ਨਵਦੀਪ ਨੂੰ ਰਿਹਾਅ ਕਰਵਾਉਣ ਲਈ ਕਿਸਾਨਾਂ ਕੀਤਾ ਵੱਡਾ ਐਲਾਨ, ਵਿਰੋਧੀ ਧਿਰਾਂ ਦੇ ਮੁੱਖੀ ਨੂੰ ਵੀ ਮਿਲਣਗੇ
- by Manpreet Singh
- July 14, 2024
- 0 Comments
ਸਰਵਨ ਸਿੰਘ ਪੰਧੇਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿਸਾਨ ਨਵਦੀਪ ਸਿੰਘ ਨੂੰ ਰਿਹਾਅ ਕਰਵਾਉਣ ਲਈ 17 ਅਤੇ 18 ਜੁਲਾਈ ਨੂੰ ਅੰਬਾਲਾ ਦੇ ਐਸ ਪੀ ਦਫਤਰ ਬਾਹਰ ਧਰਨਾ ਲਗਾਇਆ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਨਵਦੀਪ ਨੂੰ ਰਿਹਾਅ ਕਰਵਾਉਣ ਲਈ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚੋ। ਪੰਧੇਰ ਨੇ ਕਿਹਾ ਕਿ 22 ਜੁਲਾਈ ਨੂੰ Constituion
ਨਾਬਾਲਗ ਲੜਕੀਆਂ ਨਾਲ ਗ੍ਰੰਥੀ ਨੇ ਕੀਤੀ ਇਹ ਹਰਕਤ, ਪੁਲਿਸ ਨੇ ਕੀਤੀ ਇਹ ਕਾਰਵਾਈ
- by Manpreet Singh
- July 14, 2024
- 0 Comments
ਫਾਜ਼ਿਲਕਾ ਦੇ ਪਿੰਡ ਚੱਕ ਜਮਾਲਗੜ੍ਹ ‘ਚ ਗੁਰੂਦੁਆਰਾ ਸਾਹਿਬ ‘ਚ ਮੱਥਾ ਟੇਕਣ ਗਈਆਂ ਨਾਬਾਲਗ ਲੜਕੀਆਂ ਨਾਲ ਛੇੜਛਾੜ ਕਰਨ ਵਾਲੇ ਗ੍ਰੰਥੀ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਇਸ ਸਬੰਧੀ ਪਰਿਵਾਰ ਵੱਲੋਂ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਗਈ ਸੀ, ਜਿਸ ਤੋਂ ਬਾਅਦ ਪੁਲਿਸ ਵੱਲੋਂ ਕਾਰਵਾਈ ਕਰਦਿਆਂ ਹੋਇਆਂ ਗ੍ਰੰਥੀ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਸਬੰਧੀ ਪੁਲਿਸ ਨੇ
ਫਾਜ਼ਿਲਕਾ ਪ੍ਰਸ਼ਾਸਨ ਦੀ ਨਵੀਂ ਪਹਿਲ, ਇਸ ਦਿਨ ਸਕੂਲ ਦੇ ਬੱਚੇ ਨਹੀਂ ਲੈ ਕੇ ਆਉਣਗੇ ਬੈਗ
- by Manpreet Singh
- July 14, 2024
- 0 Comments
ਫਾਜ਼ਿਲਕਾ (Fazilka) ਜ਼ਿਲ੍ਹਾਂ ਪ੍ਰਸ਼ਾਸਨ ਨੇ ਨਿਵੇਕਲੀ ਪਹਿਲ ਕਰਦਿਆਂ ਹੋਇਆਂ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਬਸਤਾ ਰਹਿਤ ਦਿਵਸ ਦੀ ਸ਼ੁਰੂਆਤ ਕੀਤੀ ਹੈ। ਇਸ ਸਬੰਧੀ ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ ਦੇ ਤਹਿਤ ਵਿਦਿਆਰਥੀਆਂ ਨੂੰ ਹਰ ਮਹੀਨੇ ਦੇ ਆਖਰੀ ਦਿਨ ਸ਼ਨੀਵਾਰ ਨੂੰ ਸਕੂਲ ਬੈਗ ਲਿਆਉਣ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਬੱਚਿਆਂ ਨੂੰ ਨਵੇਂ
ਇੰਗਲੈਂਡ ‘ਚ ਗੁਰਦਾਸਪੁਰ ਦੇ ਨੌਜਵਾਨ ਦੀ ਹੋਈ ਮੌਤ, ਪਰਿਵਾਰ ਸਦਮੇ ‘ਚ
- by Manpreet Singh
- July 14, 2024
- 0 Comments
ਗੁਰਦਾਸਪੁਰ ਦੇ ਕਸਬਾ ਕਲਾਨੌਰ ਦੇ ਰਹਿਣ ਵਾਲੇ ਨੌਜਵਾਨ ਦੀ ਇੰਗਲੈਂਡ ਵਿੱਚ ਮੌਤ ਹੋ ਗਈ। ਹੁਣ ਪਰਿਵਾਰ ਸਰਕਾਰ ਤੋਂ ਮੰਗ ਕਰ ਰਿਹਾ ਹੈ ਕਿ ਉਨ੍ਹਾਂ ਦੇ ਪੁੱਤਰ ਦੀ ਲਾਸ਼ ਭਾਰਤ ਵਾਪਸ ਲਿਆਂਦਾ ਜਾਵੇ। ਮ੍ਰਿਤਕ ਨੌਜਵਾਨ ਦੀ ਪਛਾਣ ਮਨੀ ਪੁੱਤਰ ਮਦਨ ਲਾਲ ਵਜੋਂ ਹੋਈ ਹੈ। ਮ੍ਰਿਤਕ ਦੇ ਪਿਤਾ ਮਦਨ ਲਾਲ ਨੇ ਦੱਸਿਆ ਕਿ ਉਸ ਦਾ ਲੜਕਾ ਪੈਸੇ
ਅੰਮ੍ਰਿਤਸਰ ‘ਚ ਹੋਈ ਬੇਅਦਬੀ, ਇਸਾਈ ਭਾਈਚਾਰੇ ‘ਚ ਗੁੱਸੇ ਦੀ ਲਹਿਰ
- by Manpreet Singh
- July 14, 2024
- 0 Comments
ਅੰਮ੍ਰਿਤਸਰ ‘ਚ ਬਾਈਬਲ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਤੋਂ ਬਾਅਦ ਲੋਪੋਕੇ ਅਤੇ ਅਜਨਾਲਾ ਦੀਆਂ ਈਸਾਈ ਧਾਰਮਿਕ ਜਥੇਬੰਦੀਆਂ ਨੇ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਘਟਨਾ ਤੋਂ ਬਾਅਦ ਲੋਪੋਕੇ ਪੁਲਿਸ ਨੇ ਬਾਈਬਲ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਦੱਸਿਆ ਕਿ ਦੋ ਘੰਟਿਆਂ ਵਿੱਚ ਮੁਲਜ਼ਮਾਂ ਨੂੰ
ਮੋਹਾਲੀ ‘ਚ ਪੁਲਿਸ-ਗੈਂਗਸਟਰਾਂ ਦਾ ਹੋਇਆ ਮੁਕਾਬਲਾ
- by Manpreet Singh
- July 14, 2024
- 0 Comments
ਮੋਹਾਲੀ ਨੇੜੇ ਪਟਿਆਲਾ ਜ਼ਿਲ੍ਹੇ ਦੀ ਹੱਦ ਵਿੱਚ ਪੁਲਿਸ ਦਾ ਗੈਂਗਸਟਰਾਂ ਨਾਲ ਮੁਕਾਬਲਾ ਹੋਇਆ ਹੈ। ਜਿਸ ਤੋਂ ਬਾਅਦ ਦੋ ਗੈਂਗਸਟਰ ਦੀਪਕ ਅਤੇ ਰਮਨਦੀਪ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਪੁਲਿਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 12 ਘੰਟਿਆਂ ਵਿੱਚ ਦੋ ਵਾਰਦਾਤਾਂ ਨੂੰ ਸੁਲਝਾ ਲਿਆ ਗਿਆ ਹੈ। ਪਟਿਆਲਾ ਪੁਲਿਸ ਵੱਲੋਂ ਬਨੂੜ,ਰਾਜਪੁਰਾ ਤੋਂ ਦੋ ਗੈਂਗਸਟਰਾਂ ਨੂੰ ਕਾਬੂ ਕੀਤਾ
ਮੋਹਾਲੀ ਦੇ ਬਨੂੜ ਨੇੜੇ ਪੁਲਿਸ ਅਤੇ ਗੈਂਗਸਟਰ ਵਿਚਾਲੇ ਹੋਇਆ ਮੁਕਾਬਲਾ
- by Manpreet Singh
- July 14, 2024
- 0 Comments
ਮੋਹਾਲੀ ਦੇ ਬਨੂੜ ਨੇੜੇ ਪੁਲਿਸ ਅਤੇ ਗੈਂਗਸਟਰ ਵਿਚਾਲੇ ਮੁਕਾਬਲਾ ਹੋਇਆ ਹੈ। ਜਾਣਕਾਰੀ ਮੁਤਾਬਕ ਗੈਂਗਸਟਰ ਨੂੰ ਗੋਲੀ ਮਾਰੀ ਗਈ ਹੈ। ਕਰਾਸ ਫਾਇਰਿੰਗ ਤੋਂ ਬਾਅਦ ਪੁਲਿਸ ਨੇ ਗੈਂਗਸਟਰ ਨੂੰ ਕਾਬੂ ਕਰ ਲਿਆ ਹੈ। ਉਹ ਵਿਦੇਸ਼ ‘ਚ ਰਹਿੰਦੇ ਗੈਂਗਸਟਰ ਦੇ ਇਸ਼ਾਰੇ ‘ਤੇ ਵਾਰਦਾਤਾਂ ਕਰਦਾ ਸੀ। ਉਸ ਕੋਲੋਂ ਹਥਿਆਰ ਵੀ ਬਰਾਮਦ ਹੋਏ ਹਨ। ਪਤਾ ਲੱਗਾ ਹੈ ਕਿ ਇਸ ਗੈਂਗਸਟਰ
