ਕਾਲਕਾ ਵੱਲੋਂ ਭਾਜਪਾ ਦੀ ਹਮਾਇਤ ਕਰਨ ਦਾ ਐਲਾਨ, ਅਕਾਲੀ ਦਲ ਨੇ ਕਿਹਾ ‘ਇਹ ਸਿੱਖਾਂ ਦੇ ਜ਼ਖਮਾਂ ‘ਤੇ ਲੂਣ ਪਾਉਣ ਵਾਂਗ ਹੈ’
ਅੰਮ੍ਰਿਤਸਰ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਦੇਸ਼ ਵਿੱਚ ਜਿੱਥੇ ਵੀ ਭਾਜਪਾ ਦੇ ਉਮੀਦਵਾਰ ਹਨ ਉਨ੍ਹਾਂ ਦੀ ਮਦਦ ਕਰੇਗੀ ਇਹ ਗੱਲ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਕਹੀ ਹੈ। ਇਸਦੇ ਜਵਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਕਿ ਕਾਲਕਾ ਜੀ ਸ਼੍ਰੀ ਅਕਾਲ