‘ਤੁਸੀਂ ਕਹਿੰਦੇ ਹੋ ਸਰਕਾਰ ਤੁਹਾਡੇ ਦੁਆਰ!’ ‘ਫਿਰ ਅਸਿਸਟੈਂਟ ਲਾਇਬ੍ਰੇਰੀਅਨ ਤੇ ਪ੍ਰੋਫੈਸਰਾਂ ਨੂੰ ਪੁਲਿਸ ਨੇ ਕਿਉਂ ਚੁੱਕਿਆ?’
ਬਿਉਰੋ ਰਿਪੋਰਟ – ਜਲੰਧਰ ਵਿੱਚ ਜਿੱਥੇ ਸੀਐਮ ਭਗਵੰਤ ਮਾਨ ਜ਼ਿਮਨੀ ਚੋਣ ਲਈ ਰੋਡ ਸ਼ੋਅ ਕਰ ਰਹੇ ਹਨ ਉੱਥੇ ਉਨ੍ਹਾਂ ਦੇ ਸ਼ਹਿਰ ਵਿੱਚ ਮੌਜੂਦ ਹੁੰਦੀਆਂ ਪ੍ਰਦਰਸ਼ਨ ਕਰ ਰਹੇ ਅਸਿਸਟੈਂਟ ਲਾਇਬ੍ਰੇਰੀਅਨ ਤੇ ਪ੍ਰੋਫੈਸਰਾਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ। ਉਨ੍ਹਾਂ ਦੀ ਇੱਕ ਵੀਡੀਓ ਸੋਸ਼ਲ ਮੀਡੀਆ ’ਤੇ ਸ਼ੇਅਰ ਕਰਕੇ ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਬਿਕਰਮ ਮਜੀਠੀਆ ਨੇ
