ਪੰਜਾਬ ਵਿੱਚ ਇੱਕ ਦਿਨ ਦੀ ਸਰਕਾਰੀ ਛੁੱਟੀ, ਸਕੂਲ, ਕਾਲਜ ਅਤੇ ਦਫ਼ਤਰ ਰਹਿਣਗੇ ਬੰਦ
ਪੰਜਾਬ ਵਿੱਚ 18 ਅਪ੍ਰੈਲ ਨੂੰ ਗੁੱਡ ਫਰਾਈਡੇ ਦੇ ਮੌਕੇ ’ਤੇ ਸਰਕਾਰੀ ਛੁੱਟੀ ਐਲਾਨੀ ਗਈ ਹੈ। ਇਸ ਦੌਰਾਨ ਸਾਰੇ ਸਰਕਾਰੀ ਦਫਤਰ ਅਤੇ ਵਿਦਿਅਕ ਸੰਸਥਾਨ ਬੰਦ ਰਹਿਣਗੇ। ਸਰਕਾਰ ਨੇ ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਹਨ। ਛੁੱਟੀ ਕਾਰਨ ਸਰਕਾਰੀ ਕੰਮ ਸਿਰਫ ਸੋਮਵਾਰ, 21 ਅਪ੍ਰੈਲ ਨੂੰ ਹੀ ਹੋ ਸਕਣਗੇ, ਕਿਉਂਕਿ 19 ਅਤੇ 20 ਅਪ੍ਰੈਲ ਨੂੰ ਸ਼ਨੀਵਾਰ ਅਤੇ ਐਤਵਾਰ