ਹਿਮਾਚਲ ‘ਚ ਪੰਜਾਬ ਦੇ ਸੈਲਾਨੀ ਦਾ ਕਤਲ, ਦੋਸਤਾਂ ਨਾਲ ਗਿਆ ਸੀ ਘੁੰਮਣ….
ਵੀਰਵਾਰ ਨੂੰ ਹਿਮਾਚਲ ਪ੍ਰਦੇਸ਼ ਦੇ ਧਰਮਸ਼ਾਲਾ ਵਿੱਚ ਪੰਜਾਬ ਦੇ ਇੱਕ ਸੈਲਾਨੀ ਦੀ ਹੱਤਿਆ ਕਰ ਦਿੱਤੀ ਗਈ। ਇੱਕ ਰੈਸਟੋਰੈਂਟ ਵਿੱਚ ਸ਼ਰਾਬ ਪੀਣ ਨੂੰ ਲੈ ਕੇ ਝਗੜਾ ਹੋ ਗਿਆ, ਜਿਸ ‘ਚ ਰੈਸਟੋਰੈਂਟ ‘ਚ ਕੰਮ ਕਰਨ ਵਾਲੇ ਲੋਕਾਂ ਨੇ ਉਸ ਦੀ ਕੁੱਟਮਾਰ ਕੀਤੀ। ਇਸ ਲੜਾਈ ਵਿਚ ਉਸ ਦੇ ਸਿਰ ਵਿਚ ਡੂੰਘੀ ਸੱਟ ਲੱਗ ਗਈ, ਜਿਸ ਕਾਰਨ ਉਸ ਦੀ