ਸੁਖਬੀਰ ਬਾਦਲ ਤੇ ਬਲਬੀਰ ਰਾਜੇਵਾਲ ਨੇ ਕੀਤੀ ਗੁਪਤ ਮੀਟਿੰਗ, ਪੌਣਾ ਘੰਟਾ ਬੰਦ ਕਮਰੇ ਵਿੱਚ ਹੋਈ ਗੱਲਬਾਤ
- by Preet Kaur
- October 3, 2025
- 0 Comments
ਬਿਊਰੋ ਰਿਪੋਰਟ (3 ਅਕਤੂਬਰ, 2025): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਡਿਪਟੀ ਸੀਐੱਮ ਸੁਖਬੀਰ ਸਿੰਘ ਬਾਦਲ ਸ਼ੁੱਕਰਵਾਰ ਨੂੰ ਅਚਾਨਕ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਦੇ ਘਰ ਸਮਰਾਲਾ ਪਹੁੰਚੇ। ਇੱਥੇ ਦੋਵੇਂ ਨੇ ਪੌਣਾ ਘੰਟਾ ਬੰਦ ਕਮਰੇ ਵਿੱਚ ਮੁਲਾਕਾਤ ਕੀਤੀ। ਇਸ ਦੌਰਾਨ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਵੀ ਮੌਜੂਦ ਸਨ। ਇਸ ਮੀਟਿੰਗ ਦੇ ਕਈ ਸਿਆਸੀ ਮਾਇਨੇ
ਜਲੰਧਰ ’ਚ ‘ਵਾਂਟੇਡ’ ਮੁਲਜ਼ਮ ਨੇ ਕੀਤਾ DSP ਦਾ ਸਨਮਾਨ: ਖੁੱਲ੍ਹੇਆਮ ਮਨਾਇਆ ਦੁਸਹਿਰਾ
- by Preet Kaur
- October 3, 2025
- 0 Comments
ਬਿਊਰੋ ਰਿਪੋਰਟ (ਜਲੰਧਰ, 3 ਅਕਤੂਬਰ 2025): ਜਲੰਧਰ ਵਿੱਚ ਦੁਸਹਿਰੇ ਦੌਰਾਨ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ। ਜੂਆ-ਲੁੱਟਕਾਂਡ ਵਿੱਚ ਨਾਮਜ਼ਦ ਅਤੇ ਪੁਲਿਸ ਨੂੰ ਲੋੜੀਂਦਾ ਮੁਲਜ਼ਮ ਦਵਿੰਦਰ DC ਨੇ ਆਦਮਪੁਰ ’ਚ ਖੁੱਲ੍ਹੇਆਮ ਦੁਸਹਿਰੇ ਦਾ ਪ੍ਰੋਗਰਾਮ ਕਰਵਾਇਆ ਅਤੇ ਮੰਚ ’ਤੇ ਪੁਲਿਸ ਦੇ DSP ਨੂੰ ਸਨਮਾਨਿਤ ਕਰ ਦਿੱਤਾ। ਜਿਸ ਮੁਲਜ਼ਮ ਦੀ ਤਲਾਸ਼ ਪੁਲਿਸ ਕਰ ਰਹੀ ਸੀ, ਉਹ ਮੰਚ ’ਤੇ DSP
ਪੰਜਾਬ ਨੂੰ ਫੇਰ ਹੜ੍ਹਾਂ ਦਾ ਖ਼ਤਰਾ, ਭਾਰੀ ਮੀਂਹ ਦੀ ਚੇਤਾਵਨੀ, ਪੰਜਾਬ ਸਰਕਾਰ ਨੇ ਹਰਿਆਣਾ ਨੂੰ ਲਿਖੀ ਚਿੱਠੀ
- by Preet Kaur
- October 3, 2025
- 0 Comments
ਬਿਊਰੋ ਰਿਪੋਰਟ (ਚੰਡੀਗੜ੍ਹ, 3 ਅਕਤੂਬਰ 2025): ਪੰਜਾਬ ਵਿੱਚ ਹਾਲੇ ਹੜ੍ਹਾਂ ਦੀ ਮਾਰ ਝੱਲ ਰਹੇ ਲੋਕਾਂ ਦੀ ਜ਼ਿੰਦਗੀ ਲੀਹ ’ਤੇ ਨਹੀਂ ਆਈ ਕਿ ਇੱਕ ਵਾਰ ਫੇਰ ਹੜ੍ਹਾਂ ਦਾ ਖ਼ਤਰਾ ਸਿਰ ’ਤੇ ਮੰਡਰਾ ਰਿਹਾ ਹੈ। ਤਾਜ਼ਾ ਰਿਪੋਰਟਾਂ ਮੁਤਾਬਕ ਪੰਜਾਬ ਇੱਕ ਵਾਰ ਫੇਰ ਹੜ੍ਹ ਦੀ ਚਪੇਟ ਵਿੱਚ ਆ ਸਕਦਾ ਹੈ। ਅਨੁਮਾਨ ਹੈ ਕਿ ਇਸ ਪਹਿਲੇ ਹਫ਼ਤੇ ਵਿੱਚ ਇੰਨਾ
ਪੰਜਾਬ ਦੇ ਉਦਯੋਗਾਂ ਨੂੰ ਰਾਤ ਨੂੰ ਸਸਤੀ ਬਿਜਲੀ, ਪਾਵਰਕੌਮ ਨੇ 1 ਰੁਪਇਆ ਘਟਾਇਆ ਰੇਟ
- by Preet Kaur
- October 2, 2025
- 0 Comments
ਬਿਊਰੋ ਰਿਪੋਰਟ (2 ਅਕਤੂਬਰ, 2025): ਪੰਜਾਬ ਦੀ ਆਮ ਆਦਮੀ ਪਾਰਟੀ (AAP) ਸਰਕਾਰ ਨੇ ਸੂਬੇ ਦੇ ਉਦਯੋਗਾਂ ਨੂੰ ਰਾਤ ਦੇ ਸਮੇਂ ਸਸਤੀ ਬਿਜਲੀ ਮੁਹੱਈਆ ਕਰਨ ਦਾ ਫੈਸਲਾ ਲਿਆ ਹੈ। ਸਰਕਾਰੀ ਬੁਲਾਰੇ ਮੁਤਾਬਕ, ਇਹ ਬਿਜਲੀ ਰੇਟ 1 ਰੁਪਇਆ ਘਟਾਇਆ ਗਿਆ ਹੈ। ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਉਦਯੋਗ ਚਲਾਉਣ ’ਤੇ ਇਹ ਰਾਹਤ ਮਿਲੇਗੀ। ਇਹ ਨਵਾਂ
ਜਥੇਦਾਰ ਗੜਗੱਜ ਵੱਲੋਂ ਭਾਰਤ ਸਰਕਾਰ ਦੇ ਸਿੱਖ ਜੱਥੇ ਪਾਕਿਸਤਾਨ ਭੇਜਣ ਦੇ ਫ਼ੈਸਲੇ ਦਾ ਸੁਆਗਤ
- by Preet Kaur
- October 2, 2025
- 0 Comments
ਬਿਊਰੋ ਰਿਪੋਰਟ (ਅੰਮ੍ਰਿਤਸਰ, 2 ਅਕਤੂਬਰ 2025): ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਭਾਰਤ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸ੍ਰੀ ਨਨਕਾਣਾ ਸਾਹਿਬ ਸਮੇਤ ਹੋਰ ਗੁਰਧਾਮਾਂ ਦੇ ਦਰਸ਼ਨਾਂ ਲਈ ਹਰ ਸਾਲ ਜਾਂਦੇ ਸਿੱਖ ਜਥੇ ਨੂੰ ਜਾਣ ਦੀ ਪ੍ਰਵਾਨਗੀ ਦਾ ਸੁਆਗਤ ਕਰਦਿਆਂ ਇਸ ਨੂੰ ਸਿੱਖ ਸੰਗਤਾਂ
