ਸ਼ੁਭਕਰਨ ਦੀ ਮੌਤ ’ਚ ਨਵਾਂ ਤੇ ਹੈਰਾਨਕੁਨ ਮੋੜ! CFL ਦੀ ਜਾਂਚ ਰਿਪੋਰਟ ’ਤੇ ਹਾਈਕੋਰਟ ਦੀ ਟਿੱਪਣੀ ਕਿਸਾਨਾਂ ਦੇ ਦਾਅਵੇ ਤੋਂ ਬਿਲਕੁਲ ਉਲਟ!
ਬਿਉਰੋ ਰਿਪੋਰਟ – ਪੰਜਾਬ ਹਰਿਆਣਾ ਹਾਈਕੋਰਟ ਵਿੱਚ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਨੂੰ ਲੈ ਕੇ ਨਵਾਂ ਮੋੜ ਸਾਹਮਣੇ ਆਇਆ ਹੈ। ਕਿਸਾਨ ਲਗਾਤਾਰ ਇਲਜ਼ਾਮ ਲਗਾ ਰਹੇ ਸਨ ਕਿ ਨੌਜਵਾਨ ਕਿਸਾਨ ਆਗੂ ਦੀ ਮੌਤ ਹਰਿਆਣਾ ਪੁਲਿਸ ਦੀ ਗੋਲੀ ਦੀ ਵਜ੍ਹਾ ਕਰਕੇ ਹੋਈ ਹੈ। ਜਦਕਿ ਚੰਡੀਗੜ੍ਹ ਦੀ FSL ਦੀ ਜਾਂਚ ਰਿਪੋਰਟ ਨੂੰ ਪੜ੍ਹਨ ਤੋਂ ਬਾਅਦ ਪੰਜਾਬ ਹਰਿਆਣਾ
