Punjab

ਵਿੱਤ ਮੰਤਰੀ ਚੀਮਾ ਨੇ ਕਿਹਾ- ਲੋਕਾਂ ਦੇ ਹੱਕ ਵਿੱਚ ਬਜਟ, ਬਾਜਵਾ ਨੇ ਕਿਹਾ, ਪੰਜਾਬ ਨੂੰ ਕਰਜ਼ੇ ‘ਚ ਡੁੱਬਿਆ

ਪੰਜਾਬ ਸਰਕਾਰ ਦਾ ਤੀਜਾ ਬਜਟ ਪੇਸ਼ ਕਰਨ ਤੋਂ ਬਾਅਦ ਸੂਬੇ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਮੀਡੀਆ ਨਾਲ ਮੁਲਾਕਾਤ ਕਰਦੇ ਹੋਏ। ਉਨ੍ਹਾਂ ਕਿਹਾ ਕਿ ਅੱਜ ਦੇ ਬਜਟ ਵਿੱਚ ਕਿਸੇ ਕਿਸਮ ਦਾ ਕੋਈ ਨਵਾਂ ਟੈਕਸ ਨਹੀਂ ਲਗਾਇਆ ਗਿਆ ਹੈ। ਇਹ ਬਜਟ ਲੋਕਾਂ ਦੇ ਹੱਕ ਵਿੱਚ ਹੈ। ਇਸ ਵਿੱਚ ਪੰਜਾਬ ਦੀ ਸਿੱਖਿਆ, ਮੈਡੀਕਲ, ਖੇਤੀਬਾੜੀ ਅਤੇ ਬੁਨਿਆਦੀ ਢਾਂਚੇ

Read More
Punjab

LIVE : ਪੰਜਾਬ ਸਰਕਾਰ ਦਾ ਬਜਟ, ਕੀ ਨਿਕਲਿਆ ਮਾਨ ਸਰਕਾਰ ਦੇ ਪਿਟਾਰੇ ਚੋਂ…

ਚੰਡੀਗੜ੍ਹ : ਪੰਜਾਬ ਸਰਕਾਰ ਦੇ ਬਜਟ ਸੈਸ਼ਨ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਸਦਨ ਦੀ ਕਾਰਵਾਈ ਸ਼ੁਰੂ ਹੁੰਦਿਆਂ ਵਿਧਾਨ ਸਭਾ ਵਿੱਚ ਅਨੁਸੂਚਿਤ ਜਾਤੀ ਸਰਟੀਫਿਕੇਟ ਦਾ ਲਾਭ ਲੈਣ ਵਾਲੇ ਲੋਕਾਂ ‘ਤੇ ਸ਼ਿਕੰਜਾ ਕੱਸਣ ਲਈ ਐਸਆਈਟੀ ਬਣਾਉਣ ਦੀ ਮੰਗ ਉਠਾਈ ਗਈ। ਇਸ ’ਤੇ ਮੰਤਰੀ ਬਲਜੀਤ ਕੌਰ ਨੇ ਕਿਹਾ ਕਿ ਪੜਤਾਲ ਕਮੇਟੀ ਅਤੇ ਵਿਜੀਲੈਂਸ ਵਧੀਆ ਕੰਮ ਕਰ ਰਹੇ

Read More
Punjab

ਲੁਧਿਆਣਾ ਦੇ ਸੰਸਦ ਮੈਂਬਰ ਰਵਨੀਤ ਬਿੱਟੂ ਅੱਜ ਦੇਣਗੇ ਗ੍ਰਿਫ਼ਤਾਰੀ, ਕਾਂਗਰਸੀ ਵਰਕਰਾਂ ਨੂੰ ਡੀਸੀ ਦਫ਼ਤਰ ਪਹੁੰਚਣ ਦੀ ਅਪੀਲ

ਲੁਧਿਆਣਾ : ਪੰਜਾਬ ‘ਚ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੂੰ ਅੱਜ 12 ਵਜੇ ਆਪਣੇ ਸੈਂਕੜੇ ਕਾਂਗਰਸੀ ਵਰਕਰਾਂ ਸਮੇਤ ਡੀਸੀ ਦਫ਼ਤਰ ‘ਚ ਗ੍ਰਿਫਤਾਰੀ ਦੇਣਗੇ। ਬਿੱਟੂ ਨੇ ਸਮੂਹ ਵਰਕਰਾਂ ਨੂੰ ਫਿਰੋਜ਼ਪੁਰ ਰੋਡ ’ਤੇ ਸਥਿਤ ਫਰੈਂਡਜ਼ ਰੀਜੈਂਸੀ ਦੀ ਪਾਰਕਿੰਗ ’ਤੇ ਪੁੱਜਣ ਦੀ ਅਪੀਲ ਕੀਤੀ ਹੈ। ਬਿੱਟੂ ਨੇ 11 ਵਜੇ ਵਰਕਰਾਂ ਨੂੰ ਬੁਲਾਇਆ ਹੈ। ਇੱਥੋਂ ਉਹ ਸੈਂਕੜੇ

Read More
Punjab

ਅੱਜ ਪੇਸ਼ ਕੀਤਾ ਜਾਵੇਗਾ ਪੰਜਾਬ ਦਾ ‘ਬਜਟ’, ਪੰਜਾਬੀਆਂ ਲਈ ਹੋ ਸਕਦੇ ਹਨ ਵੱਡੇ ਐਲਾਨ!

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ(Harpal Cheema) 10 ਵਜੇ ਬਜਟ ਪੇਸ਼ ਕਰਨਗੇ। ਦੱਸ ਦੇਈਏ ਕਿ ਭਗਵੰਤ ਮਾਨ ਸਰਕਾਰ ਦੇ ਇਸ ਬਜਟ ਦੀ ਲੋਕ ਬੇਸਬਰੀ ਨਾਲ ਉਡੀਕ ਕਰ ਰਹੇ ਹਨ

Read More
International Punjab

ਜਰਮਨੀ ਗਿਆ ਸੀ ਪੰਜਾਬੀ ਨੌਜਵਾਨ ! ਇੱਕ ਫੋਨ ਨੇ ਪਤਨੀ ਬੱਚਿਆਂ ਦੇ ਹੋਸ਼ ਉੱਡਾ ਦਿੱਤੇ ! ਪਾਕਿਸਤਾਨ ਨਾਲ ਜੁੜ ਰਹੇ ਹਨ ਤਾਰ !

ਬਿਉਰੋ ਰਿਪੋਰਟ : ਗੁਰਦਾਸਪੁਰ ਦੇ ਕਸਬਾ ਦੋਰਾਂਗਲਾ ਦੇ ਪਿੰਡ ਹਨਸਪੁਰ ਦਾ ਨੌਜਵਾਨ ਪਿਛਲੇ ਸਾਲ ਪਰਿਵਾਰ ਦੇ ਲਈ ਰੋਜ਼ੀ-ਰੋਟੀ ਕਮਾਉਣ ਦੇ ਲਈ ਜਰਮਨੀ ਗਿਆ ਸੀ । ਜਿੱਥੇ ਕੁਝ ਦਿਨ ਪਹਿਲਾਂ ਉਸ ਦਾ ਕੁਝ ਪਾਕਿਸਤਾਨੀ ਨੌਜਵਾਨਾਂ ਨਾਲ ਝਗੜਾ ਹੋ ਗਿਆ ਸੀ । ਮੁਲਜ਼ਮਾਂ ਨੇ ਉਸ ਨੂੰ ਚਾਕੂ ਮਾਰ ਕੇ ਗੰਭੀਰ ਜ਼ਖਮੀ ਕਰ ਦਿੱਤਾ ਸੀ ਹੁਣ ਇਲਾਜ ਦੇ

Read More