ਹੁਣ ਤੱਕ ਦੀਆਂ 5 ਵੱਡੀਆਂ ਖਬਰਾਂ
ਸੁਖਪਾਲ ਸਿੰਘ ਖਹਿਰਾ ਨੇ ਕਿਹਾ ਪਰਮਿੰਦਰ ਸਿੰਘ ਢੀਂਡਸਾ ਨੂੰ ਟਿਕਟ ਨਾ ਦੇਕੇ ਅਕਾਲੀ ਦਲ ਨੇ ਢੀਂਡਸਾ ਪਰਿਵਾਰ ਦਾ ਸਿਆਸੀ ਕਤਲ ਕੀਤਾ
ਸੁਖਪਾਲ ਸਿੰਘ ਖਹਿਰਾ ਨੇ ਕਿਹਾ ਪਰਮਿੰਦਰ ਸਿੰਘ ਢੀਂਡਸਾ ਨੂੰ ਟਿਕਟ ਨਾ ਦੇਕੇ ਅਕਾਲੀ ਦਲ ਨੇ ਢੀਂਡਸਾ ਪਰਿਵਾਰ ਦਾ ਸਿਆਸੀ ਕਤਲ ਕੀਤਾ
ਕਿਸਾਨਾਂ ਨੇ ਅੰਮ੍ਰਿਤਸਰ ਵਿੱਚ ਬੀਜੇਪੀ ਆਗੂ ਤਰਨਜੀਤ ਸਿੰਘ ਸੰਧੂ ਨੂੰ ਘੇਰਿਆ,ਬਠਿੰਡਾ ਵਿੱਚ ਪਰਮਪਾਲ ਕੌਰ ਨੂੰ ਘੇਰਿਆ
ਸ੍ਰੀ ਫਤਿਹਗੜ੍ਹ ਸਾਹਿਬ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਕਿ ਕਿਸਾਨਾਂ ਦੇ ਨੁਕਸਾਨ ਦਾ ਪੂਰਾ ਮੁਆਵਜ਼ਾ ਦਿੱਤਾ ਜਾਵੇਗਾ
ਬਿਉਰੋ ਰਿਪੋਰਟ – ਚੋਣ ਪ੍ਰਚਾਰ ਲਈ ਨਿਕਲੇ ਮੁੱਖ ਮੰਤਰੀ ਭਗਵੰਤ ਮਾਨ ਵਾਢੀ ਦੇ ਦਿਨਾਂ ਅੰਦਰ ਪੰਜਾਬ ਵਿੱਚ ਅੱਜ ਹੋਏ ਤੇਜ਼ ਮੀਂਹ, ਤੂਫ਼ਾਨ ਤੇ ਗੜੇਮਾਰੀ ਚੱਲ ਨੂੰ ਵੇਖ ਆਪ ਵੀ ਚਿੰਤਾ ਵਿੱਚ ਨਜ਼ਰ ਆਏ । ਜਿਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਮੀਂਹ ਨਾਲ ਫਸਲਾਂ ਦੇ ਹੋਏ ਨੁਕਸਾਨ ਸਬੰਧੀ ਫੌਰਨ ਹਾਈ ਲੈਵਲ ਮੀਟਿੰਗ ਬੁਲਾਈ ਹੈ।
ਬਿਉਰੋ ਰਿਪੋਰਟ – ਬਰਨਾਲਾ ਵਿੱਚ ਸ਼ੁੱਕਰਵਾਰ ਨੂੰ ਇੱਕ ਨਿੱਜੀ ਸਕੂਲ ਦੀ ਬੱਸ ਦੀ ਇੱਕ ਟਰੱਕ ਨਾਲ ਟੱਕਰ ਹੋ ਗਈ। ਇਹ ਹਾਦਸਾ ਬਰਨਾਲਾ-ਚੰਡੀਗੜ੍ਹ ਹਾਈਵੇ ‘ਤੇ ਧਨੌਲਾ ਨੇੜੇ ਵਾਪਰਿਆ। ਇਸ ਘਟਨਾ ਵਿੱਚ ਬੱਸ ਦੇ ਡਰਾਈਵਰ ਤੇ ਮਹਿਲਾ ਹੈਲਪਰ ਤੋਂ ਇਲਾਵਾ 14 ਬੱਚੇ ਜ਼ਖ਼ਮੀ ਹੋ ਗਏ। ਸਾਰੇ ਜ਼ਖਮੀ ਵਿਦਿਆਰਥੀਆਂ ਨੂੰ ਇਲਾਜ ਲਈ ਧਨੌਲਾ ਦੇ ਸਿਵਲ ਹਸਪਤਾਲ ‘ਚ ਦਾਖ਼ਲ
ਕੇਜਰੀਵਾਲ ਨੂੰ ਵੀਡੀਓ ਕਾਂਫਰੈਂਸ ਦੇ ਜ਼ਰੀਏ ਡਾਕਟਰ ਦੇਣ ਤੇ ਫੈਸਲਾ ਅਦਾਲਤ ਸੋਮਵਾਰ ਨੂੰ ਕਰੇਗੀ
ਬਿਉਰੋ ਰਿਪੋਰਟ – ਮੁਕੇਰੀਆਂ ਵਿੱਚ ਬੀਤੇ ਦਿਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅੰਗਾਂ ਦੀ ਬੇਅਦਬੀ ਨੂੰ ਲੈ ਕੇ SGPC ਨੇ ਸਖ਼ਤ ਸਟੈਂਡ ਲੈ ਲਿਆ ਹੈ। ਪ੍ਰਧਾਨ ਹਰਜਿੰਦਰ ਸਿੰਘ ਧਾਮੀ (Harjinder Singh Dhami) ਆਪ ਉਸ ਗੁਰੂ ਘਰ ਪਹੁੰਚੇ ਜਿੱਥੇ ਬੇਅਦਬੀ ਹੋਈ ਸੀ। ਉਨ੍ਹਾਂ ਪੁਲਿਸ ਤੇ ਪ੍ਰਸ਼ਾਸਨ ਨੂੰ ਮੁਲਜ਼ਮਾਂ ਨੂੰ ਫੜਨ ਲਈ 2 ਦਿਨਾਂ ਦਾ ਅਲਟੀਮੇਟਮ ਦਿੱਤਾ
ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਵਿੱਚ ਅੱਜ ਮੌਸਮ ਬਦਲ ਗਿਆ ਹੈ। ਮੌਸਮ ਵਿਭਾਗ ਮੁਤਾਬਕ ਬੱਦਲ ਗਰਜਣ ਦੇ ਨਾਲ ਕਈ ਥਾਵਾਂ ‘ਤੇ ਮੀਂਹ ਅਤੇ ਗੜੇਮਾਰੀ ਪਈ ਹੈ। ਅੰਮ੍ਰਿਤਸਰ ਤੇ ਜਲੰਧਰ ਵਿੱਚ ਮੀਂਹ ਤੇ ਫਿਰੋਜ਼ਪੁਰ ਤੋਂ ਗੜੇਮਾਰੀ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ, ਜਿਸ ਦਾ ਕਿਸਾਨਾਂ ਦੀਆਂ ਫਸਲਾਂ ’ਤੇ ਮਾੜਾ ਅਸਰ ਵੇਖਣ ਨੂੰ ਮਿਲ ਸਕਦਾ ਹੈ। ਇਸ ਦੌਰਾਨ 30
ਮਜੀਠਾ : ਪੰਜਾਬ ਵਿੱਚ ਕਿਸਾਨਾਂ ਵੱਲੋਂ ਭਾਜਪਾ ਆਗੂਆਂ ਦਾ ਵਿਰੋਧ ਜਾਰੀ ਹੈ। ਮਜੀਠਾ ਹਲਕੇ ਦੇ ਵਿੱਚ BJP ਉਮੀਦਵਾਰ ਤਰਨ ਜੀਤ ਸੰਧੂ ਦਾ ਕਿਸਾਨਾਂ ਵੱਲੋਂ ਵਿਰੋਧ ਕੀਤਾ ਗਿਆ। ਜਿਸ ਕਰਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਤਰਨਜੀਤ ਸਿੰਘ ਸੰਧੂ ਨੂੰ ਕਾਲੀਆਂ ਝੰਡੀਆਂ ਦਿਖਾਈਆਂ ਗਈਆਂ। ਇਸ ਮੌਕੇ ਉੱਤੇ ਪੁਲਿਸ ਪ੍ਰਸ਼ਾਸਨ ਵੱਲੋਂ ਵੱਡੀ ਗਿਣਤੀ ਵਿੱਚ ਪੁਲਿਸ ਫੋਰਸ ਲਗਾਈ ਗਈ।