ਅੰਮ੍ਰਿਤਪਾਲ ਸਿੰਘ ਨੇ ਪਿਤਾ ਦੇ ਜ਼ਰੀਏ ਸੰਗਤਾਂ ਨੂੰ ਭੇਜਿਆ ਸੁਨੇਹਾ! ‘SGPC ਦੀਆਂ ਵੋਟਾਂ ਵੱਧ ਤੋਂ ਵੱਧ ਵੋਟਾਂ ਬਣਵਾਓ’
ਬਿਉਰੋ ਰਿਪੋਰਟ: ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਤੇ ਖਡੂਰ ਸਾਹਿਬ ਤੋਂ ਲੋਕ ਸਭਾ ਸਾਂਸਦ ਅੰਮ੍ਰਿਤਪਾਲ ਸਿੰਘ ਨੇ ਅੱਜ ਸਾਂਸਦ ਵੱਲੋਂ ਸਹੁੰ ਚੁੱਕ ਲਈ ਹੈ। ਅੱਜ ਸਵੇਰੇ ਤੜਕੇ 4 ਵਜੇ ਪੰਜਾਬ ਪੁਲਿਸ ਅੰਮ੍ਰਿਤਪਾਲ ਸਿੰਘ ਨੂੰ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਦਿੱਲੀ ਲਈ ਲੈ ਕੇ ਤੁਰੀ ਤੇ ਉਨ੍ਹਾਂ ਨੂੰ ਸਖ਼ਤ ਸੁਰੱਖਿਆ ਹੇਠ ਏਅਰ ਫੋਰਸ ਦੇ ਜਹਾਜ਼
