ਓਵਰਸਪੀਡ ਟਿੱਪਰ ਨੇ ਦਰੜੀ ਅਧਿਆਪਕਾ, ਹੱਥ-ਪੈਰ ਕੁਚਲੇ, 4 ਮਹੀਨੇ ਪਹਿਲਾਂ ਹੋਇਆ ਸੀ ਵਿਆਹ
- by Preet Kaur
- April 23, 2024
- 0 Comments
ਲੁਧਿਆਣਾ ਦੇ ਚੰਡੀਗੜ੍ਹ ਰੋਡ ‘ਤੇ ਮੰਗਲਵਾਰ (23 ਅਪ੍ਰੈਲ) ਸਵੇਰੇ ਇੱਕ ਟਿੱਪਰ ਨੇ ਸਕੂਟੀ ਸਵਾਰ ਅਧਿਆਪਕਾ ਨੂੰ ਕੁਚਲ ਦਿੱਤਾ। ਹਾਦਸਾ ਏਨਾ ਭਿਆਨਕ ਸੀ ਕਿ ਮਹਿਲਾ ਦੇ ਹੱਥ, ਪੈਰ ਤੇ ਪੱਟਾਂ ਦੇ ਕੋਲ ਟਿੱਪਰ ਦੇ ਟਾਇਰ ਚੜ੍ਹ ਗਏ। ਜ਼ਖਮੀ ਅਧਿਆਪਕ ਦਾ ਨਾਂ ਕੀਰਤੀ ਅਰੋੜਾ ਹੈ। ਉਸ ਦਾ ਵਿਆਹ 4 ਮਹੀਨੇ ਪਹਿਲਾਂ ਹੀ ਹੋਇਆ ਸੀ। ਚਸ਼ਮਦੀਦਾਂ ਮੁਤਾਬਕ ਟਿੱਪਰ
ਬਠਿੰਡਾ ‘ਚ ਝੁੱਗੀਆਂ ‘ਚ ਲੱਗੀ ਭਿਆਨਕ ਅੱਗ, 2 ਭੈਣਾਂ ਜ਼ਿੰਦਾ ਸੜੀਆਂ
- by Gurpreet Singh
- April 23, 2024
- 0 Comments
ਬਠਿੰਡਾ ( Bathinda) ਦੇ ਥਰਮਲ ਪਲਾਂਟ (Thermal plant) ਨੇੜੇ ਉੜੀਆ ਕਲੌਨੀ ਵਿਚ ਅੱਗ ਲੱਗਣ ਨਾਲ ਦੋ ਬੱਚੀਆਂ ਜਿਉਂਦੀਆਂ ਸੜ ਗਈਆਂ। ਇਹ ਘਟਨਾ ਸਵੇਰੇ ਪੰਜ ਤੋਂ ਸਾਢੇ ਪੰਜ ਵਜੇ ਦੇ ਕਰੀਬ ਵਾਪਰੀ। ਦੱਸਿਆ ਜਾ ਰਿਹਾ ਹੈ ਕਿ ਇਹ ਕਲੌਨੀ ਝੁੱਗੀਆਂ ਵਿਚ ਰਹਿਣ ਵਾਲੇ ਮਜ਼ਦੂਰਾਂ ਦੀ ਹੈ। ਇਥੇ ਝੁੱਗੀਆਂ ਵਿਚ ਅੱਗ ਲੱਗਣ ਨਾਲ ਦੋ ਬੱਚੀਆਂ ਦੀ ਮੌਤ
ਜਾਣੋ ਕਿਸ ਮਾਮਲੇ ਨੂੰ ਲੈ ਕੇ ਖਹਿਰਾ ਨੇ ਕੈਬਨਿਟ ਮੰਤਰੀ ਮੀਤ ਹੇਅਰ ਤੋਂ ਮੰਗਿਆ ਜਵਾਬ
- by Gurpreet Singh
- April 23, 2024
- 0 Comments
ਚੰਡੀਗੜ੍ਹ : ਪੰਜਾਬ ਦੀ ਸੰਗਰੂਰ ਲੋਕ ਸਭਾ ਸੀਟ ਤੋਂ ਕਾਂਗਰਸ ਦੇ ਉਮੀਦਵਾਰ ਸੁਖਪਾਲ ਸਿੰਘ ਖਹਿਰਾ (Sukhpal Singh Khaira) ਨੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ) Meet Hayer) ਦੀਆਂ ਕੁਝ ਤਸਵੀਰਾਂ ਸ਼ੇਅਰ ਕਰਕੇ ਸਵਾਲ ਖੜ੍ਹੇ ਕਰ ਦਿੱਤੇ ਹਨ। ਇੰਨਾ ਹੀ ਨਹੀਂ ਉਸ ਨੇ ਇਨ੍ਹਾਂ ਤਸਵੀਰਾਂ ‘ਚ ਨਜ਼ਰ ਆ ਰਹੇ ਵਿਅਕਤੀ ਨਾਲ ਨੇੜਤਾ ਬਾਰੇ ਵੀ ਪੁੱਛਿਆ
ਪੰਜਾਬੀ ਅਦਾਕਾਰਾ ਨਿਰਮਲ ਰਿਸ਼ੀ ਨੂੰ ਮਿਲਿਆ ਪਦਮ ਸ਼੍ਰੀ ਐਵਾਰਡ
- by Gurpreet Singh
- April 23, 2024
- 0 Comments
ਦਿੱਲੀ : ਰਾਸ਼ਟਰਪਤੀ ਭਵਨ ਵਿੱਚ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ 132 ਲੋਕਾਂ ਨੂੰ ਪਦਮ ਪੁਰਸਕਾਰ ਦਿੱਤੇ ਗਏ। ਇਸ ਵਾਰ ਰਾਸ਼ਟਰਪਤੀ ਨੇ 5 ਲੋਕਾਂ ਨੂੰ ਪਦਮ ਵਿਭੂਸ਼ਣ, 17 ਨੂੰ ਪਦਮ ਭੂਸ਼ਣ ਅਤੇ 110 ਨੂੰ ਪਦਮ ਸ਼੍ਰੀ ਨਾਲ ਸਨਮਾਨਿਤ ਕੀਤਾ। ਸਮਾਗਮ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਮੌਜੂਦ ਹਨ। ਇਨ੍ਹਾਂ ਸਨਮਾਨਾਂ ਦਾ ਐਲਾਨ
ਮੌਸਮ ਵਿਭਾਗ ਵੱਲੋਂ ਪੰਜਾਬ ‘ਚ ਯੈਲੋ ਅਲਰਟ ਜਾਰੀ: 13 ਜ਼ਿਲ੍ਹਿਆਂ ‘ਚ ਮੀਂਹ ਦੀ ਸੰਭਾਵਨਾ
- by Gurpreet Singh
- April 23, 2024
- 0 Comments
ਮੁਹਾਲੀ : ਪੰਜਾਬ ਵਿੱਚ ਮੌਸਮ ਵਿਭਾਗ (Meteorological Department) ਨੇ ਮੀਂਹ ਨੂੰ ਲੈ ਕੇ ਯੈਲੋ ਅਲਰਟ (Yellow alert issued) ਜਾਰੀ ਕੀਤਾ ਹੈ। ਇਹ ਤਬਦੀਲੀਆਂ ਇੱਕ ਵਾਰ ਫਿਰ ਸਰਗਰਮ ਪੱਛਮੀ ਗੜਬੜ ਦੇ ਕਾਰਨ ਹਨ। ਪੰਜਾਬ ਦੇ ਕਈ ਇਲਾਕਿਆਂ ਵਿੱਚ ਸਵੇਰ ਤੋਂ ਹੀ ਬੱਦਲਵਾਈ ਰਹੀ। ਯੈਲੋ ਅਲਰਟ ਕਾਰਨ ਬਾਰਿਸ਼ ਦੇ ਨਾਲ-ਨਾਲ ਪੰਜਾਬ ‘ਚ 40 ਕਿਲੋਮੀਟਰ ਦੀ ਰਫਤਾਰ ਨਾਲ
ਪੰਜਾਬ ਦੇ ਕਿਸਾਨਾਂ ਦੀ ਭਾਜਪਾ ਆਗੂਆਂ ਨੂੰ ਬਹਿਸ ਦੀ ਚੁਣੌਤੀ, ਕਿਸਾਨ ਭਵਨ ‘ਚ ਕਰਨਗੇ ਇੰਤਜ਼ਾਰ
- by Gurpreet Singh
- April 23, 2024
- 0 Comments
ਚੰਡੀਗੜ੍ਹ : ਇੱਕ ਪਾਸੇ ਪੂਰੇ ਸੂਬੇ ਵਿੱਚ ਕਿਸਾਨਾਂ ਵੱਲੋਂ ਭਾਜਪਾ ਉਮੀਦਵਾਰਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਹੁਣ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ( farmers Leaders) ਨੇ ਭਾਜਪਾ ਦੇ ਸੀਨੀਅਰ ਆਗੂਆਂ ( BJP leaders ) ਨੂੰ ਕਿਸਾਨਾਂ ਦੇ ਮੁੱਦਿਆਂ ‘ਤੇ ਲਾਈਵ ਬਹਿਸ ਦੀ ਚੁਣੌਤੀ (Live debate challenge) ਦਿੱਤੀ
ਕਾਂਗਰਸ ਵੱਲੋਂ ਪੰਜਾਬ ਦੇ 2 ਹੋਰ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ! ਮੌਜੂਦਾ MP ਦੀ ਟਿਕਟ ਕੱਟੀ,24 ਘੰਟੇ ਅੰਦਰ ਗੇਮ ਬਦਲੀ !
- by Manpreet Singh
- April 22, 2024
- 0 Comments
ਬਿਉਰੋ ਰਿਪੋਰਟ – ਪੰਜਾਬ ਕਾਂਗਰਸ ਦੇ ਉਮੀਦਵਾਰਾਂ ਦੀ ਦੂਜੀ ਲਿਸਟ ਸਾਹਮਣੇ ਆਈ ਹੈ,ਲਿਸਟ ਵਿੱਚ ਹੈਰਾਨ ਕਰਨ ਵਾਲੇ ਨਾਂ ਹਨ । ਦੋਵੇ ਸੀਟਾਂ ‘ਤੇ ਮਹਿਲਾ ਉਮੀਦਵਾਰਾਂ ਨੂੰ ਟਿਕਟ ਦਿੱਤੀ ਗਈ ਹੈ ਅਤੇ ਇਹ ਦੋਵੇ ਨਾਂ ਅੱਜ ਸਵੇਰ ਤੋਂ ਹੀ ਚਰਚਾ ਵੀ ਆਏ ਸਨ। ਪਹਿਲਾਂ ਨਾਂ ਹੈ ਫਰੀਦਕੋਟ ਤੋਂ ਅਮਰਜੀਤ ਕੌਰ ਸਹੋਕੇ ਦਾ, ਮੌਜੂਦਾ ਐੱਮਪੀ ਮੁਹੰਮਦ ਸਦੀਕ