‘ਥੋੜੇ ਸਮੇਂ ਬਾਅਦ ਗੋਲਡੀ ਖੁਦ ਕਹੇਗਾ ਮੈਂ ਕਾਂਗਰਸ ‘ਚ ਵਾਪਿਸ ਆਉਣਾ’: ਖਹਿਰਾ
- by Gurpreet Singh
- May 1, 2024
- 0 Comments
ਪੰਜਾਬ ਦੇ ਸੰਗਰੂਰ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਅਤੇ ਸਾਬਕਾ ਵਿਧਾਇਕ ਦਲਬੀਰ ਸਿੰਘ ਗੋਲਡੀ ਬੁੱਧਵਾਰ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਮੰਗਲਵਾਰ ਨੂੰ ਕਾਂਗਰਸ ਤੋਂ ਅਸਤੀਫਾ ਦੇ ਦਿੱਤਾ ਸੀ। ਸੰਗਰੂਰ ਦੇ ਸਾਬਕਾ ਵਿਧਾਇਕ ਅਤੇ ਜ਼ਿਲ੍ਹਾ ਪ੍ਰਧਾਨ ਦਲਵੀਰ ਸਿੰਘ ਗੋਲਡੀ ਦੇ ਅਸਤੀਫ਼ੇ ਤੋਂ ਬਾਅਦ ਸੰਗਰੂਰ ਦੇ ਸਮੀਕਰਨ ਬਦਲ ਗਏ ਹਨ। ਇਸੇ ਦੌਰਾਨ ਸੁਖਪਾਲ ਖਹਿਰਾ
ਅਕਾਲ ਤਖ਼ਤ ਸਾਹਿਬ ਨੇ ਨਹੀਂ ਮੰਨੀ ਬੀਬੀ ਵੜਿੰਗ ਦੀ ਮੁਆਫ਼ੀ, ਲਿਖਤ ਮੁਆਫ਼ੀਨਾਮੇ ਦੀ ਕੀਤੀ ਮੰਗ
- by Preet Kaur
- May 1, 2024
- 0 Comments
ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ ਦੀ ਮੁਆਫੀ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਰੱਦ ਕਰ ਦਿੱਤੀ ਹੈ । ਸ੍ਰੀ ਅਕਾਲ ਤਖ਼ਤ ਦੇ ਸਕੱਤਰੇਤ ਦਾ ਕਹਿਣਾ ਹੈ ਕਿ ਇਸ ਵਿਵਾਦ ਸਬੰਧੀ ਉਨ੍ਹਾਂ ਨੂੰ ਕਾਫੀ ਸ਼ਿਕਾਇਤਾਂ ਮਿਲੀਆਂ ਸਨ। ਇਸ ਲਈ ਸਕੱਤਰੇਤ ਨੇ ਸੋਸ਼ਲ ਮੀਡੀਆ ‘ਤੇ ਅੰਮ੍ਰਿਤਾ ਵੜਿੰਗ ਦੀ ਮੁਆਫ਼ੀ ਨੂੰ ਸਵੀਕਾਰ
ਅੰਮ੍ਰਿਤਪਾਲ ਦੇ ਪਰਿਵਾਰ ਨੇ ਗੁਰੂਘਰ ਤੋਂ ਆਸ਼ੀਰਵਾਦ ਲੈ ਕੇ ਚੋਣ ਮੁਹਿੰਮ ਦੀ ਸ਼ੁਰੂਆਤ ਕੀਤੀ
- by Gurpreet Singh
- May 1, 2024
- 0 Comments
ਡਿਬਰੂਗੜ੍ਹ ਜੇਲ੍ਹ ‘ਚ ਬੰਦ ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਮਾਪਿਆਂ ਅਤੇ ਸਮਰਥਕਾਂ ਵੱਲੋਂ ਸ੍ਰੀ ਅਕਾਲ ਤਖਤ ਵਿਖੇ ਅਰਦਾਸ ਕਰਨ ਉਪਰੰਤ ਭਾਈ ਅੰਮ੍ਰਿਤਪਾਲ ਦੇ ਹੱਕ ’ਚ ਚੋਣ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਅਕਾਲ ਤਖਤ ਸਾਹਿਬ ਤੋਂ ਅਰਦਾਸ ਕਰਨ ਉਪਰੰਤ ਚੋਣ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਪਰਿਵਾਰ ਨੇ ਜਿੱਥੇ ਚੋਣ ਮੁਹਿੰਮ ਦਾ ਆਗਾਜ਼ ਕੀਤਾ,
ਖ਼ਾਸ ਰਿਪੋਰਟ – ਲੁਧਿਆਣਾ ਸੀਟ ’ਤੇ 360 ਡਿਗਰੀ ਘੁੰਮੀ ਸਿਆਸਤ! ‘PM’ ਦੇ ਨਾਲ ਅਗਲੇ ‘CM’ ਦਾ ਫੈਸਲਾ ਵੀ ਕਰਨਗੇ ਲੁਧਿਆਣਵੀ!
- by Preet Kaur
- May 1, 2024
- 0 Comments
ਬਿਉਰੋ ਰਿਪੋਰਟ (ਖ਼ੁਸ਼ਵੰਤ ਸਿੰਘ) – ਸਨਅਤੀ ਸ਼ਹਿਰ ਲੁਧਿਆਣਾ, ਮਿਨੀ ਮੈਨਜੈਸਟ ਨਾਲ ਵੀ ਸ਼ਹਿਰ ਮਸ਼ਹੂਰ ਹੈ, ਇੱਥੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਹੋਣ ਦੀ ਵਜ੍ਹਾ ਕਰਕੇ ਪੂਰੇ ਪੰਜਾਬ ਦੇ ਕਿਸਾਨ ਲੁਧਿਆਣਾ ਵੱਲ ਤਕਦੇ ਹਨ। ਸੰਗੀਤ ਅਤੇ ਧਾਰਮਿਕ ਪੱਖੋਂ ਵੀ ਅਮੀਰ ਇਸ ਸ਼ਹਿਰ ਨੂੰ ਸਿਕੰਦਰ ਲੋਧੀ ਨਾਲ ਜੁੜੇ ਹੋਣ ਦੀ ਵਜ੍ਹਾ ਕਰਕੇ ਲੁਧਿਆਣਾ ਦਾ ਨਾਂ ਮਿਲਿਆ। ਦੁਆਬੇ ਦੇ ਗੁਆਂਢ
ਕਾਂਗਰਸ ਨੂੰ ਵੱਡਾ ਝਟਕਾ, ਦਲਬੀਰ ਗੋਲਡੀ ਨੇ ਆਮ ਆਦਮੀ ਪਾਰਟੀ ‘ਚ ਸ਼ਾਮਲ
- by Gurpreet Singh
- May 1, 2024
- 0 Comments
ਸਾਬਕਾ ਕਾਂਗਰਸੀ ਆਗੂ ਦਲਵੀਰ ਸਿੰਘ ਗੋਲਡੀ ਖੰਗੂੜਾ ਅੱਜ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਗਏ ਹਨ। ਦਲਵੀਰ ਸਿੰਘ ਗੋਲਡੀ ਖੰਗੂੜਾ ਅੱਜ ਮੁੱਖ ਮੰਤਰੀ ਨਿਵਾਸ ਵਿਖੇ ਭਗਵੰਤ ਮਾਨ ਦੀ ਹਾਜ਼ਰੀ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਦੱਸ ਦਈਏ ਕਿ ਪਾਰਟੀ ਵੱਲੋਂ ਸੰਗਰੂਰ ਸੀਟ ਤੋਂ ਟਿਕਟ ਨਾ ਮਿਲਣ ਬਾਅਦ ਗੋਲਡੀ ਕਾਫੀ ਨਾਰਾਜ਼ ਚੱਸ
ਸੰਤ ਕਰਤਾਰ ਸਿੰਘ ਭਿੰਡਰਾਂਵਾਲੇ ਦੇ ਭਤੀਜੇ ਬਲਵਿੰਦਰ ਸਿੰਘ ਖਾਲਸਾ ਦਾ ਕਤਲ
- by Gurpreet Singh
- May 1, 2024
- 0 Comments
ਦਮਦਮੀ ਟਕਸਾਲ ਦੇ 13ਵੇ ਮੁਖੀ ਸੰਤ ਕਰਤਾਰ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੇ ਭਤੀਜੇ ਅਤੇ ਸੰਤ ਸਮਾਜ ਦੇ ਮੁੱਖ ਬੁਲਾਰੇ ਭਾਈ ਬਲਵਿੰਦਰ ਸਿੰਘ ਖਾਲਸਾ ਦਾ ਕਰ ਦਿੱਤਾ ਗਿਆ ਹੈ। ਬਲਵਿੰਦਰ ਸਿੰਘ ਖਾਲਸਾ ਦੀ ਖੂਨ ਨਾਲ ਲੱਥਪਥ ਲਾਸ਼ ਗੁਰਦੁਆਰਾ ਸਾਹਿਬ ਵਿਚ ਬਰਾਮਦ ਹੋਈ ਹੈ। ਜਾਣਕਾਰੀ ਮੁਤਾਬਕ ਬਟਾਲਾ ਪੁਲਿਸ ਅਧੀਨ ਪੈਂਦੇ ਕਸਬਾ ਘੁਮਾਣ ਦੇ ਨਜ਼ਦੀਕ ਗੁਰਦੁਆਰਾ ਗੁਰੂ ਰਾਮਦਾਸ ਸਾਹਿਬ