Punjab

ਨੀਟ ਪ੍ਰੀਖਿਆ ਨੂੰ ਲੈ ਕੇ ਆਮ ਆਦਮੀ ਪਾਰਟੀ ਹੋਈ ਹਮਲਾਵਰ, ਜਲੰਧਰ ‘ਚ ਕੀਤਾ ਪ੍ਰਦਰਸ਼ਨ

ਆਮ ਆਦਮੀ ਪਾਰਟੀ (AAP) ਵੱਲੋਂ ਅੱਜ ਜਲੰਧਰ (Jalandhar) ਵਿੱਚ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਇਹ ਪ੍ਰਦਰਸ਼ਨ ਨੀਟ ਪ੍ਰੀਖਿਆ ਵਿੱਚ ਹੋਈ ਧਾਂਦਲੀ ਨੂੰ ਲੈ ਕੇ ਕੀਤਾ ਗਿਆ ਹੈ। ਇਸ ਵਿੱਚ ਸੂਬੇ ਦੇ ਦੋ ਕੈਬਨਿਟ ਮੰਤਰੀ ਅਤੇ ਕਈ ਵਿਧਾਇਕ ਪਹੁੰਚੇ ਅਤੇ ਕੇਂਦਰ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ। ਇਹ ਪ੍ਰਦਰਸ਼ਨ ਜਲੰਧਰ ਦੇ ਡੀਸੀ ਦਫ਼ਤਰ ਦੇ ਬਾਹਰ ‘ਤੇ ਕੀਤਾ

Read More
Punjab

ਪਟਿਆਲਾ ‘ਚ ਟਲਿਆ ਵੱਡਾ ਹਾਦਸਾ, ਡਰਾਈਵਰ ਨੇ ਦਿਖਾਈ ਸਿਆਣਪ

ਪਟਿਆਲਾ (Patiala) ਵਿੱਚ ਅੱਜ ਵੱਡਾ ਹਾਦਸਾ ਹੁੰਦਾ-ਹੁੰਦਾ ਟਲ ਗਿਆ। ਪੀਆਰਟੀਸੀ (PRTC) ਦੀ ਬੱਸ ਆਪਣੀ ਮੰਜਿਲ ਵੱਲ ਜਾ ਰਹੀ ਸੀ ਤਾਂ ਅਚਾਨਕ ਬੱਸ ਦੇ ਟਾਇਰ ਨਿਕਲ ਗਏ। ਇਸ ਨਾਲ ਵੱਡਾ ਹਾਦਸਾ ਵਾਪਰ ਸਕਦਾ ਸੀ, ਪਰ ਡਰਾਈਵਰ ਨੇ ਆਪਣੀ ਸਿਆਣਪ ਨਾਲ ਬੱਸ ਨੂੰ ਕਾਬੂ ਕਰ ਲਿਆ। ਜੇਕਰ ਬੱਸ ਡਰਾਈਵਰ ਇਸ ਉੱਤੇ ਕਾਬੂ ਨਾ ਪਾਉਂਦਾ ਤਾਂ ਬੱਸ ਦੂਜੇ

Read More
Punjab

ਜਲੰਧਰ ਪੱਛਮੀ ਜ਼ਿਮਨੀ ਚੋਣ ਲਈ ਅੱਜ ਤਿੰਨ ਨਾਜ਼ਦਗੀਆਂ ਦਾਖ਼ਲ, 2 ਆਜ਼ਾਦ ਉਮੀਦਵਾਰ ਮੈਦਾਨ ’ਚ

ਵਿਧਾਨ ਸਭਾ ਹਲਕਾ ਜਲੰਧਰ ਪੱਛਮੀ ਦੀ ਜ਼ਿਮਨੀ ਚੋਣ ਲਈ ਅੱਜ 3 ਨਾਮਜ਼ਦਗੀਆਂ ਦਾਖ਼ਲ ਹੋਈਆਂ ਹਨ। ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜਾਣਕਾਰੀ ਦਿੱਤੀ ਕਿ ਬੁੱਧਵਾਰ ਨੂੰ ਲੋਕਤਾਂਤਰਿਕ ਲੋਕ ਰਾਜਿਅਮ ਪਾਰਟੀ ਵੱਲੋਂ ਇੰਦਰਜੀਤ ਸਿੰਘ ਅਤੇ 2 ਆਜ਼ਾਦ ਉਮੀਦਵਾਰਾਂ ਰਾਜ ਕੁਮਾਰ ਅਤੇ ਵਿਸ਼ਾਲ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ। ਡਾ. ਹਿਮਾਂਸ਼ੂ ਅਗਰਵਾਲ ਨੇ

Read More
Punjab

ਅਕਾਲੀ ਦਲ ਨੂੰ ਲੱਗਾ ਝਟਕਾ, ਇਕ ਹੋਰ ਲੀਡਰ ਨੇ ਛੱਡੀ ਪਾਰਟੀ

ਸ਼੍ਰੋਮਣੀ ਅਕਾਲੀ ਦਲ (SAD) ਵਿੱਚ ਸਭ ਕੁੱਝ ਠੀਕ ਨਹੀਂ ਚਲ ਰਿਹਾ, ਪਾਰਟੀ ਦੇ ਕਈ ਆਗੂਆਂ ਵੱਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਤੋਂ ਅਸਤੀਫਾ ਮੰਗਿਆ ਗਿਆ ਹੈ, ਪਰ ਉਹ ਅਸਤੀਫਾ ਨਾ ਦੇਣ ‘ਤੇ ਅੜੇ ਹੋਏ ਹਨ। ਇਸ ਦੌਰਾਨ ਕਈ ਆਗੂ ਪਾਰਟੀ ਛੱਡ ਰਹੇ ਹਨ। ਜਿਨ੍ਹਾਂ ਵਿੱਚੋਂ ਇਕ ਸੁਖਵਿੰਦਰਪਾਲ ਸਿੰਘ ਗਰਚਾ ਹਨ, ਜਿਨ੍ਹਾਂ ਨੇ

Read More
Punjab

ਫਰੀਦਕੋਟ ਵਿੱਚ ਪੁਲਿਸ ਵੱਲੋਂ ਵੱਡਾ ਐਨਕਾਉਂਟਰ!

ਰੰਗਦਾਰੀ ਤੇ ਲੁੱਟ ਦੇ ਮਾਮਲੇ ਵਿੱਚ ਫਰੀਦਕੋਟ ਪੁਲਿਸ ਨੇ 2 ਮੁਲਜ਼ਮਾਂ ਦਾ ਐਨਕਾਉਂਟਰ ਕਰ ਦਿੱਤਾ ਹੈ, ਇੰਨਾਂ ਦੋਵਾਂ ਦੀਆਂ ਲੱਤਾਂ ਤੇ ਬਾਹਾਂ ’ਤੇ ਗੋਲ਼ੀਆਂ ਲੱਗੀਆਂ ਹਨ। ਉਨ੍ਹਾਂ ਨੂੰ ਹਸਪਤਾਲ ਇਲਾਜ ਦੇ ਲਈ ਦਾਖ਼ਲ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਜਦੋਂ ਪੁਲਿਸ ਨੇ ਇੰਨਾਂ ਦੋਵਾਂ ਨੂੰ ਰੋਕਿਆ ਅਤੇ ਸਰੰਡਰ ਕਰਨ ਲਈ ਕਿਹਾ ਤਾਂ ਇੰਨਾਂ

Read More
Punjab

ਪੰਜਾਬ ‘ਚ ਨਹੀਂ ਰੁਕ ਰਹੇ ਹਾਦਸੇ, ਪਿਉ ਪੁੱਤਰ ਹੋਏ ਹਾਦਸੇ ਦਾ ਸ਼ਿਕਾਰ

ਪੰਜਾਬ ਵਿੱਚ ਆਏ ਦਿਨ ਸੜਕ ਹਾਦਸੇ ਵਾਪਰ ਰਹੇ ਹਨ, ਕਈ ਵਾਰੀ ਅਜਿਹੇ ਹਾਦਸੇ ਜਾਨੀ ਨੁਕਾਸਨ ਕਰ ਜਾਂਦੇ ਹਨ। ਅਜਿਹਾ ਹੀ ਇਕ ਮਾਮਲਾ ਹੁਸ਼ਿਆਰਪੁਰ-ਫਗਵਾੜਾ ਮੁੱਖ ਮਾਰਗ (Hoshiarpur-Phagwara main road) ਤੋਂ ਸਾਹਮਣੇ ਆਇਆ ਹੈ, ਜਿੱਥੇ ਪਿੰਡ ਦਾਊੜਾ ਅਹੀਰਾਣਾ ਨੇੜੇ ਇਕ ਤੇਜ਼ ਰਫਤਾਰ ਇਨੋਵਾ ਦੀ ਲਪੇਟ ‘ਚ ਆਉਣ ਨਾਲ ਬੁਲੇਟ ਸਵਾਰ ਪਿਉ-ਪੁੱਤਰ ਗੰਭੀਰ ਜ਼ਖਮੀ ਹੋ ਗਏ। ਦੋਵਾਂ ਨੂੰ

Read More
Punjab

ਪੰਜਾਬ ਸਰਕਾਰ ਨੇ ਕਾਨਟਰੈਕਟ ਵਰਕਰਾਂ ਦੀਆਂ ਸੇਵਾਵਾਂ ’ਚ ਕੀਤਾ ਵਾਧਾ!

ਪੰਜਾਬ ਸਰਕਾਰ ਵਿੱਚ ਕਾਨਟਰੈਕਟ ’ਤੇ ਕੰਮ ਕਰਨ ਵਾਲੇ ਮੁਲਾਜ਼ਮਾਂ ਨੂੰ ਪੱਕੀ ਨੌਕਰੀ ਲਈ ਥੋੜਾ ਹੋਰ ਇੰਤਜ਼ਾਰ ਕਰਨਾ ਪਵੇਗਾ ਕਿਉਂਕਿ ਸਰਕਾਰ ਹਾਲੇ ਇਨ੍ਹਾਂ ਨੂੰ ਰੈਗੂਲਰ ਕਰਨ ਦੇ ਰੌਂਅ ਵਿੱਚ ਨਜ਼ਰ ਨਹੀਂ ਆ ਰਹੀ। ਜਾਣਕਾਰੀ ਮੁਤਾਬਕ ਪੰਜਾਬ ਸਰਕਾਰ ਨੇ ਮਹਿਕਮਿਆਂ ਨੂੰ ਚਿੱਠੀ ਲਿਖ ਕੇ ਕਹਿ ਦਿੱਤਾ ਹੈ ਕਿ ਜੇ ਇਸ ਸਮੇਂ ਕਾਨਟਰੈਕਟ ’ਤੇ ਕੰਮ ਕਰ ਰਹੇ ਮੁਲਾਜ਼ਮਾਂ

Read More
Punjab

ਮੁੱਖ ਮੰਤਰੀ ਸ਼ਹੀਦ ਦੇ ਘਰ ਪੁੱਜੇ, ਸਹਾਇਤਾ ਰਾਸ਼ੀ ਦਿੱਤੀ

ਪੰਜਾਬ ਦੇ ਨੌਜਵਾਨ ਹਮੇਸ਼ਾ ਦੇਸ਼ ਦੀ ਰਾਖੀ ਲਈ ਅੱਗੇ ਰਹਿੰਦੇ ਹਨ। ਕੁੱਝ ਸਮਾਂ ਪਹਿਲਾਂ ਪੰਜਾਬ ਨਾਲ ਸਬੰਧਿਤ ਤਿੰਨ ਨੌਜਵਾਨ ਸ਼ਹੀਦ ਹੋਏ ਸਨ। ਉਨ੍ਹਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕਰਨ ਲਈ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Maan) ਸੁਨਾਮ (Sunam) ਵਿੱਚ ਸ਼ਹੀਦ ਤਰਲੋਚਨ ਸਿੰਘ ਦੇ ਘਰ ਪੁੱਜੇ। ਇਸ ਦੇ ਨਾਲ ਹੀ ਉਨ੍ਹਾਂ ਨੂੰ 1 ਕਰੋੜ

Read More
Punjab

ਅਕਾਲੀ ਦਲ ਨੇ ਆਰੰਭੀ ਤਿਆਰੀ, ਜਲੰਧਰ ਪੱਛਮੀ ਸੀਟ ਲਈ ਕੱਸੀ ਕਮਰ, ਤਿੰਨ ਮੈਂਬਰਾਂ ਨੂੰ ਦਿੱਤੀ ਜਿੰਮੇਵਾਰੀ

ਸ਼੍ਰੋਮਣੀ ਅਕਾਲੀ ਦਲ (SAD) ਵੱਲੋਂ ਵੀ ਜਲੰਧਰ ਪੱਛਮੀ (Jalandhar West) ਹਲਕੇ ‘ਤੇ ਹੋ ਰਹੀ ਜ਼ਿਮਨੀ ਚੋਣ ਲਈ ਤਿਆਰੀਆਂ ਆਰੰਭ ਦਿੱਤੀਆਂ ਹਨ। ਪਾਰਟੀ ਇਸ ਚੋਣ ਵਿੱਚ ਸੋਚ ਸਮਝ ਕੇ ਕਦਮ ਰੱਖਣਾ ਚਾਹੁੰਦੀ ਹੈ। ਪਾਰਟੀ ਵੱਲੋਂ ਇਸ ਵਾਰੀ ਸਖਤ ਟੱਕਰ ਦੇਣ ਵਾਲੇ ਉਮੀਦਵਾਰ ਦੀ ਭਾਲ ਕੀਤੀ ਜਾ ਰਹੀ ਹੈ। ਕਮੇਟੀ ਦਾ ਕੀਤਾ ਗਠਨ ਪਾਰਟੀ ਵੱਲੋਂ ਇਸ ਚੋਣ

Read More