ਬਰਨਾਲਾ ‘ਚ ਭਾਜਪਾ ਉਮੀਦਵਾਰ ਦਾ ਵਿਰੋਧ, ਕਿਸਾਨਾਂ ਨੇ ਲਾਏ ਨਾਅਰੇ
ਲੋਕ ਸਭਾ ਚੋਣਾਂ 2024 (Lok Sabha Elections 2024) ਲਈ ਬੀਜੇਪੀ ਦਾ ਪੰਜਾਬ ਵਿੱਚ ਚੋਣ ਪ੍ਰਚਾਰ ਕਰਨਾ ਬਾਹਲ਼ਾ ਔਖਾ ਹੋਇਆ ਜਾਪ ਰਿਹਾ ਹੈ। ਬੀਜੇਪੀ ਉਮੀਦਵਾਰਾਂ ਨੂੰ ਕਿਸਾਨਾਂ ਦੇ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅੱਜ ਬਰਨਾਲਾ ਸ਼ਹਿਰ ਵਿੱਚ ਭਾਜਪਾ ਵਰਕਰਾਂ ਨਾਲ ਮੀਟਿੰਗ ਕਰਨ ਪਹੁੰਚੇ ਭਾਜਪਾ ਆਗੂ ਅਤੇ ਲੋਕ ਸਭਾ ਸੰਗਰੂਰ ਸੀਟ ਤੋਂ ਸੰਭਾਵੀ ਉਮੀਦਵਾਰ ਅਰਵਿੰਦ