ਸ਼ੁਭਕਰਨ ਦੀ ਮੌਤ ਦਾ ਮਾਮਲਾ : ਪੀੜਤ ਪਰਿਵਾਰ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ
ਸਰਕਾਰ ਨੇ ਪੀੜਤ ਪਰਿਵਾਰ ਨੂੰ ਇੱਕ ਕਰੋੜ ਰੁਪਏ ਦੀ ਮਾਲੀ ਮਦਦ ਤੇ ਛੋਟੀ ਭੈਣ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਹੈ।
ਸਰਕਾਰ ਨੇ ਪੀੜਤ ਪਰਿਵਾਰ ਨੂੰ ਇੱਕ ਕਰੋੜ ਰੁਪਏ ਦੀ ਮਾਲੀ ਮਦਦ ਤੇ ਛੋਟੀ ਭੈਣ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਹੈ।
ਇੰਗਲੈਂਡ ਦੇ ਸਿੱਖ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਖਨੌਰੀ ਬਾਰਡਰ ‘ਤੇ ਕਿਸਾਨਾਂ ‘ਤੇ ਹੋਏ ਜ਼ੁਲਮ ਅਤੇ ਸ਼ੁਭਕਰਨ ਦੀ ਮੌਤ ਦਾ ਮੁੱਦਾ ਬਰਤਾਨਵੀ ਸੰਸਦ ‘ਚ ਉਠਾਇਆ ਹੈ। ਉਨ੍ਹਾਂ ਨੇ ਆਪਣੇ ਟਵਿਟਰ ਅਕਾਊਂਟ ‘ਤੇ ਇਸ ਨਾਲ ਜੁੜੀ ਇਕ ਵੀਡੀਓ ਸ਼ੇਅਰ ਕੀਤੀ ਹੈ। ਢੇਸੀ ਨੇ ਸੰਸਦ ‘ਚ ਕਿਹਾ ਕਿ- ਸਥਾਨਕ ਸਿੱਖ ਨਾਗਰਿਕਾਂ ਨੇ ਮੈਨੂੰ ਦੱਸਿਆ ਹੈ ਕਿ
ਲੁਧਿਆਣਾ ਕੇਂਦਰੀ ਜੇਲ੍ਹ ਵਿੱਚ ਦੇਰ ਰਾਤ ਦੋ ਕੈਦੀਆਂ ਵਿੱਚ ਬੁਰੀ ਤਰ੍ਹਾਂ ਲੜਾਈ ਹੋ ਗਈ। ਦੋਵਾਂ ਨੇ ਇਕ ਦੂਜੇ ‘ਤੇ ਇੱਟਾਂ-ਰੋੜਿਆਂ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਉਨ੍ਹਾਂ ਦੇ ਸਿਰ ‘ਤੇ ਸੱਟਾਂ ਲੱਗੀਆਂ। ਸੂਤਰਾਂ ਅਨੁਸਾਰ ਦੋਵੇਂ ਕੈਦੀ ਨਸ਼ੇ ਵਿਚ ਸਨ। ਨਸ਼ੇ ਵਿੱਚ ਧੁੱਤ ਇੱਕ ਦੂਜੇ ਨੂੰ ਗਾਲ੍ਹਾਂ ਕੱਢਣ ਕਾਰਨ ਝਗੜਾ ਹੋ ਗਿਆ। ਦੋਵੇਂ ਕੈਦੀ ਇੱਕ ਕਤਲ
ਕਿਸਾਨਾਂ ਵੱਲੋਂ ਇਹ ਕਿਹਾ ਗਿਆ ਕਿ MSP ਖ਼ਰੀਦ ਦੀ ਗਾਰੰਟੀ ਕਾਨੂੰਨ ਬਣਾਉਣ ਦੇ ਹੱਲ ਲਈ ਸਰਕਾਰ ਮੀਟਿੰਗ ਰੱਖੇ ਜਿਸ ‘ਤੇ ਕੇਂਦਰ ਸਰਕਾਰ ਅੜੀ ਹੋਈ ਹੈ।
ਹਰਿਆਣਾ ਪੁਲਿਸ ਨੇ ਨੈਸ਼ਨਲ ਸਕਿਉਰਿਟੀ ਐਕਟ (NSA), 1980 ਦੇ ਤਹਿਤ ਸੂਬੇ ਦੀ ਸਰਹੱਦ ‘ਤੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਵਿਚ ਸਰਗਰਮੀ ਨਾਲ ਸ਼ਾਮਲ ਕਿਸਾਨ ਆਗੂਆਂ ਖ਼ਿਲਾਫ਼ ਕਾਰਵਾਈ ਸ਼ੁਰੂ ਕੀਤੀ ਹੈ।
ਫਤਿਹਗੜ੍ਹ ਚੂੜੀਆਂ ਵਿੱਚ 3 ਹੋਰ ਅਧਿਆਪਕਾਂ ਨਾਲ ਰਹਿੰਦਾ ਸੀ ਮਨਪ੍ਰੀਤ ਸਿੰਘ