Punjab Religion

ਅੰਮ੍ਰਿਤਪਾਲ ਸਿੰਘ ਦੀ ਭੁੱਖ ਹੜਤਾਲ ‘ਤੇ ਜਥੇਦਾਰ ਨੇ ਪੰਜਾਬ ਸਰਕਾਰ ਨੂੰ ਕਹੀ ਇਹ ਗੱਲ

ਉਨ੍ਹਾਂ ਨੇ ਕਿਹਾ ਕਿ ਇਸ ਤਰ੍ਹਾਂ ਦਾ ਪੱਖਪਾਤੀ ਅਤੇ ਅਣਗੌਲ਼ਿਆ ਵਤੀਰਾ ਸਹੀ ਨਹੀਂ ਹੈ ਅਤੇ ਇਸ ਦੇ ਨਾਲ ਸਿੱਖਾਂ ਦੇ ਮਨਾਂ ਵਿਚ ਇਸ ਦੇਸ਼ ਅੰਦਰ ਬੇਗਾਨੇਪਣ ਅਤੇ ਵਿਤਕਰੇ ਦਾ ਅਹਿਸਾਸ ਪ੍ਰਬਲ ਹੋ ਰਿਹਾ ਹੈ।

Read More
Punjab

Pau ਨੇ ਖੋਜੀਆਂ ਕਿਸਾਨਾਂ ਲਈ ਲਾਹੇਵੰਦ ਨਵੀਆਂ ਕਿਸਮਾਂ, ਜਾਣੋ ਜਾਣਕਾਰੀ

ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਨੇ ਪੰਜਾਬ ਵਿੱਚ ਆਮ ਕਾਸ਼ਤ ਲਈ ਪੰਜ ਫ਼ਸਲਾਂ ਦੀਆਂ ਕਿਸਮਾਂ ਵਿਕਸਤ, ਸਿਫ਼ਾਰਸ਼ ਅਤੇ ਜਾਰੀ ਕੀਤੀਆਂ ।

Read More
Punjab

ਇੱਕ ਹੋਰ ਅੰਦੋਲਨਕਾਰੀ ਕਿਸਾਨ ਦੀ ਮੌਤ: ਅੱਥਰੂ ਗੈਸ ਦੀ ਲਪੇਟ ‘ਚ ਆਉਣ ਕਾਰਨ ਵਿਗੜੀ ਸੀ ਸਿਹਤ…

ਖਨੌਰੀ ਸਰਹੱਦੀ ਅੰਦੋਲਨ ਵਿੱਚ ਹਿੱਸਾ ਲੈਣ ਵਾਲੇ ਇੱਕ ਹੋਰ ਕਿਸਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਕਿਸਾਨ ਸਿਕੰਦਰ ਸਿੰਘ (55) ਪਿੰਡ ਨਥੇਹਾ ਦਾ ਰਹਿਣ ਵਾਲਾ ਸੀ।

Read More
Punjab

ਪੰਜਾਬ ‘ਚ 1 ਮਾਰਚ ਤੋਂ ਬਦਲੇਗਾ ਮੌਸਮ: ਮੀਂਹ ਦੇ ਨਾਲ ਗੜੇਮਾਰੀ ਦੀ ਸੰਭਾਵਨਾ;

ਪੰਜਾਬ ਵਿੱਚ ਅੱਜ ਅਤੇ ਕੱਲ੍ਹ ਮੌਸਮ ਸਾਫ਼ ਰਹੇਗਾ। ਇਸ ਦੇ ਨਾਲ ਹੀ 1 ਮਾਰਚ ਤੋਂ ਮੌਸਮ ਪੂਰੀ ਤਰ੍ਹਾਂ ਬਦਲ ਜਾਵੇਗਾ।

Read More
India Punjab

ਕਿਸਾਨਾਂ ਨੇ ਰੱਖੀ ਵੱਡੀ ਸ਼ਰਤ, ਸ਼ੁਭਕਰਨ ਮੌਤ ਮਾਮਲੇ ‘ਚ ਮਾਮਲਾ ਦਰਜ ਹੋਣ ਤੋਂ ਬਾਅਦ ਹੀ ਕੇਂਦਰ ਨਾਲ ਹੋਵੇਗੀ ਗੱਲਬਾਤ

23 ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਦੀ ਮੰਗ ਕਰ ਰਹੇ ਕਿਸਾਨ ਹੁਣ ਪੰਜਵੇਂ ਦੌਰ ਦੀ ਮੀਟਿੰਗ ਕਰਨਗੇ ਜਦੋਂ ਪੰਜਾਬ ਪੁਲਿਸ ਨੌਜਵਾਨ ਕਿਸਾਨ ਸ਼ੁਭਕਰਨ ਦੀ ਮੌਤ ਦਾ ਕੇਸ ਦਰਜ ਕਰੇਗੀ।

Read More