India Punjab

ਪੰਜਾਬ ‘ਚ ਭਾਜਪਾ ਦੇ ਸਿੱਖ ਲੀਡਰਾਂ ਨੂੰ ਜਾਨੋਂ ਮਾਰਨ ਦੀ ਧਮਕੀ

ਚੰਡੀਗੜ੍ਹ : ਪੰਜਾਬ ਅਤੇ ਕੇਂਦਰੀ ਭਾਜਪਾ ਦੇ ਸਿੱਖ ਆਗੂਆਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਇਸ ਸਬੰਧੀ ਪੱਤਰ ਪਾਰਟੀ ਦੇ ਚੰਡੀਗੜ੍ਹ ਦਫ਼ਤਰ ਭੇਜੇ ਗਏ ਹਨ। ਇਨ੍ਹਾਂ ਪੱਤਰਾਂ ਵਿਚ ਕੁਝ ਜਲਣਸ਼ੀਲ ਪਦਾਰਥ ਵੀ ਮਿਲੇ ਹਨ। ਇਹ ਪਹਿਲੀ ਵਾਰ ਹੈ ਜਦੋਂ ਭਾਜਪਾ ਨੇਤਾਵਾਂ ਨੂੰ ਅਜਿਹਾ ਪੱਤਰ ਮਿਲਿਆ ਹੈ। ਭਾਜਪਾ ਆਗੂਆਂ ਨੇ ਇਸ ਸਬੰਧੀ ਚੰਡੀਗੜ੍ਹ ਪੁਲਿਸ ਕੋਲ

Read More
Punjab

ਚਾਚੇ ਨੇ ਗਾਲ਼੍ਹਾਂ ਕੱਢੀਆਂ ਤਾਂ ਗੁੱਸੇ ’ਚ ਨੌਜਵਾਨ ਦਾ ਬਲੇਡ ਨਾਲ ਵੱਢਿਆ ਆਪਣਾ ਗਲ਼

ਲੁਧਿਆਣਾ ਵਿੱਚ ਬੀਤੀ ਰਾਤ ਇੱਕ ਨੌਜਵਾਨ ਨੇ ਬਲੇਡ ਨਾਲ ਆਣਾ ਗਲ਼ ਵੱਢ ਲਿਆ। ਖੁਸ਼ਕਿਸਮਤੀ ਇਹ ਰਹੀ ਕਿ ਉਸ ਨੂੰ ਸਮੇਂ ਸਿਰ ਸਿਵਲ ਹਸਪਤਾਲ ਪਹੁੰਚਾ ਦਿੱਤਾ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ 20 ਟਾਂਕੇ ਲਾ ਕੇ ਬਚਾ ਲਿਆ। ਨੌਜਵਾਨ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਪੀ.ਜੀ.ਆਈ. ਰੈਫਰ ਕਰ ਦਿੱਤਾ ਗਿਆ ਸੀ। ਜ਼ਖਮੀ ਨੌਜਵਾਨ ਦਾ

Read More
Punjab

ਭਲਕੇ ਜਲੰਧਰ ਵੈਸਟ ਦੇ 181 ਪੋਲਿੰਗ ਸਟੇਸ਼ਨਾਂ ’ਤੇ ਪੈਣਗੀਆਂ ਵੋਟਾਂ! ਜ਼ਿਲ੍ਹੇ ’ਚ ਸਰਕਾਰੀ ਛੁੱਟੀ ਦਾ ਐਲਾਨ

ਜਲੰਧਰ ਵਿੱਚ ਹੋ ਰਹੀ ਜ਼ਿਮਨੀ ਚੋਣ ਕਾਰਨ ਕੱਲ੍ਹ ਪੂਰੇ ਜ਼ਿਲ੍ਹਿਆਂ ਵਿੱਚ ਸਰਕਾਰੀ ਸਕੂਲ, ਕਾਲਜ ਅਤੇ ਹੋਰ ਵਿੱਦਿਅਕ ਅਦਾਰੇ ਬੰਦ ਰਹਿਣਗੇ। ਜਲੰਧਰ ਦੇ ਡੀਸੀ ਕਮ ਚੋਣ ਅਧਿਕਾਰੀ ਹਿਮਾਂਸ਼ੂ ਅਗਰਵਾਲ ਵੱਲੋਂ ਜਾਰੀ ਹੁਕਮਾਂ ਮੁਤਾਬਕ 10 ਜੁਲਾਈ ਯਾਨੀ ਬੁੱਧਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ ਕਿਉਂਕਿ ਜ਼ਿਲ੍ਹੇ ਦੇ ਸਰਕਾਰੀ ਅਧਿਕਾਰੀ ਪੱਛਮੀ ਹਲਕੇ ਵਿੱਚ ਚੋਣਾਂ ਕਰਵਾਉਣ ਵਿੱਚ ਰੁੱਝੇ

Read More
Punjab

ਇਕ ਬਜ਼ੁਰਗ ਨੇ ਨਹਿਰ ‘ਚ ਛਾਲ ਮਾਰ ਕੇ ਕੀਤੀ ਖੁਦਕੁਸ਼ੀ, ਐੱਸਐੱਸਐੱਫ ਦੀ ਟੀਮ ਬਚਾਈ ਜਾਨ

ਫਾਜ਼ਿਲਕਾ ਜ਼ਿਲੇ ‘ਚ ਘਰ ‘ਚ ਹੋਏ ਝਗੜੇ ਕਾਰਨ ਇਕ ਬਜ਼ੁਰਗ ਨੇ ਨਹਿਰ ‘ਚ ਛਾਲ ਮਾਰ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਸੂਚਨਾ ਤੋਂ ਬਾਅਦ ਮੌਕੇ ‘ਤੇ ਪਹੁੰਚੀ ਐੱਸਐੱਸਐੱਫ ਦੀ ਟੀਮ ਨੇ ਉਸ ਨੂੰ ਬਚਾ ਕੇ ਪਰਿਵਾਰ ਹਵਾਲੇ ਕਰ ਦਿੱਤਾ। ਰਾਹਗੀਰਾਂ ਨੇ ਜਾਣਕਾਰੀ ਦਿੱਤੀ ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸਐੱਸਐੱਫ ਟੀਮ ਦੇ ਏਐੱਸਆਈ ਦੇਵੀ ਦਿਆਲ ਨੇ ਦੱਸਿਆ

Read More
Punjab

ਚੰਡੀਗੜ੍ਹ ਵਿੱਚ ਨਗਰ ਨਿਗਮ ਦੀ ਮੀਟਿੰਗ ਅੱਜ

ਚੰਡੀਗੜ੍ਹ ਵਿੱਚ ਨਗਰ ਨਿਗਮ ਦੀ 336ਵੀਂ ਮੀਟਿੰਗ ਅੱਜ ਮੇਅਰ ਕੁਲਦੀਪ ਕੁਮਾਰ ਦੀ ਪ੍ਰਧਾਨਗੀ ਹੇਠ ਹੋਵੇਗੀ। ਇਸ ਦੇ ਲਈ ਪ੍ਰਸਤਾਵ ਦੀ ਕਾਪੀ ਪਹਿਲਾਂ ਹੀ ਸਾਰੇ ਕੌਂਸਲਰਾਂ ਨੂੰ ਭੇਜ ਦਿੱਤੀ ਗਈ ਹੈ। ਇਸ ਵਿੱਚ ਚੰਡੀਗੜ੍ਹ ਦੇ ਨਵੇਂ ਚੁਣੇ ਸੰਸਦ ਮੈਂਬਰ ਮਨੀਸ਼ ਤਿਵਾੜੀ ਦਾ ਹਾਕਮ ਧਿਰ ਵੱਲੋਂ ਸਵਾਗਤ ਕੀਤਾ ਜਾਵੇਗਾ। ਵਿਰੋਧੀ ਧਿਰ ਇਸ ‘ਤੇ ਹੰਗਾਮਾ ਕਰੇਗੀ। ਐਮਪੀ ਤਿਵਾੜੀ

Read More
Punjab

ਜਲੰਧਰ-ਪਠਾਨਕੋਟ ਹਾਈਵੇ ‘ਤੇ ਸੜਕ ਹਾਦਸ, ਅਣਪਛਾਤੇ ਵਾਹਨ ਦੀ ਲਪੇਟ ‘ਚ ਆਉਣ ਨਾਲ ਔਰਤ ਦੀ ਮੌਤ

ਜਲੰਧਰ ਦੇ ਰਾਏਪੁਰ ਰਸੂਲਪੁਰ ਨੇੜੇ ਬੀਤੀ ਰਾਤ ਅਣਪਛਾਤੇ ਵਾਹਨ ਦੀ ਲਪੇਟ ‘ਚ ਆਉਣ ਨਾਲ ਇਕ ਔਰਤ ਦੀ ਮੌਤ ਹੋ ਗਈ। ਮ੍ਰਿਤਕ ਔਰਤ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਜਲੰਧਰ ਭੇਜ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਜਲੰਧਰ ਪਠਾਨਕੋਟ ਰੋਡ ‘ਤੇ

Read More