Manoranjan Punjab

ਪੰਜਾਬੀ ਫ਼ਿਲਮ ਅਦਾਕਾਰ ਰਣਦੀਪ ਭੰਗੂ ਦਾ ਦਿਹਾਂਤ! ਅੱਜ ਸ੍ਰੀ ਚਮਕੌਰ ਸਾਹਿਬ ਹੋਏਗਾ ਅੰਤਿਮ ਸੰਸਕਾਰ

ਪੰਜਾਬੀ ਫ਼ਿਲਮ ਇੰਡਸਟਰੀ ਦੇ ਜਾਣੇ-ਪਛਾਣੇ ਨਾਂ ਰਣਦੀਪ ਸਿੰਘ ਭੰਗੂ ਦਾ ਅਚਾਨਕ ਦਿਹਾਂਤ ਹੋ ਗਿਆ ਹੈ। ਉਨ੍ਹਾਂ ਦੀ ਮੌਤ ਦੀ ਪੁਸ਼ਟੀ ਪੰਜਾਬੀ ਫ਼ਿਲਮ ਐਂਡ ਟੀਵੀ ਐਕਟਰਜ਼ ਐਸੋਸੀਏਸ਼ਨ (PFTAA) ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਕੀਤੀ ਹੈ। ਮੌਤ ਕਿਵੇਂ ਹੋਈ ਇਸ ਬਾਰੇ ਅਜੇ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਹੈ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਸ਼ਨੀਵਾਰ ਦੁਪਹਿਰ 12

Read More
Punjab

ਭਾਜਪਾ ਨੂੰ ਮਿਲਿਆ ਬਲ, ਸਾਬਕਾ ਅਕਾਲੀ ਪਾਰਟੀ ‘ਚ ਹੋਇਆ ਸ਼ਾਮਲ

ਬਿਉਰੋ ਰਿਪੋਰਟ – ਜਲੰਧਰ ਜ਼ਿਮਨੀ ਚੋਣ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਿਆ ਹੈ। ਅਕਾਲੀ ਦਲ ਦੇ ਸਾਬਕਾ ਕੌਮੀ ਉੱਪ ਪ੍ਰਧਾਨ ਸੁਖਵਿੰਦਰਪਾਲ ਸਿੰਘ ਗਰਚਾ ਬੀਜੇਪੀ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੇ 2 ਦਿਨ ਪਹਿਲਾਂ ਹੀ ਅਕਾਲੀ ਦਲ ਤੋਂ ਅਸਤੀਫ਼ਾ ਦਿੱਤਾ ਸੀ। ਪੰਜਾਬ ਬੀਜੇਪੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਗਰਚਾ ਨੂੰ ਪਾਰਟੀ ਵਿੱਚ

Read More
Punjab

ਅੰਮ੍ਰਿਤਪਾਲ ਨੂੰ ਲੈ ਕੇ ਸਾਬਕਾ ਮੁੱਖ ਮੰਤਰੀ ਨੇ ਦਿੱਤਾ ਵੱਡਾ ਬਿਆਨ

ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਵੱਲੋਂ ਖਡੂਰ ਸਾਹਿਬ (Khadoor Sahib)  ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਹੋਰ ਕਈ ਸਾਥੀਆਂ ਉੱਤੇ ਲਗਾਇਆ ਐਨਐਸਏ ਵਧਾ ਦਿੱਤਾ ਹੈ। ਜਿਸ ਨੂੰ ਲੈ ਕੇ ਵੱਖ-ਵੱਖ ਲੀਡਰਾਂ ਵੱਲੋਂ ਆਪਣੀ ਪ੍ਰਤੀਕਿਰਿਆਵਾਂ ਦਿੱਤੀਆਂ ਜਾ ਰਹੀਆਂ ਹਨ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਜਲੰਧਰ ਤੋਂ ਸੰਸਦ ਮੈਂਬਰ ਨੇ ਕਿਹਾ

Read More
Punjab

ਜਲੰਧਰ ਜ਼ਿਮਨੀ ਚੋਣ ‘ਚ AAP ਉਮੀਦਵਾਰ ਸਭ ਤੋਂ ਅਮੀਰ! ਕਾਂਗਰਸੀ ਦਾਅਵੇਦਾਰ ਪੜਿਆ ਲਿਖਿਆ! ਬੀਜੇਪੀ ਉਮੀਦਵਾਰ ਦਾ ਕ੍ਰਿਮਿਨਲ ਰਿਕਾਰਡ

ਬਿਉਰੋ ਰਿਪੋਰਟ – ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਨਾਮਜ਼ਦਗੀਆਂ ਦਾ ਕੰਮ ਪੂਰਾ ਹੋ ਗਿਆ ਹੈ। ਆਮ ਆਦਮੀ ਪਾਰਟੀ ਦੇ ਉਮੀਦਵਾਰ ਮੋਹਿੰਦਰ ਭਗਤ ਸਭ ਤੋਂ ਅਮੀਰ ਉਮੀਦਵਾਰ ਹਨ, ਜਦਕਿ ਬੀਜੇਪੀ ਦਾ ਉਮੀਦਵਾਰ ਸ਼ੀਤਲ ਅੰਗੁਰਾਲ ਦੇ ਕੋਲ ਸਭ ਤੋਂ ਘੱਟ ਜਾਇਦਾਦ ਹੈ। ਚੋਣ ਕਮਿਸ਼ਨ ਨੂੰ ਸੌਂਪੇ ਹਲਫਨਾਮੇ ਦੇ ਮੁਤਾਬਿਕ ਮੋਹਿੰਦਰ ਭਗਤ ਕੋਲੋ 4

Read More
Punjab

ਮਾਧੋਪੁਰ ਪੁੱਲ ਕੋਲ ਵਾਪਰਿਆ ਭਿਆਨਕ ਸੜਕ ਹਾਦਸਾ, ਛਾਇਆ ਮਾਤਮ

ਭਾਰਤ ਵਿਚ ਕਈ ਲੋਕ ਸੜਕ ਹਾਦਸਿਆਂ ਵਿੱਚ ਆਪਣੀ ਜਾਨ ਗਵਾ ਜਾਂਦੇ ਹਨ, ਅਜਿਹਾ ਹੀ ਇਕ ਮਾਮਲਾ ਫ਼ਤਹਿਗੜ੍ਹ ਸਾਹਿਬ -ਸਰਹਿੰਦ (Fatehgarh Sahib-Sarhind) ਤੋਂ ਸਾਹਮਣੇ ਆਇਆ ਹੈ। ਜਿੱਥੇ ਮਾਧੋਪੁਰ ਪੁੱਲ ਕੋਲ ਅਮਰੀਕਾ ਤੋਂ ਆਏ ਸਤਵੰਤ ਸਿੰਘ ਦੀ ਕਾਰ ਹਾਦਸੇ ਵਿੱਚ ਮੌਤ ਹੋ ਗਈ ਹੈ। ਸਤਵੰਤ ਸਿੰਘ ਅਮਰੀਕਾ ਤੋਂ ਆਏ ਸਨ, ਜੋ ਆਪਣੇ ਘਰ ਜਾ ਰਹੇ ਸਨ, ਜਿਨ੍ਹਾਂ

Read More
Punjab

ਲੰਬੇ ਸਮੇਂ ਤੋਂ ਬੰਦ ਪਿਆ ਡਲਹੌਜ਼ੀ ਸਥਿਤ ਪੰਜਾਬ ਦਾ ਸਰਕਾਰੀ ਰੇਸ਼ਮ ਬੀਜ ਉਤਪਾਦਨ ਸੈਂਟਰ ਮਾਨ ਸਰਕਾਰ ਵੱਲੋਂ ਮੁੜ ਸ਼ੁਰੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Maan) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸੁਹਿਰਦ ਯਤਨਾਂ ਸਦਕਾ, ਹਿਮਾਚਲ ਪ੍ਰਦੇਸ਼ ਦੇ ਡਲਹੌਜ਼ੀ ਸਥਿਤ ਪਿਛਲੇ 15 ਸਾਲਾਂ ਤੋਂ ਬੰਦ ਪਏ ਪੰਜਾਬ ਦੇ ਇੱਕੋ-ਇੱਕ ਸਰਕਾਰੀ ਸੈਰੀਕਲਚਰ ਰੇਸ਼ਮ ਬੀਜ ਉਤਪਾਦਨ ਸੈਂਟਰ ਨੂੰ ਮੁੜ ਤੋਂ ਸ਼ੁਰੂ ਕਰ ਦਿੱਤਾ ਗਿਆ ਹੈ। ਬਾਗ਼ਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਇਸ ਸਰਕਾਰੀ

Read More