ਦੁਬਈ ‘ਚ ਭਾਰਤੀਆਂ ਲਈ ਨਵੀਂ ਬੀਮਾ ਯੋਜਨਾ ਦਾ ਐਲਾਨ
ਦੁਬਈ ‘ਚ ਭਾਰਤੀਆਂ ਲਈ ਨਵੀਂ ਬੀਮਾ ਯੋਜਨਾ ਦਾ ਐਲਾਨ | ਦੇਸ਼-ਵਿਦੇਸ਼ ਤੋ 10 ਵੱਡੀਆਂ ਖ਼ਬਰਾਂ |
ਦੁਬਈ ‘ਚ ਭਾਰਤੀਆਂ ਲਈ ਨਵੀਂ ਬੀਮਾ ਯੋਜਨਾ ਦਾ ਐਲਾਨ | ਦੇਸ਼-ਵਿਦੇਸ਼ ਤੋ 10 ਵੱਡੀਆਂ ਖ਼ਬਰਾਂ |
8 ਮਾਰਚ ਦੀਆਂ ਵੱਡੀਆਂ ਖ਼ਬਰਾਂ
ਪੰਜਾਬ ਸਰਕਾਰ ਨੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਥਿਤ ਫੋਕਲ ਪੁਆਇੰਟਾਂ ਦੇ ਉਦਯੋਗਿਕ ਪਲਾਟਾਂ ਦੇ ਡਿਫਾਲਟਰ ਅਲਾਟੀਆਂ ਨੂੰ ਵੱਡੀ ਰਾਹਤ ਦਿੱਤੀ ਹੈ। ਅਲਾਟੀਆਂ ਨੂੰ ਆਪਣੇ ਪਲਾਟਾਂ ਦੀ ਉਸਾਰੀ ਮੁਕੰਮਲ ਕਰਕੇ 30 ਸਤੰਬਰ 2024 ਤੱਕ ਸ਼ੁਰੂ ਕਰਨੀ ਪਵੇਗੀ। ਹਾਲਾਂਕਿ ਇਸ ਦੇ ਲਈ ਉਨ੍ਹਾਂ ਨੂੰ ਪਲਾਟ ਦੀ ਕੀਮਤ ਦਾ ਇੱਕ ਫੀਸਦੀ ਐਕਸਟੈਂਸ਼ਨ ਫੀਸ ਅਦਾ ਕਰਨੀ ਪਵੇਗੀ। ਇਸ ਦੇ ਲਈ
ਚੰਡੀਗੜ੍ਹ : ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੀ ਪੰਜਾਬ ਰੋਡਵੇਜ਼, ਪਨਬਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਨੇ ਹੁਣ 13 ਮਾਰਚ ਨੂੰ ਮੁਕੰਮਲ ਹੜਤਾਲ ਕਰਨ ਦਾ ਐਲਾਨ ਕੀਤਾ ਹੈ। ਇਸ ਤੋਂ ਪਹਿਲਾਂ ਯੂਨੀਅਨ ਵੱਲੋਂ 11 ਮਾਰਚ ਨੂੰ ਸਾਰੇ ਟਰਾਂਸਪੋਰਟ ਡਿਪੂਆਂ ’ਤੇ ਗੇਟ ਮੀਟਿੰਗਾਂ ਅਤੇ ਰੈਲੀਆਂ ਕੀਤੀਆਂ ਜਾਣਗੀਆਂ ਅਤੇ 12 ਮਾਰਚ ਨੂੰ ਦੁਪਹਿਰ 12 ਵਜੇ ਤੋਂ ਸਾਰੇ
ਸ਼ੰਭੂ : ਅੱਜ 8 ਮਾਰਚ ਨੂੰ ਕਿਸਾਨ ਅੰਦੋਲਨ ਦਾ 25ਵਾਂ ਦਿਨ ਹੈ। ਹਰਿਆਣਾ-ਪੰਜਾਬ ਦੇ ਹਜ਼ਾਰਾਂ ਕਿਸਾਨ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਡਟੇ ਹੋਏ ਹਨ। ਅੱਜ 8 ਮਾਰਚ ਨੂੰ ਅੰਤਰਰਾਸ਼ਟਰੀ ਮਹਿਲਾ ਦਿਵਸ ‘ਤੇ ਹਰਿਆਣਾ-ਪੰਜਾਬ ਤੋਂ ਵੱਡੀ ਗਿਣਤੀ ‘ਚ ਔਰਤਾਂ ਸ਼ੰਭੂ ਅਤੇ ਖਨੌਰੀ ਮੋਰਚੇ ‘ਤੇ ਪੁੱਜਣਗੀਆਂ। ਅੱਜ ਦੋਹਾਂ ਸਰਹੱਦਾਂ ਦੀ ਵਾਗਡੋਰ ਅਤੇ ਮੰਚ ਸੰਚਾਲਨ ਔਰਤਾਂ ਦੇ ਹੱਥਾਂ
ਅਨਾਜ ਨੀਤੀ ਨੂੰ ਲੈ ਕੇ ਜੰਮੂ-ਦਿੱਲੀ ਨੈਸ਼ਨਲ ਹਾਈਵੇਅ ’ਤੇ ਜਾਮ ਲਾਉਣ ਵਾਲੇ ਟਰੱਕ ਯੂਨੀਅਨ ਅਤੇ ਪੱਲੇਦਾਰ ਯੂਨੀਅਨ ਦੇ ਵਰਕਰਾਂ ’ਤੇ ਪੁਲਿਸ ਨੇ ਲਾਠੀਚਾਰਜ ਕੀਤਾ।
4% DA ਵਧਾਉਣ ਨਾਲ ਸਰਕਾਰ 'ਤੇ 12,868 ਕਰੋੜ ਰੁਪਏ ਦਾ ਬੋਝ ਵਧੇਗਾ ।