International Punjab

ਵਿਦੇਸ਼ੀ ਧਰਤੀ ‘ਤੇ ਪੰਜਾਬੀ ਨੌਜਵਾਨ ਨੂੰ ਸਰੇਆਮ ਗੋਲੀਆਂ ਮਾਰੀਆਂ !

ਲੋਕਸਭਾ ਵਿੱਚ ਵਿਦੇਸ਼ ਮੰਤਰਾਲੇ ਵੱਲੋਂ ਜਾਰੀ ਰਿਪੋਰਟ ਦੇ ਮੁਤਾਬਿਕ ਸਭ ਤੋਂ ਵੱਧ ਕੈਨੇਡਾ ਵਿੱਚ ਭਾਰਤੀਆਂ ਦੀ ਮੌਤ ਹੁੰਦੀ ਹੈ

Read More
Punjab

ਸੰਗਰੂਰ ਪਹੁੰਚੇ CM ਭਗਵੋਤ ਮਾਨ, ਕਿਹਾ- ਨੌਜਵਾਨਾਂ ਨੂੰ ਵਿਦੇਸ਼ ਜਾਣ ਤੋਂ ਰੋਕਣਾ ਹੈ ਮਕਸਦ;

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸੰਗਰੂਰ ਦੀ ਲੱਡਾ ਕੋਠੀ ਵਿੱਚ ਰੱਖੇ ਪ੍ਰੋਗਰਾਮ ਵਿੱਚ ਪੁੱਜੇ। ਇਸ ਦੌਰਾਨ ਉਨ੍ਹਾਂ ਨੇ ਰੁਜ਼ਗਾਰ ਮਿਸ਼ਨ ਤਹਿਤ 2487 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ। ਸ਼ੁਰੂਆਤ ਵਿੱਚ ਮੌਜੂਦਾ ਉਮੀਦਵਾਰਾਂ ਨੇ ਉਨ੍ਹਾਂ ਨੂੰ ਨੌਕਰੀ ਦੇਣ ਲਈ ਧੰਨਵਾਦ ਕੀਤਾ। ਇਸ ਦੇ ਨਾਲ ਹੀ ਸੰਗਰੂਰ ਦੀ ਇੱਕ ਲੜਕੀ ਨੇ ਵੀ ਗੱਲ ਕੀਤੀ, ਜਿਸ ਨੇ

Read More
Punjab

ਪੰਜਾਬ ‘ਆਪ’ ਮੰਤਰੀ ਦੇ ਗੰਨਮੈਨ ਨੇ ਲੋਕਾਂ ‘ਤੇ ਚੜ੍ਹਾਈ ਕਾਰ, ਲੋਕ ਬੋਲੋ ਸ਼ਰਾਬ ਦੇ ਨਸ਼ੇ ‘ਚ ਧੁੱਤ ਸੀ ਮੁਲਾਜ਼ਮ

ਪੰਜਾਬ ਦੇ ਮੰਤਰੀ ਹਰਭਜਨ ਸਿੰਘ ਦੇ ਈਟੀਓ ਦੇ ਗੰਨਮੈਨ ਨੇ ਨੌਜਵਾਨਾਂ ‘ਤੇ ਗੱਡੀ ਚੜ੍ਹਾ ਦਿੱਤੀ। ਇਹ ਦੇਖ ਕੇ ਉਥੇ ਲੋਕ ਇਕੱਠੇ ਹੋ ਗਏ ਅਤੇ ਪੁਲਸ ਮੁਲਾਜ਼ਮ ਨੂੰ ਫੜ ਲਿਆ। ਇਸ ਤੋਂ ਬਾਅਦ ਮੌਕੇ ‘ਤੇ ਪੁਲਿਸ ਨੂੰ ਬੁਲਾਇਆ ਗਿਆ। ਲੋਕਾਂ ਦਾ ਦੋਸ਼ ਹੈ ਕਿ ਮੁਲਾਜ਼ਮ ਨੇ ਸ਼ਰਾਬ ਪੀਤੀ ਹੋਈ ਸੀ। ਹਾਦਸੇ ਤੋਂ ਬਾਅਦ ਉਹ ਭੱਜ ਰਿਹਾ

Read More
Punjab

ਮਜੀਠੀਆ ਨੇ ਸਾਂਝੀ ਕੀਤੀ ਸ਼ੁਭਕਰਨ ਦੀ ਪੋਸਟਮਾਰਟਮ ਰਿਪੋਰਟ, ਦੱਸੀਆਂ ਹੈਰਾਨ ਕਰ ਦੇਣ ਵਾਲੀਆਂ ਗੱਲਾਂ…

ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਦੇ ਮਾਮਲੇ ਵਿਚ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਸੁਣਵਾਈ ਦੌਰਾਨ ਹਰਿਆਣਾ ਸਰਕਾਰ ਨੇ ਅਦਾਲਤ ਨੂੰ ਦੱਸਿਆ ਕਿ ਉਸ ਦੀ ਮੌਤ ਜੀਂਦ ਦੇ ਪੁਲਿਸ ਥਾਣੇ ਦੇ ਖੇਤਰ ਅਧੀਨ ਹੋਈ ਹੈ। ਹਰਿਆਣਾ ਨੇ ਇਹ ਵੀ ਦੱਸਿਆ ਕਿ ਪੰਜਾਬ ਨੇ ਜ਼ੀਰੋ ਐੱਫ਼ ਆਈ ਆਰ ਦਰਜ ਕਰ ਕੇ ਮਾਮਲਾ ਸਾਡੇ ਕੋਲ

Read More
Punjab

ਇਸ ਐਪ ‘ਤੇ ਹੋਈ ਸੀ ਗੈਂਗਸਟਰ ਲਾਰੈਂਸ ਦੀ ਇੰਟਰਵਿਊ: SIT ਨੇ ਜਾਂਚ ਪੂਰੀ ਕਰਨ ਲਈ ਹਾਈਕੋਰਟ ਤੋਂ 3 ਮਹੀਨੇ ਦਾ ਸਮਾਂ ਮੰਗਿਆ

ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਸਿਗਨਲ ਐਪ ਰਾਹੀਂ ਜੇਲ੍ਹ ਦੇ ਅੰਦਰੋਂ ਇੰਟਰਵਿਊ ਲਿਆ ਗਿਆ। ਡੀਜੀਪੀ ਪ੍ਰਬੋਧ ਕੁਮਾਰ ਦੀ ਅਗਵਾਈ ਵਿੱਚ ਬਣਾਈ ਗਈ ਐੱਸ ਆਈ ਟੀ ਨੇ ਹਾਈ ਕੋਰਟ ਨੂੰ ਇਹ ਜਾਣਕਾਰੀ ਦਿੱਤੀ। ਮਾਮਲੇ ਵਿੱਚ ਅਜੇ ਹੋਰ ਸਬੂਤ ਇਕੱਠੇ ਕੀਤੇ ਜਾਣੇ ਹਨ, ਜਿਸ ਸਬੰਧੀ ਐੱਸ ਆਈ ਟੀ ਨੇ ਜਾਂਚ ਲਈ ਹਾਈ ਕੋਰਟ ਤੋਂ 3 ਮਹੀਨਿਆਂ ਦਾ ਹੋਰ

Read More