ਕਪੂਰਥਲਾ ਦੇ ਕਿਸਾਨ ਨਾਲ ਵਾਪਰਿਆ ਹਾਦਸਾ, ਗਈ ਜਾਨ
ਜ਼ਿਲ੍ਹਾ ਕਪੂਰਥਲਾ (Kapurthala) ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇਕ ਕਿਸਾਨ ਦੀ ਟਰੈਕਟਰ ਪਲਟਣ ਕਾਰਨ ਮੌਤ ਹੋ ਗਈ ਹੈ। ਕਿਸਾਨ ਗੁਰਵਿੰਦਰ ਸਿੰਘ ਪੁੱਤਰ ਮੁਖਤਿਆਰ ਸਿੰਘ ਪਿੰਡ ਮਹੀਵਾਲ, ਸੁਲਤਾਨਪੁਰ ਲੋਧੀ (Sultanpur Lodhi) ਦਾ ਰਹਿਣ ਵਾਲਾ ਸੀ। ਦੱਸਿਆ ਜਾ ਰਿਹਾ ਸੀ ਕਿ ਗੁਰਵਿੰਦਰ ਸਿੰਘ ਆਪਣਾ ਨਵਾਂ ਘਰ ਬਣਾ ਰਿਹਾ ਸੀ ਅਤੇ ਉਹ ਕਿਸੇ ਕੰਮ ਲਈ ਟਰੈਕਟਰ
