International Punjab

ਪੰਜਾਬੀ ਨੌਜਵਾਨ ਦਾ ਵਿਦੇਸ਼ ‘ਚ ਹੋਇਆ ਕਤਲ

ਪੰਜਾਬੀ ਆਪਣੇ ਬਿਹਤਰ ਭਵਿੱਖ ਲਈ ਵਿਦੇਸ਼ ਦਾ ਰੁਖ ਕਰਦੇ ਹਨ। ਪਰ ਜਦੋਂ ਕੋਈ ਮੰਦਭਾਗੀ ਖ਼ਬਰ ਸਾਹਮਣੇ ਆਉਂਦੀ ਹੈ ਤਾਂ ਹਰ ਪੰਜਾਬੀ ਨੂੰ ਝੰਜੋੜ ਕੇ ਰੱਖ ਦਿੰਦੀ ਹੈ। ਅਜਿਹੀ ਹੀ ਇੱਕ ਖ਼ਬਰ ਕੈਨੇਡਾ ਦੇ ਸ਼ਹਿਰ ਸਰੀ ਤੋਂ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਇੱਕ ਅਫਰੀਕਨ ਮੂਲ ਦੇ ਵਿਅਕਤੀ ਨੇ ਪੰਜਾਬੀ ਨੌਜਵਾਨ ਦਾ ਛੁਰਾ ਮਾਰ ਕੇ ਕਤਲ ਕਰ

Read More
India Punjab

ਭੂਚਾਲ ਕਾਰਨ ਸਹਿਮੇ ਲੋਕ, ਘਰਾਂ ਤੋਂ ਆਏ ਬਾਹਰ

ਵੀਰਵਾਰ ਸ਼ਾਮ ਨੂੰ (Punjab) ਪੰਜਾਬ ਅਤੇ ਹਰਿਆਣਾ (Haryana) ‘ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਸ਼ਾਮ 6.10 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 3.2 ਦਰਜ ਕੀਤੀ ਗਈ। ਜ਼ਮੀਨ ਤੋਂ 10 ਕਿਲੋਮੀਟਰ ਹੇਠਾਂ ਹਿਲਜੁਲ ਕਾਰਨ ਧਰਤੀ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਤੋਂ ਬਾਅਦ ਲੋਕ ਘਰਾਂ ਤੋਂ

Read More
International Punjab

ਕੈਨੇਡਾ ਤੋਂ ਆਈ ਮੰਦਭਾਗੀ ਖ਼ਬਰ, ਪਰਿਵਾਰ ਸਦਮੇ ‘ਚ

ਕੈਨੇਡਾ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇੱਕ ਸਾਲ ਪਹਿਲਾਂ ਫਿਰੋਜ਼ਪੁਰ ਤੋਂ ਕੈਨੇਡਾ ਦੇ ਸਰੀ ਵਿੱਚ ਗਏ ਧਰਮਿੰਦਰ ਸਿੰਘ ਦੀ ਸੜਕ ਹਾਦਸੇ ਵਿੱਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਿਸ ਤੋਂ ਬਾਅਦ ਸਾਰੇ ਪਰਿਵਾਰ ਵਿੱਚ ਮਾਤਮ ਛਾਇਆ ਹੋਇਆ ਹੈ। ਧਰਮਿੰਦਰ ਸਿੰਘ ਕੈਨੇਡਾ ਦੇ ਸਰੀ ਵਿੱਚ ਰਹਿੰਦਾ ਸੀ। ਮ੍ਰਿਤਕ ਦੀ ਪਛਾਣ ਧਰਮਿੰਦਰ ਸਿੰਘ ਪੁੱਤਰ

Read More
India Lok Sabha Election 2024 Punjab

ਅਕਾਲੀ ਉਮੀਦਵਾਰ ਦੇ ਭਰਾ ਨੂੰ ਬਲੈਕਮੇਲ ਕਰਕੇ ਮੰਗੇ 25 ਲੱਖ! ਇਤਰਾਜ਼ਯੋਗ ਫੋਟੋਆਂ ਵਾਇਰਲ ਕਰਨ ਦੀ ਦਿੱਤੀ ਧਮਕੀ

ਪਟਿਆਲਾ ਲੋਕ ਸਭਾ ਸੀਟ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਤੇ ਮੁਹਾਲੀ ਦੇ ਮੰਨੇ-ਪ੍ਰਮੰਨੇ ਕਾਰੋਬਾਰੀ ਐਨ ਕੇ ਸ਼ਰਮਾ (NK Sharma) ਦੇ ਭਰਾ ਯਾਦਵਿੰਦਰ ਸ਼ਰਮਾ (Yadwinder Sharma) ਨੂੰ ਉਸ ਦੇ ਹੀ ਨੌਕਰ ਵੱਲੋਂ ਬਲੈਕਮੇਲ (Blackmail) ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਨੌਕਰ ਦਾ ਨਾਮ ਸੂਰਜ ਕੁਮਾਰ ਦੱਸਿਆ ਗਿਆ ਹੈ ਅਤੇ ਉਹ ਯੂਪੀ ਦੇ ਗੋਂਡਾ ਦਾ ਰਹਿਣ

Read More
Lok Sabha Election 2024 Punjab

ਬਸਪਾ ਦੀ ਨਵੀਂ ਲਿਸਟ ਜਾਰੀ, ਉਮੀਦਵਾਰਾਂ ਦਾ ਕੀਤਾ ਐਲਾਨ

ਬਹੁਜਨ ਸਮਾਜ ਪਾਰਟੀ (BSP) ਨੇ ਵੀਰਵਾਰ ਨੂੰ ਲੋਕ ਸਭਾ ਚੋਣਾਂ ਲਈ ਪੰਜਾਬ ਦੇ ਦੋ ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ ਫਤਿਹਗੜ੍ਹ ਸਾਹਿਬ ਤੋਂ ਕੁਲਵੰਤ ਸਿੰਘ ਮਹਿਤੋ ਅਤੇ ਬਠਿੰਡਾ ਤੋਂ ਲਖਵੀਰ ਸਿੰਘ ਨਿੱਕਾ ਨੂੰ ਉਮੀਦਵਾਰ ਬਣਾਇਆ ਹੈ। ਪੰਜਾਬ ਬਸਪਾ ਦੇ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਨਿੱਕਾ, ਜੋ ਪਾਰਟੀ ਦੇ ਬਠਿੰਡਾ ਤੋਂ

Read More