ਅੰਮ੍ਰਿਤਪਾਲ ‘ਤੇ ਵਧਾਇਆ NSA, ਪਰਿਵਾਰ ਨੇ ਕੀਤਾ ਵਿਰੋਧ
ਬਿਉਰੋ ਰਿਪੋਰਟ – ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁੱਖੀ ਅਤੇ ਖਡੂਰ ਸਾਹਿਬ ਤੋਂ ਨਵੇਂ ਐਮਪੀ ਅੰਮ੍ਰਿਤਪਾਲ ਸਿੰਘ (Amritpal Singh) ਅਤੇ ਉਨ੍ਹਾਂ ਦੇ ਸਾਥੀਆਂ ‘ਤੇ ਲਗਾਇਆ NSA ਇਕ ਵਾਰ ਫਿਰ ਵਧਾ ਦਿੱਤਾ ਹੈ। ਜਿਸ ‘ਤੇ ਅੰਮ੍ਰਿਤਪਾਲ ਦੇ ਮਾਪਿਆਂ ਨੇ ਸਖਤ ਇਤਰਾਜ਼ ਕੀਤਾ ਹੈ। ਨਿੱਜੀ ਚੈਨਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਨੇ ਸ਼ਰੇਆਮ ਧੱਕੇਸ਼ਾਹੀ ਕੀਤੀ ਹੈ।
