Punjab

ਜਾਖੜ ਨੇ ਨਸ਼ੇ ਨੂੰ ਲੈ ਕੇ ਸੂਬਾ ਸਰਕਾਰ ‘ਤੇ ਕੱਸਿਆ ਤੰਜ, ਮੁੱਖ ਮੰਤਰੀ ਨੂੰ ਦਿੱਤੀ ਨਹਿਸਤ

ਪੰਜਾਬ ਵਿੱਚ ਨਸ਼ਾ ਇਕ ਵੱਡੀ ਸਮੱਸਿਆ ਹੈ, ਹਰ ਸਰਕਾਰ ਵੱਲੋਂ ਇਸ ਨੂੰ ਖਤਮ ਕਰਨ ਦੇ ਦਾਅਵੇ ਕੀਤੇ ਜਾਂਦੇ ਰਹੇ ਹਨ ਪਰ ਇਹ ਜਿਉਂ ਦੀ ਤਿਉਂ ਹੀ ਬਣੀ ਹੋਈ ਹੈ। ਇਸ ਨੂੰ ਲੈ ਕੇ ਪੰਜਾਬ ਭਾਜਪਾ ਸੂਬਾ ਸਰਕਾਰ ‘ਤੇ ਲਗਾਤਾਰ ਹਮਲਾਵਰ ਹੈ। ਸੁਨੀਲ ਜਾਖੜ ਨੇ ਨਸ਼ੇ ਨੂੰ ਲੈ ਕੇ ਪੰਜਾਬ ਸਰਕਾਰ ‘ਤੇ ਸ਼ਬਦੀ ਤੰਜ ਕੱਸ਼ੇ ਹਨ।

Read More
Punjab

ਨਹਿਰ ‘ਚ ਨਹਾਉਣ ਵਾਲੇ ਸਾਵਧਾਨ, ਦੋ ਬੱਚਿਆਂ ਨਾਲ ਵਾਪਰਿਆ ਵੱਡਾ ਹਾਦਸਾ

ਗਰਮੀ ਦੇ ਮੌਸਮ ਵਿੱਚ ਅਕਸਰ ਬੱਚੇ ਨਹਿਰਾਂ, ਸੂਇਆਂ ਵਿੱਚ ਨਹਾਉਣ ਚਲੇ ਜਾਂਦੇ ਹਨ, ਪਰ ਕਈ ਵਾਰ ਅਜਿਹੇ ਹਾਦਸੇ ਵਾਪਰਦੇ ਹਨ ਕਿ ਕਦੀ ਨਾ ਪੂਰੇ ਹੋਣ ਵਾਲੇ ਘਾਟੇ ਪੈ ਜਾਂਦੇ ਹਨ। ਅਜਿਹਾ ਹੀ ਹਾਦਸਾ ਅੰਮ੍ਰਿਤਸਰ (Amritsar) ਦੇ ਪਿੰਡ ਸਬਾਜਪੁਰਾ ਹਰਸਾ ਛੀਨਾ ਵਿੱਚ ਵਾਪਰਿਆ ਹੈ, ਜਿੱਥੇ ਨਹਿਰ ‘ਚ ਨਹਾ ਰਹੇ ਤਿੰਨ ਬੱਚੇ ਰੁੜ ਗਏ। ਜਿਨ੍ਹਾ ਵਿੱਚੋਂ ਇਕ

Read More
Punjab

ਪੰਜਾਬ ਪੁਲਿਸ ‘ਚ ਹੋਇਆ ਵੱਡਾ ਫੇਰਬਦਲ, ਬਦਲੇ ਕਈ ਅਧਿਕਾਰੀ

ਲੋਕ ਸਭਾ ਚੋਣਾਂ ਦੇ ਨਾਲ ਹੀ ਪੰਜਾਬ ਪੁਲਿਸ ਵਿੱਚ ਫੇਰਬਦਲ ਸ਼ੁਰੂ ਹੋ ਗਿਆ ਹੈ। ਇਸੇ ਲੜੀ ਤਹਿਤ ਪਟਿਆਲਾ ਰੇਂਜ (Patiala Range) ਅਧੀਨ ਆਉਂਦੇ ਚਾਰ ਜ਼ਿਲ੍ਹਿਆਂ ਦੇ 916 ਪੁਲਿਸ ਮੁਲਾਜ਼ਮਾਂ ਦੇ ਤਬਾਦਲੇ ਕੀਤੇ ਗਏ ਹਨ। ਇਸ ਦੇ ਨਾਲ ਹੀ ਡੀਆਈਜੀ ਪਟਿਆਲਾ ਰੇਂਜ ਹਰਚਰਨ ਸਿੰਘ ਭੁੱਲਰ ਨੇ ਚਾਰ ਜ਼ਿਲ੍ਹਿਆਂ ਦੇ ਐਸਐਸਪੀ, ਐਸਪੀ ਅਤੇ ਡੀਐਸਪੀ ਨੂੰ ਨਸ਼ਿਆਂ ਅਤੇ

Read More
Punjab

ਮੋਗਾ ‘ਚ 17 ਸਾਲਾ ਲੜਕੀ ਦੀ ਹੋਈ ਮੌਤ, ਪਰਿਵਾਰ ਨੇ ਲਗਾਇਆ ਧਰਨਾ

ਮੋਗਾ (Moga) ਜ਼ਿਲ੍ਹੇ ਤੋਂ ਇਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ 17 ਸਾਲਾ ਲੜਕੀ ਦੀ ਮੌਤ ਹੋ ਗਈ। ਪਰਿਵਾਰ ਵੱਲੋਂ ਇਕ ਨੌਜਵਾਨ ‘ਤੇ ਲੜਕੀ ਨੂੰ ਜ਼ਹਿਰੀਲਾ ਪਦਾਰਥ ਦੇਣ ਦਾ ਦੋਸ਼ ਲਗਾਇਆ ਗਿਆ ਹੈ। ਲੜਕੀ ਦੇ ਭਰਾ ਨੇ ਕਿਹਾ ਕਿ ਉਸ ਦੀ ਭੈਣ ਦੀ ਉਮਰ 17 ਸਾਲ ਸੀ ਅਤੇ ਗੁਰਵਿੰਦਰ ਸਿੰਘ ਉਰਫ ਹਨੀ ਨੇ ਉਸ ਨੂੰ

Read More
Punjab

ਪੰਜਾਬ ਪੁਲਿਸ ਨੇ ਚਲਾਇਆ ਕਾਸੋ ਅਪਰੇਸ਼ਨ, ਮਾੜੇ ਅਨਸਰਾਂ ਨੂੰ ਦਿੱਤੀ ਚੇਤਾਵਨੀ

ਪੰਜਾਬ ਪੁਲਿਸ (Punjab Police) ਵੱਲੋਂ ਵੱਖ-ਵੱਖ ਸਮੇਂ ‘ਤੇ ਅਪਰੇਸ਼ਨ ਚਲਾ ਕੇ ਮਾੜੇ ਅਨਸਰਾਂ ਨੂੰ ਚੇਤਾਵਨੀ ਦਿੱਤੀ ਜਾਂਦੀ ਹੈ। ਫਾਜਿਲਕਾ ਪੁਲਿਸ ਵੱਲੋਂ ਅੱਜ ਅਪਰੇਸ਼ਨ ਕਾਸੋ ਤਹਿਤ ਵਿਸ਼ੇਸ਼ ਅਭਿਆਨ ਚਲਾ ਕੇ ਮਾੜੇ ਅਨਸਰਾਂ ਦੇ ਘਰਾਂ ਦੀ ਤਲਾਸ਼ੀ ਲਈ ਗਈ ਹੈ। ਪੁਲਿਸ ਵੱਲੋਂ ਵਿਸ਼ੇਸ਼ ਤੌਰ ਤੇ ਨਸ਼ਾ ਤਸਕਰਾਂ ਦੇ ਘਰਾਂ ਵਿੱਚ ਤਲਾਸ਼ੀ ਮੁਹਿੰਮ ਚਲਾਈ ਗਈ ਹੈ। ਇਨ੍ਹਾਂ ਦੇ

Read More
Punjab

ਚਲਦੀ ਕਾਰ ਨੂੰ ਲੱਗੀ ਅੱਗ, ਇਕ ਪਰਿਵਾਰ ‘ਚ ਛਾਇਆ ਮਾਤਮ

ਬਰਨਾਲਾ (Barnala) ਤੋਂ ਇਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਚਲਦੀ ਆਲਟੋ ਕਾਰ ਨੂੰ ਅੱਗ ਲੱਗਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਹੈ। ਮ੍ਰਿਤਕ ਵਿਅਕਤੀ ਪਿੰਡ ਦਰਾਜ ਦਾ ਰਹਿਣ ਵਾਲਾ ਸੀ। ਉਹ ਬਰਨਾਲਾ ਦੇ ਮੋਗਾ ਬਾਈਪਾਸ ‘ਤੇ ਜਾ ਰਿਹਾ ਸੀ ਤਾਂ ਅਚਾਨਕ ਇਹ ਹਾਦਸਾ ਵਾਪਰ ਗਿਆ। ਮ੍ਰਿਤਕ ਜਗਤਾਰ ਸਿੰਘ ਪਿੰਡ ਦਰਾਜ ਦਾ ਵਸਨੀਕ ਸੀ

Read More
Punjab

ਰਵਨੀਤ ਬਿੱਟੂ ਨੇ ਅੰਮ੍ਰਿਤਪਾਲ ਨੂੰ ਲੈ ਕੇ ਦਿੱਤਾ ਵੱਡਾ ਬਿਆਨ

ਕੇਂਦਰੀ ਵਜ਼ਾਰਤ ਵਿੱਚ ਨਵੇਂ ਮੰਤਰੀ ਬਣੇ ਰਵਨੀਤ ਸਿੰਘ ਬਿੱਟੂ ਨੇ ਪ੍ਰੈਸ ਕਾਨਫਰੰਸ ਕਰਦਿਆਂ ਕਿਹਾ ਕਿ ਜੇਕਰ ਅੰਮ੍ਰਿਤਪਾਲ ਦਾ ਪਰਿਵਾਰ ਉਨ੍ਹਾਂ ਨਾਲ ਸੰਪਰਕ ਕਰੇਗਾਂ ਤਾਂ ਉਹ ਉਨ੍ਹਾਂ ਦੀ ਆਵਾਜ਼ ਨੂੰ ਕੇਂਦਰ ਵਿੱਚ ਚੁੱਕਣਗੇ। ਬਿੱਟੂ ਨੇ ਕਿਹਾ ਕਿ ਉਨ੍ਹਾਂ ਨੂੰ ਕਈ ਨਿਊਜ ਚੈਨਲਾਂ ਦੇ ਮਾਧਿਅਮ ਰਾਹੀਂ ਜਾਣਕਾਰੀ ਮਿਲੀ ਹੈ ਕਿ ਅੰਮ੍ਰਿਤਪਾਲ ਦੇ ਪਿਤਾ ਨੇ ਕਿਹਾ ਹੈ ਕਿ

Read More
Punjab

ਅੰਮ੍ਰਿਤਪਾਲ ਦੀ ਰਿਹਾਈ ਬਾਰੇ ਇਹ ਕੀ ਕਹਿ ਗਏ ਸਰਬਜੀਤ ਸਿੰਘ ਖਾਲਸਾ

ਖਡੂਰ ਸਾਹਿਬ ਹਲਕੇ ਤੋਂ ਨਵੇਂ ਚੁਣੇ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਲਈ ਲਾਮਬੰਦੀ ਲਗਾਤਾਰ ਜਾਰੀ ਹੈ। ਅੰਮ੍ਰਿਤਪਾਲ ਦੀ ਰਿਹਾਈ ਨੂੰ ਲੈ ਕੇ ਫਰੀਦਕੋਟ ਤੋਂ ਆਜ਼ਾਦ ਉਮੀਦਵਾਰ ਵਜੋਂ ਚੁਣੇ ਗਏ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਦੀ ਇੱਕ ਵੀਡੀਓ ਸਾਹਮਣੇ ਆਈ ਹੈ ਜਿਸ ਵਿੱਚ ਸਰਬਜੀਤ ਸਿੰਘ ਖਾਲਸਾ ਅੰਮ੍ਰਿਤਪਾਲ ਦੀ

Read More