7 ਰਾਜਾਂ ਦੀਆਂ 13 ਸੀਟਾਂ ‘ਤੇ ਜ਼ਿਮਨੀ ਚੋਣਾਂ ਦੀ ਗਿਣਤੀ ਸ਼ੁਰੂ
ਮੱਧ ਪ੍ਰਦੇਸ਼, ਪੱਛਮੀ ਬੰਗਾਲ ਅਤੇ ਬਿਹਾਰ ਸਮੇਤ 7 ਰਾਜਾਂ ਦੀਆਂ 13 ਵਿਧਾਨ ਸਭਾ ਸੀਟਾਂ ‘ਤੇ ਉਪ ਚੋਣਾਂ ਦੀ ਗਿਣਤੀ ਸਵੇਰੇ 8 ਵਜੇ ਸ਼ੁਰੂ ਹੋ ਗਈ ਹੈ। ਇਨ੍ਹਾਂ 13 ਸੀਟਾਂ ‘ਤੇ 10 ਜੁਲਾਈ ਨੂੰ ਵੋਟਿੰਗ ਹੋਈ ਸੀ। ਇਨ੍ਹਾਂ ਵਿੱਚੋਂ 10 ਸੀਟਾਂ ਵਿਧਾਇਕਾਂ ਦੇ ਅਸਤੀਫ਼ਿਆਂ ਕਾਰਨ ਅਤੇ ਤਿੰਨ ਵਿਧਾਇਕਾਂ ਦੀ ਮੌਤ ਕਾਰਨ ਖ਼ਾਲੀ ਹੋਈਆਂ ਹਨ। ਪੱਛਮੀ ਬੰਗਾਲ
