ਲਾਡੋਵਾਲ ਟੋਲ ਪਲਾਜ਼ਾ ’ਤੇ ਕਿਸਾਨਾਂ ਵੱਲੋਂ ਕਾਨੂੰਨੀ ਲੜਾਈ ਲੜਨ ਦਾ ਐਲਾਨ! ਫੇਰ ਪ੍ਰਸ਼ਾਸਨ ਦੀ ਕੋਸ਼ਿਸ਼ ਫੇਲ੍ਹ
- by Preet Kaur
- July 9, 2024
- 0 Comments
ਬਿਉਰੋ ਰਿਪੋਰਟ – ਪੰਜਾਬ ਦੇ ਸਭ ਤੋਂ ਮਹਿੰਗੇ ਟੋਲ ਪਲਾਜ਼ਾ ਲਾਡੋਵਾਲ ਨੂੰ ਕਿਸਾਨਾਂ ਨੇ ਬੰਦ ਕਰ ਦਿੱਤਾ ਹੈ ਇਸ ਨੂੰ ਲੈ ਕੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਅਤੇ ਕਿਸਾਨਾਂ ਵਿਚਾਲੇ ਮੀਟਿੰਗ ਹੋਈ। ਪਰ ਕੋਈ ਹੱਲ ਨਹੀਂ ਨਿਕਲ ਸਕਿਆ। ਭਾਰਤੀ ਕਿਸਾਨ ਮਨਜ਼ੂਦਰ ਯੂਨੀਅਨ ਦੇ ਪ੍ਰਧਾਨ ਦਿਲਬਾਰ ਸਿੰਘ ਨੇ ਕਿਹਾ ਲਾਡੋਵਾਲ ਟੋਲ ਨੂੰ ਲੈ ਕੇ ਬੁੱਧਵਾਰ ਨੂੰ ਪੰਜਾਬ
ਸ਼ਹੀਦ ਸ਼ੁਭਕਰਨ ਸਿੰਘ ਦੇ ਪਰਿਵਾਰ ਨੂੰ ਮੁਆਵਜ਼ਾ ਮਿਲਣ ਉਪਰੰਤ ਕਿਸਾਨਾਂ ਦੀ ਪ੍ਰੈਸ ਕਾਨਫਰੰਸ, ਸਰਕਾਰ ਵੱਲੋਂ ਕੀਤੇ ਵਾਅਦਿਆਂ ਬਾਰੇ ਦਿੱਤੀ ਜਾਣਕਾਰੀ
- by Preet Kaur
- July 9, 2024
- 0 Comments
ਖਨੌਰੀ ਬਾਰਡਰ ’ਤੇ ਹਰਿਆਣਾ ਪੁਲਿਸ ਦੀ ਗੋਲ਼ੀ ਨਾਲ ਸ਼ਹੀਦ ਹੋਏ ਨੌਜਵਾਨ ਕਿਸਾਨ ਆਗੂ ਸ਼ੁਭਕਰਨ ਸਿੰਘ ਦੇ ਪਰਿਵਾਰ ਨੂੰ ਅੱਜ 1 ਕਰੋੜ ਦਾ ਮੁਆਵਜ਼ਾ ਮਿਲ ਗਿਆ ਹੈ। ਇਸ ਤੋਂ ਇਲਾਵਾ ਭੈਣ ਨੂੰ ਵੀ ਨਿਯੁਕਤੀ ਪੱਤਰ ਸੌਂਪਿਆ ਗਿਆ ਹੈ। ਇਸ ’ਤੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਭਾਰਤ ਅਤੇ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਅੱਜ ਕਿਸਾਨ ਭਵਨ ਵਿਖੇ ਪ੍ਰੈਸ
ਪੰਜਾਬ ਵਿੱਚ ਮੱਛੀ ਪਾਲਣ ਅਧੀਨ ਰਕਬੇ ਵਿੱਚ 1942 ਏਕੜ ਦਾ ਵਾਧਾ: ਗੁਰਮੀਤ ਸਿੰਘ ਖੁੱਡੀਆਂ
- by Manpreet Singh
- July 9, 2024
- 0 Comments
ਸੂਬੇ ਵਿੱਚ ਨੀਲੀ ਕ੍ਰਾਂਤੀ ਵੱਲ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵਿੱਤੀ ਵਰ੍ਹੇ 2023-24 ਦੌਰਾਨ ਮੱਛੀ ਪਾਲਣ ਅਧੀਨ 1942 ਏਕੜ ਰਕਬਾ ਵਧਾਉਣ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸੇਵਾ ਖੇਤਰ ਵਿੱਚ ਜੀ.ਐਸ.ਟੀ ਦੀ ਪਾਲਣਾ ਨੂੰ ਵਧਾਉਣ ‘ਤੇ ਜ਼ੋਰ
- by Manpreet Singh
- July 9, 2024
- 0 Comments
ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਆਬਕਾਰੀ ਅਤੇ ਕਰ ਵਿਭਾਗ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਧਿਕਾਰੀਆਂ ਨੂੰ ਸੇਵਾ ਖੇਤਰ ਵਿੱਚ ਜੀ.ਐਸ.ਟੀ ਦੀ ਪਾਲਣਾ ਨੂੰ ਬਿਹਤਰ ਬਣਾਉਣ ਲਈ ਯਤਨ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ ਹਨ। ਵਿੱਤ ਮੰਤਰੀ ਚੀਮਾ ਨੇ ਕਰ ਚੋਰੀ ਨੂੰ ਘੱਟ ਕਰਨ ਅਤੇ ਵੱਧ ਤੋਂ ਵੱਧ
ਲੋਕਾਂ ਨੂੰ ਸੁਚਾਰੂ ਅਤੇ ਬਿਨਾਂ ਦਿੱਕਤ ਸੇਵਾਵਾਂ ਦੇਣ ਲਈ ਅਧਿਕਾਰੀਆਂ/ਕਰਮਚਾਰੀਆਂ ਨੂੰ ਜਾਰੀ ਹੋਵੇਗਾ ਹਦਾਇਤਨਾਮਾ: ਮਾਲ ਮੰਤਰੀ
- by Manpreet Singh
- July 9, 2024
- 0 Comments
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਾਗਰਿਕਾਂ ਨੂੰ ਦਿੱਤੀਆਂ ਜਾਂਦੀਆਂ ਆਨਲਾਈਨ ਸੇਵਾਵਾਂ ਵਿੱਚ ਹੋਰ ਵਾਧਾ ਕਰਨ ਦੀ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਸ਼ਲਾਘਾ ਕੀਤੀ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਈ-ਗਵਰਨੈਂਸ ਪ੍ਰਣਾਲੀ ਵਿੱਚ ਪਟਵਾਰੀਆਂ ਨੂੰ ਸ਼ਾਮਲ ਕਰਕੇ ਉਨ੍ਹਾਂ ਦੀਆਂ ਆਨਲਾਈਨ ਆਈ.ਡੀਜ਼. ਬਣਾਈਆਂ ਗਈਆਂ ਹਨ। ਇਸ ਨਾਲ ਹੁਣ ਦਸਤਾਵੇਜ਼ ਵੈਰੀਫਿਕੇਸ਼ਨ
ਤਰਨ ਤਾਰਨ ਪੁਲਿਸ ਨੇ ਜਾਅਲੀ ਅਸਲਾ ਬਣਾਉਣ ਦੇ ਨੈਟਵਰਕ ਦਾ ਕੀਤਾ ਪਰਦਾਫਾਸ
- by Manpreet Singh
- July 9, 2024
- 0 Comments
ਤਰਨ ਤਾਰਨ ਪੁਲਿਸ ਨੇ ਵੱਡੀ ਸਫਲਤਾ ਕਰਦਿਆਂ ਹੋਇਆਂ ਜਾਅਲੀ ਅਸਲਾ ਲਾਇਸੰਸ ਬਣਾਉਣ ਦੇ ਵੱਡੇ ਨੈੱਟਵਰਕ ਦਾ ਪਰਦਾਫਾਸ ਕੀਤਾ ਹੈ। ਤਰਨ ਤਾਰਨ ਦੇ ਸੇਵਾ ਕੇਂਦਰ ਦੇ ਜ਼ਿਲ੍ਹਾਂ ਮੈਨੇਜਰ ਸੂਰਜ ਭੰਡਾਰੀ ਵੱਲੋਂ ਡੀਸੀ ਦਫਤਰ ਦੇ ਕੁਝ ਅਧਿਕਾਰੀਆਂ ਨਾਲ ਮਿਲ ਕੇ ਇਹ ਧੰਦਾ ਚਲਾਇਆ ਜਾ ਰਿਹਾ ਸੀ। ਪੁਲਿਸ ਨੇ ਕਾਰਵਾਈ ਕਰਦਿਆਂ ਸੂਰਜ ਦੇ ਤਿੰਨ ਸਾਥੀਆਂ ਨੂੰ ਗ੍ਰਿਫ਼ਤਾਰ ਕਰਕੇ
ਗੁਰਦਾਸਪੁਰ ’ਚ ਦਰਖ਼ਤ ਨਾਲ ਲਟਕਦੀ ਮਿਲੀ ਲਾਸ਼! ਨੌਜਵਾਨ ਨੇ ਕੀਤੀ ਖੁਦਕੁਸ਼ੀ, ਸਵਿੱਚ ਆਫ ਮੋਬਾਈਲ ਬਰਾਮਦ
- by Preet Kaur
- July 9, 2024
- 0 Comments
ਗੁਰਦਾਸਪੁਰ: ਬਟਾਲਾ ਦੇ ਪਿੰਡ ਕਾਲਾ ਨੰਗਲ ਵਿੱਚ ਪਿੰਡ ਦੇ ਸ਼ਮਸ਼ਾਨਘਾਟ ਦੇ ਕੋਲ ਇੱਕ ਦਰਖ਼ਤ ਨਾਲ ਨੌਜਵਾਨ ਦੀ ਲਾਸ਼ ਲਟਕਦੀ ਹੋਈ ਮਿਲੀ। ਲਾਸ਼ ਮਿਲਣ ਤੋਂ ਬਾਅਦ ਲੋਕਾਂ ਨੇ ਪੁਲਿਸ ਨੂੰ ਸੂਚਨਾ ਦਿੱਤੀ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਦਿੰਦਿਆਂ ਸ਼ੇਰਾ ਨੇ ਦੱਸਿਆ ਕਿ
