Lok Sabha Election 2024 Punjab

ਪੰਜਾਬ ’ਚ ਇਸ ਹਲਕੇ ਤੋਂ ਉਮੀਦਵਾਰ ਬਦਲੇਗੀ AAP! ਵੱਡਾ ਪੁਲਿਸ ਅਧਿਕਾਰੀ ਹੋਵੇਗਾ ਦਾਅਵੇਦਾਰ!

ਬਿਉਰੋ ਰਿਪੋਰਟ – ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਖਡੂਰ ਸਾਹਿਬ (Khadoor Sahib) ਪਾਰਟੀ ਦੇ ਉਮੀਦਵਾਰ ਲਾਲਜੀਤ ਸਿੰਘ ਭੁੱਲਰ (Laljeet Singh Bhullar) ਦੇ ਲਈ ਅੱਜ ਚੋਣ ਪ੍ਰਚਾਰ ਕਰ ਰਹੇ ਹਨ। ਪਰ ਇਸ ਦੌਰਾਨ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithiya) ਨੇ ਵੱਡਾ ਦਾਅਵਾ ਕਰ ਦਿੱਤਾ ਹੈ ਕਿ ਆਮ ਆਦਮੀ

Read More
Lok Sabha Election 2024 Punjab

‘ਆਪ’ ਦੇ ਕੌਮੀ ਬੁਲਾਰੇ ਨੇ ਫੇਸਬੁੱਕ ਤੋਂ ਹਟਾਇਆ ਪਾਰਟੀ ਦਾ ਨਾਂ

ਪੰਜਾਬ ਦੇ ਲੁਧਿਆਣਾ ਤੋਂ ਆਮ ਆਦਮੀ ਪਾਰਟੀ ਦੀ ਲੋਕ ਸਭਾ ਟਿਕਟ ਦੇ ਮਜ਼ਬੂਤ ​​ਦਾਅਵੇਦਾਰ ਅਹਿਬਾਬ ਗਰੇਵਾਲ ਟਿਕਟ ਨਾ ਮਿਲਣ ਕਾਰਨ ਪਾਰਟੀ ਤੋਂ ਨਾਰਾਜ਼ ਹਨ। ਪਾਰਟੀ ਨੇ ਲੁਧਿਆਣਾ ਤੋਂ ਕੇਂਦਰੀ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੂੰ ਟਿਕਟ ਦਿੱਤੀ ਹੈ। ਪੱਪੀ ਕਾਂਗਰਸ ਤੋਂ ਆਮ ਆਦਮੀ ਪਾਰਟੀ ਵਿੱਚ ਆਏ ਹਨ। ਇਸ ਦੌਰਾਨ ਕੱਲ੍ਹ ਅਹਿਬਾਬ ਨੇ ਆਪਣੇ ਫੇਸਬੁੱਕ ਪੇਜ ਤੋਂ

Read More
International Punjab Religion

ਘਰੇਲੂ ਝਗੜਿਆਂ ਦੇ ਨਿਪਟਾਰੇ ਲਈ UK ‘ਚ ਬਣੀ ਪਹਿਲੀ ‘ਸਿੱਖ ਅਦਾਲਤ’

ਬਰਤਾਨੀਆ ਵਿੱਚ ਰਹਿੰਦੇ ਸਿੱਖ ਭਾਈਚਾਰੇ ਲਈ ਬੜੀ ਸਕਾਰਾਤਮਕ ਖ਼ਬਰ ਆਈ ਹੈ। ਬਰਤਾਨੀਆ ਵਿੱਚ ਪਰਿਵਾਰਿਕ ਤੇ ਸਿਵਲ ਵਿਵਾਦਾਂ ‘ਚ ਫਸੇ ਸਿੱਖ ਭਾਈਚਾਰੇ ਦੇ ਲੋਕਾਂ ਲਈ ਇੱਕ ਵੱਖਰੀ ਸਿੱਖ ਅਦਾਲਤ ਦੀ ਸਥਾਪਨੀ ਕੀਤੀ ਗਈ ਹੈ। ਲੰਡਨ ਵਿੱਚ ਬ੍ਰਿਟਿਸ਼ ਸਿੱਖ ਵਕੀਲਾਂ ਵੱਲੋਂ ਇਹ ਪਹਿਲਕਦਮੀ ਕੀਤੀ ਗਈ ਹੈ। ਸਿੱਖ ਭਾਈਚਾਰੇ ਦੇ ਲੋਕਾਂ ਨੇ ਇੱਕਜੁੱਟ ਹੋ ਕੇ ਨਵੀਂ ਅਦਾਲਤ ਨੂੰ

Read More
Punjab

ਚੰਡੀਗੜ੍ਹ ‘ਚ ਪਾਰਕਿੰਗ ਫੀਸ ਹੋਵੇਗੀ Online, ਮਈ ਤੋਂ ਸ਼ੁਰੂ ਹੋਵੇਗੀ ਇਹ ਸਹੂਲਤ

ਚੰਡੀਗੜ੍ਹ : ਦੋਪਹੀਆ ਅਤੇ ਚਾਰ ਪਹੀਆ ਵਾਹਨਾਂ ਦੀ ਪਾਰਕਿੰਗ ਫੀਸ ਹੁਣ ਚੰਡੀਗੜ੍ਹ ਦੀਆਂ ਪਾਰਕਿੰਗਾਂ ਵਿੱਚ ਆਨਲਾਈਨ ਅਦਾ ਕੀਤੀ ਜਾ ਸਕੇਗੀ। ਇਹ ਸਹੂਲਤ ਪਹਿਲੀ ਮਈ ਤੋਂ ਸ਼ੁਰੂ ਹੋ ਜਾਵੇਗੀ। ਇਸ ਦੇ ਲਈ ਚੰਡੀਗੜ੍ਹ ਨਗਰ ਨਿਗਮ ਦੀ ਤਰਫੋਂ ਕਈ ਬੈਂਕਾਂ ਨਾਲ ਸਮਝੌਤੇ ਕੀਤੇ ਗਏ ਹਨ। ਬੈਂਕਾਂ ਤੋਂ ਕਾਰਡ ਸਵੈਪਿੰਗ ਮਸ਼ੀਨ ਮੰਗਵਾਈ ਗਈ ਹੈ। ਜਿਸ ਵਿੱਚ QR ਕੋਡ

Read More
Punjab

ਲੁਧਿਆਣਾ ‘ਚ ਹੌਜ਼ਰੀ ਫੈਕਟਰੀ ‘ਚ ਲੱਗੀ ਅੱਗ, ਸ਼ਾਰਟ ਸਰਕਟ ਕਾਰਨ ਵਾਪਰਿਆ ਹਾਦਸਾ

ਲੁਧਿਆਣਾ ਦੇ ਸੈਦਾ ਚੌਕ ਪੁਰਾਣਾ ਬਾਜ਼ਾਰ ਬ੍ਰਹਮਪੁਰੀ ਸਥਿਤ ਹੌਜ਼ਰੀ ਫੈਕਟਰੀ ਵਿੱਚ ਬੀਤੀ ਰਾਤ ਕਰੀਬ 10 ਵਜੇ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਕਾਰਨ ਆਸ-ਪਾਸ ਦੀਆਂ ਫੈਕਟਰੀਆਂ ਦੇ ਮਾਲਕ ਵੀ ਡਰ ਗਏ। ਤੰਗ ਗਲੀਆਂ ਹੋਣ ਕਾਰਨ ਅੱਗ ਬੁਝਾਉਣ ਵਿੱਚ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੱਖਾਂ ਰੁਪਏ ਦੀ ਲਾਗਤ ਨਾਲ ਬਾਜ਼ਾਰਾਂ ਵਿੱਚ ਵਾਟਰ

Read More
India Punjab

ਸਲਮਾਨ ਖਾਨ ਦੇ ਘਰ ਗੋਲੀਬਾਰੀ ਦਾ ਮਾਮਲਾ, ਜਲੰਧਰ ਤੋਂ ਦੋ ਹੋਰ ਗ੍ਰਿਫਤਾਰ

ਜਲੰਧਰ : ਅਭਿਨੇਤਾ ਸਲਮਾਨ ਖਾਨ ( Salman Khan) ਦੇ ਘਰ ‘ਤੇ ਗੋਲੀਬਾਰੀ ( Firing) ਕਰਨ ਦੇ ਦੋਸ਼ ‘ਚ ਗ੍ਰਿਫਤਾਰ ਕੀਤੇ ਗਏ ਦੋ ਦੋਸ਼ੀਆਂ ਤੋਂ ਪੁੱਛਗਿੱਛ ਕਰਨ ਤੋਂ ਬਾਅਦ ਪੁਲਿਸ ਨੇ ਜਲੰਧਰ ਤੋਂ ਦੋ ਹੋਰ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਕਾਰਵਾਈ ਮੁੰਬਈ ਕ੍ਰਾਈਮ ਬ੍ਰਾਂਚ ਨੇ ਕੀਤੀ ਹੈ। ਮੁੱਢਲੀ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਕਿ

Read More