ਬੱਬੂ ਮਾਨ ਨੇ ਕਿਸਾਨਾਂ ਦੇ ਹੱਕ ‘ਚ ਗਾਇਆ ਨਵਾਂ ਗਾਣਾ ! ‘ਅਸੀਂ ਧਰਨੇ ਵਾਲੇ ਹਾਂ !
ਪਹਿਲੇ ਕਿਸਾਨ ਅੰਦਲੋਨ ਵਿੱਚ ਵੀ ਦਿੱਤਾ ਸੀ ਸਾਥ
ਪਹਿਲੇ ਕਿਸਾਨ ਅੰਦਲੋਨ ਵਿੱਚ ਵੀ ਦਿੱਤਾ ਸੀ ਸਾਥ
CBC ਨਿਊਜ਼ ਨੇ 2 ਗਵਾਹਾਂ ਨਾਲ ਵੀ ਗੱਲ ਕੀਤੀ ਹੈ ਜਿੰਨਾਂ ਨੇ ਦੱਸਿਆ ਘਟਨਾ ਦੇ ਸਮੇਂ ਉਹ ਨਜ਼ਦੀਕ ਦੇ ਮੈਦਾਨ ਵਿੱਚ ਫੁੱਟਬਾਲ ਖੇਡ ਰਹੇ ਸੀ
2017 ਵਿੱਚ ਬੱਸੀ ਪਠਾਨਾ ਤੋਂ ਕਾਂਗਰਸ ਦੇ ਪਹਿਲੀ ਵਾਰ ਵਿਧਾਇਕ ਬਣੇ ਸਨ
ਪੰਜਾਬ ਵਿੱਚ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਲੋਕ ਸਭਾ ਚੋਣਾਂ 2024 ਨਿਰਪੱਖ, ਆਜ਼ਾਦ ਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚਾੜ੍ਹਨ ਦੇ ਇਰਾਦੇ ਨਾਲ ਕੇਂਦਰੀ ਨੀਮ ਫੌਜੀ ਦਸਤਿਆਂ ਦੀਆਂ 25 ਕੰਪਨੀਆਂ ਪੰਜਾਬ ਪਹੁੰਚ ਗਈਆਂ ਹਨ। ਜਾਰੀ ਕੀਤੇ ਇਕ ਸਰਕਾਰੀ ਬਿਆਨ ਮੁਤਾਬਕ ਇਹਨਾਂ ਨੀਮ ਫੌਜੀ ਦਸਤਿਆਂ ਵਿਚ ਪੰਜ ਕੰਪਨੀਆਂ ਸੀ ਆਰ ਪੀ ਐਫ, 15
ਵਿਦੇਸ਼ਾਂ ‘ਚ ਵਸਦੇ ਪੰਜਾਬੀ ਨੌਜਵਾਨਾਂ ਦੇ ਆਏ ਦਿਨ ਮੌਤਾਂ ਦੇ ਸਿਲਸਿਲੇ ਵੱਧਦੇ ਹੀ ਜਾ ਰਹੇ ਹਨ। ਅਜਿਹਾ ਹੀ ਕ ਮਾਮਲੇ ਕੈਨੇਡਾ ਤੋਂ ਸਾਹਮਣੇ ਆਇਆ ਹੈ ਜਿੱਥੇ ਕੈਨੇਡਾ ਤੋਂ ਮਾਪਿਆਂ ਨਾਲ 5 ਸਾਲ ਬਾਅਦ ਭਾਰਤ ਆ ਰਹੇੇ ਕੈਨੇਡੀਅਨ ਸਿਟੀਜ਼ਨ ਇਕਲੌਤੇ ਪੁੱਤ ਦੀ ਜਹਾਜ਼ ਵਿਚ ਤਬੀਅਤ ਵਿਗੜਨ ਕਾਰਨ ਮੌਤ ਹੋ ਗਈ। ਕੈਨੇਡਾ ਤੋਂ ਏਅਰ ਇੰਡੀਆ ਦੇ ਜਹਾਜ਼ ਨੇ
ਚੰਡੀਗੜ੍ਹ ਪੁਲਿਸ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਦੇ 6 ਸਾਥੀਆਂ ਖ਼ਿਲਾਫ਼ ਗ਼ੈਰਕਾਨੂੰਨੀ ਗਤੀਵਿਧੀਆਂ ਰੋਕੂ ਕਾਨੂੰਨ (ਯੂਏਪੀਏ) ਤਹਿਤ ਕਾਰਵਾਈ ਕਰਨ ਦੀ ਤਿਆਰੀ ਕਰ ਲਈ ਹੈ। ਇਹ ਧਾਰਾ ਜਲਦੀ ਹੀ ਇਹਨਾਂ ‘ਤੇ ਜੋੜਿਆ ਜਾਵੇਗਾ। ਇਹ ਸਾਰੇ ਗੈਂਗਸਟਰ ਭੁੱਪੀ ਰਾਣਾ ਨੂੰ ਮਾਰਨ ਆਏ ਸਨ। ਉਨ੍ਹਾਂ ਚੰਡੀਗੜ੍ਹ ਅਤੇ ਮੋਹਾਲੀ ਅਦਾਲਤ ਦੀ ਰੇਕੀ ਵੀ ਕੀਤੀ। ਇਸ ਘਟਨਾ ਨੂੰ
ਪੰਜਾਬ ਦੇ ਲੁਧਿਆਣਾ ਦੇ ਤਾਜਪੁਰ ਰੋਡ ਸੈਂਟਰਲ ਜੇਲ ਨੇੜੇ ਨਸ਼ੇੜੀਆਂ ਨੇ ਇੱਕ ਪਰਿਵਾਰ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਹਮਲੇ ‘ਚ ਦੋ ਲੋਕਾਂ ਦੇ ਸਿਰ ‘ਤੇ ਸੱਟ ਲੱਗੀ ਹੈ, ਜਦਕਿ ਇਕ ਵਿਅਕਤੀ ਦੀ ਬਾਂਹ ‘ਤੇ ਟਾਂਕੇ ਲੱਗੇ ਹਨ। ਨਸ਼ੇੜੀਆਂ ਨੂੰ ਘਰ ਦੇ ਬਾਹਰ ਚਿਤਾ ਦਾ ਸੇਵਨ ਕਰਨ ਤੋਂ ਰੋਕਿਆ ਗਿਆ। ਨਸ਼ੇ ਧੁੱਤ ਹਮਲਾਵਰ ਇਲਾਕੇ
ਮਾਪਿਆਂ ਦੇ ਨਾਲ ਭਾਰਤ ਆ ਰਿਹਾ ਸੀ ਸੁਪਿੰਦਰ ਸਿੰਘ ਗਰੇਵਾਲ