Punjab

ਕੁਵੈਤ ਹਾਦਸੇ ‘ਚ ਇਕ ਪੰਜਾਬੀ ਦੀ ਵੀ ਗਈ ਜਾਨ, ਪਰਿਵਾਰ ‘ਤੇ ਛਾਇਆ ਕਹਿਰ

ਪੰਜਾਬੀ ਆਪਣੀ ਬਿਹਤਰ ਜ਼ਿੰਦਗੀ ਦੀ ਤਲਾਸ਼ ਲਈ ਵਿਦੇਸ਼ਾਂ ਦਾ ਰੁੱਖ ਕਰਦੇ ਹਨ, ਪਰ ਕਈ ਵਾਰੀ ਅਜਿਹੇ ਹਾਦਸੇ ਵਾਪਰ ਦੇ ਹਨ ਜੋ ਹਰ ਪੰਜਾਬੀ ਨੂੰ ਝੰਜੋੜ ਕੇ ਰੱਖ ਦਿੰਦੇ ਹਨ। ਅਜਿਹਾ ਹੀ ਇਕ ਮਾਮਲਾ ਕੁਵੈਤ ਤੋਂ ਸਾਹਮਣੇ ਆਇਆ ਹੈ, ਜਿੱਥੇ ਅੱਗ ਲੱਗਣ ਕਾਰਨ 45 ਦੇ ਕਰੀਬ ਭਾਰਤੀਆਂ ਦੀ ਮੌਤ ਹੋਈ ਸੀ। ਇਨ੍ਹਾਂ ਵਿੱਚੋਂ ਇਕ ਪੰਜਾਬੀ ਵੀ

Read More
Punjab

ਕੁਲਬੀਰ ਜ਼ੀਰਾ ਨੂੰ ਲੱਗਾ ਝਟਕਾ, ਅਦਾਲਤ ਨੇ ਸੁਣਾਇਆ ਅਹਿਮ ਫੈਸਲਾ

ਜ਼ੀਰਾ ਤੋਂ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਵੱਡਾ ਝਟਕਾ ਲੱਗਾ ਹੈ। ਫਿਰੋਜਪੁਰ ਦੀ ਅਦਾਲਤ ਨੇ ਕੁਲਬੀਰ ਸਿੰਘ ਜ਼ੀਰਾ ਦੀ ਅਗਾਊਂ ਜ਼ਮਾਨਤ ਦੀ ਅਰਜੀ ਨੂੰ ਖ਼ਾਰਜ ਕਰ ਦਿੱਤਾ ਹੈ। ਦੱਸ ਦੇਈਏ ਕਿ ਕੁਲਬੀਰ ਜ਼ੀਰਾ ਖ਼ਿਲਾਫ਼ ਕਤਲ ਦਾ ਕੇਸ ਚੱਲ ਰਿਹਾ ਹੈ। ਥਾਣਾ ਜ਼ੀਰਾ ਪੁਲਿਸ ਨੇ ਇਹ ਮਾਮਲਾ ਦਰਜ ਕੀਤਾ ਹੈ ਅਤੇ ਇਹ ਮਾਮਲਾ ਜਮੀਨੀ ਵਿਵਾਦ

Read More
Punjab

ਰਵਨੀਤ ਬਿੱਟੂ ਦੇ ਬੰਦੀ ਸਿੰਘਾਂ ਵਾਲੇ ਬਿਆਨ ’ਤੇ ਭਖੀ ਪੰਜਾਬ ਦੀ ਸਿਆਸਤ! ਵਿਰੋਧੀਆਂ ਨੂੰ ਸ਼ੱਕੀ ਲੱਗ ਰਿਹਾ ਬਿਆਨ

ਬਿਊਰੋ ਰਿਪੋਰਟ (ਗੁਰਪ੍ਰੀਤ ਕੌਰ) – ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਬੰਦੀ ਸਿੰਘਾਂ ਬਾਰੇ ਦਿੱਤੇ ਗਏ ਬਿਆਨ ’ਤੇ ਪੰਜਾਬ ਦੀ ਸਿਆਸਤ ਭਖ ਗਈ ਹੈ। ਇਸ ਸਬੰਧੀ ਵੱਖ-ਵੱਖ ਪਾਰਟੀਆਂ ਦੇ ਲੀਡਰਾਂ ਦੇ ਬਿਆਨ ਸਾਹਮਣੇ ਆ ਰਹੇ ਹਨ। ਲੁਧਿਆਣਾ ਤੋਂ ਐਮਪੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਉਨ੍ਹਾਂ ਦੇ ਇਸ ਬਿਆਨ ਸਵਾਲ ਖੜ੍ਹੇ ਕੀਤੇ ਹਨ ਤੇ ਉੱਧਰ

Read More
Punjab

ਸੰਗਤਾਂ ਵੱਲੋਂ ਮਹਾਰਾਜਾ ਰਣਜੀਤ ਸਿੰਘ ਦੀ ਮਨਾਈ ਜਾਵੇਗੀ ਬਰਸੀ, ਪਾਕਿਸਤਾਨ ਨੇ ਦਿੱਤੇ ਵੀਜ਼ੇ

ਹਰ ਸਾਲ ਸੰਗਤਾਂ ਪਾਕਿਸਤਾਨ ਦੇ ਪੰਜਾਬ ਵਿੱਚ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਜਾਂਦੀਆਂ ਹਨ। ਇਸ ਸਾਲ ਵੀ ਬਰਸੀ ਮੌਕੇ ਪਾਕਿਸਤਾਨ ਨੇ ਸ਼ਰਧਾਲੂਆਂ ਲਈ ਵੀਜ਼ੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਦਿੱਲੀ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਨੇ ਇਹ ਜਾਣਕਾਰੀ ਦਿੱਤੀ ਹੈ। ਪਾਕਿਸਤਾਨ ਵਿੱਚ 21-30 ਜੂਨ 2022 ਤੱਕ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਦੇ ਸਾਲਾਨਾ ਸਮਾਗਮ

Read More
Punjab Religion

ਨਵੰਬਰ-ਦਸੰਬਰ ਵਿਚਾਲੇ ਹੋ ਸਕਦੀਆਂ SGPC ਚੋਣਾਂ! ਵੋਟਰ ਫ਼ਾਰਮ ਭਰਨ ਦੀ ਤਰੀਕ ਵਧਾਈ

ਸ਼੍ਰੋਮਣੀ ਕਮੇਟੀ ਦੇ ਜਨਰਲ ਹਾਊਸ ਵਾਸਤੇ ਨਵੰਬਰ ਤੋਂ ਦਸੰਬਰ ਵਿੱਚ ਚੋਣਾਂ ਹੋਣ ਦੀ ਪੱਕੀ ਸੰਭਾਵਨਾ ਹੈ। ਇਸ ਤੋਂ ਪਹਿਲਾਂ ਇਹ ਚੋਣਾਂ ਸਤੰਬਰ 2011 ਵਿੱਚ ਹੋਈਆਂ ਸਨ। ਕੁੱਲ 159 ਮੈਂਬਰਾਂ ਦਾ ਹਾਊਸ ਹੋਵੇਗਾ। ਇੱਕ ਸੀਨੀਅਰ ਅਧਿਕਾਰੀ ਮੁਤਾਬਕ ਕਿ ਹਰਿਆਣਾ ਦੀ ਵੱਖਰੀ ਕਮੇਟੀ ਬਣਨ ਕਰਕੇ ਪੁਰਾਣੀ ਸ਼੍ਰੋਮਣੀ ਕਮੇਟੀ ਦੀਆਂ ਕੁੱਲ 120 ਸੀਟਾਂ ਵਿਚੋਂ 8 ਸੀਟਾਂ ਹਰਿਆਣੇ ਦੀਆਂ

Read More
Punjab

ਰਾਜਾ ਵੜਿੰਗ ਨੇ ਦਿੱਤਾ ਅਸਤੀਫਾ, 4 ਵਿਧਾਨ ਸਭਾ ਹਲਕਿਆਂ ‘ਚ ਹੋਣਗੀਆਂ ਜ਼ਿਮਨੀ ਚੋਣਾਂ

ਲੋਕ ਸਭਾ ਚੋਣਾਂ ਵਿੱਚ ਪੰਜਾਬ ਦੇ ਚਾਰ ਵਿਧਾਇਕਾਂ ਵੱਲੋਂ ਜਿੱਤ ਹਾਸਲ ਕੀਤੀ ਗਈ ਸੀ, ਜਿਸ ਤੋਂ ਬਾਅਦ ਸੰਸਦ ਮੈਂਬਰ ਬਣੇ ਵਿਧਾਇਕ ਆਪਣੇ-ਆਪਣੇ ਅਸਤੀਫੇ ਦੇ ਰਹੇ ਹਨ। ਹੁਣ ਲੁਧਿਆਣਾ (Ludhiana) ਤੋਂ ਲੋਕ ਸਭਾ ਚੋਣ ਜਿੱਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Amrinder Singh Raja Warring) ਨੇ ਆਪਣਾ ਅਸਤੀਫਾ ਸਪੀਕਰ ਕੁਲਤਾਰ ਸਿੰਘ ਸੰਧਵਾਂ

Read More
Punjab

ਪੰਜਾਬ ‘ਚ ਗਰਮੀ ਦਾ ਕਹਿਰ ਜਾਰੀ, 21 ਜ਼ਿਲ੍ਹਿਆਂ ‘ਚ ਹੀਟ ਵੇਵ ਦਾ ਅਲਰਟ

ਪੰਜਾਬ (Punjab) ਵਿੱਚ ਗਰਮੀ ਸਾਰੇ ਰਿਕਾਰਡ ਤੋੜ ਰਹੀ ਹੈ। ਪੂਰੇ ਪੰਜਾਬ ਦਾ ਤਾਪਮਾਨ 43 ਡੀਗਰੀ ਤੋਂ ਪਾਰ ਪਹੁੰਚ ਚੁੱਕਾ ਹੈ। ਪਠਾਨਕੋਟ (Pathankot) ਵਿੱਚ ਸਭ ਤੋਂ ਵੱਧ ਤਾਪਮਾਨ 47.8 ਡਿਗਰੀ ਦਰਜ ਕੀਤਾ ਗਿਆ। ਇਸ ਦੌਰਾਨ ਮੌਸਮ ਵਿਭਾਗ ਨੇ ਅੱਜ 21 ਜ਼ਿਲ੍ਹਿਆਂ ਲਈ ਹੀਟ ਵੇਵ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਵਿੱਚੋਂ 19 ਲਈ ਯੈਲੋ ਅਲਰਟ ਅਤੇ 2

Read More
Punjab

ਗੁਰਦਾਸ ਮਾਨ ਦੇ ਹੱਕ ‘ਚ ਆਇਆ ਵੱਡਾ ਫੈਸਲਾ, ਮਿਲੀ ਰਾਹਤ

ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ (Punjab and Haryana High Court) ਨੇ ਪੰਜਾਬੀ ਗਾਇਕ ਗੁਰਦਾਸ ਮਾਨ (Gurdas Maan) ਨੂੰ ਵੱਡੀ ਰਾਹਤ ਦਿੱਤੀ ਹੈ। 2021 ਵਿੱਚ ਗੁਰਦਾਸ ਮਾਨ ਵੱਲੋਂ ਨਕੋਦਰ ਦੀ ਦਰਗਾਹ ਦੇ ਪ੍ਰਧਾਨ ਲਾਡੀ ਸਾਂਈ ਨੂੰ ਸ੍ਰੀ ਗੁਰੂ ਅਮਰਦਾਸ ਜੀ ਮਹਾਰਾਜ ਦੇ ਵੰਸ਼ਜ ਵਜੋਂ ਬੁਲਾਉਣ ਦੇ ਮਾਮਲੇ ਵਿੱਚ ਸਿੱਖ

Read More