗੜ੍ਹ
ਪੰਜਾਬ ‘ਚ 2 ਦਿਨ ਮੀਂਹ ਪੈਣ ਦੀ ਸੰਭਾਵਨਾ
- by Gurpreet Singh
- July 13, 2024
- 0 Comments
ਮੁਹਾਲੀ : ਪੰਜਾਬ ‘ਚ ਮਾਨਸੂਨ ਦੇ ਮੁੜ ਸਰਗਰਮ ਹੋਣ ਤੋਂ ਬਾਅਦ ਤਾਪਮਾਨ ‘ਚ ਭਾਰੀ ਗਿਰਾਵਟ ਆਈ ਹੈ। ਪੰਜਾਬ ਦਾ ਔਸਤ ਤਾਪਮਾਨ ਇੱਕ ਦਿਨ ਵਿੱਚ 6.5 ਡਿਗਰੀ ਹੇਠਾਂ ਆ ਗਿਆ ਹੈ, ਜੋ ਆਮ ਨਾਲੋਂ 3.3 ਡਿਗਰੀ ਘੱਟ ਹੈ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਦੋ ਦਿਨਾਂ ਵਿੱਚ ਪੰਜਾਬ ਵਿੱਚ ਆਮ ਜਾਂ ਘੱਟ ਮੀਂਹ ਪੈਣ ਦੀ ਸੰਭਾਵਨਾ ਹੈ।
