ਮਹਾਰਾਜਾ ਰਣਜੀਤ ਸਿੰਘ ਜੀ ਦੀ ਬਰਸੀ ਮੌਕੇ ਪਾਕਿਸਤਾਨ ਗਏ ਪੰਜਾਬੀ ਸ਼ਰਧਾਲੂ ਦੀ ਮੌਤ
- by Preet Kaur
- July 1, 2024
- 0 Comments
ਫਿਰੋਜ਼ਪੁਰ: ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਜੀ ਦੀ ਬਰਸੀ ਮੌਕੇ ਜਥੇ ਨਾਲ ਪਾਕਿਸਤਾਨ ਗਏ ਪੰਜਾਬ ਦੇ ਸ਼ਰਧਾਲੂ ਸੁਖਦੇਵ ਸਿੰਘ ਵਾਸੀ ਝੋਕ ਟਹਿਲ ਸਿੰਘ (ਫਿਰੋਜ਼ਪੁਰ) ਦੀ ਵਾਪਸੀ ਸਮੇਂ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਇਹ ਜਥਾ 21 ਜੂਨ ਨੂੰ ਪਾਕਿਸਤਾਨ ਲਈ ਰਵਾਨਾ ਹੋਇਆ ਸੀ ਤੇ ਜਥਾ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨਾਂ ਉਪਰੰਤ 30 ਜੂਨ ਨੂੰ
ਬਾਗ਼ੀ ਅਕਾਲੀ ਆਗੂਆਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮੰਗੀਆਂ ਗਈਆਂ ਇਹ 4 ਗਲਤੀਆਂ
- by Gurpreet Singh
- July 1, 2024
- 0 Comments
ਅੰਮ੍ਰਿਤਸਰ : ਬਾਗ਼ੀ ਅਕਾਲੀ ਆਗੂਆਂ ਵਲੋਂ ਜਥੇਦਾਰ ਰਘਬੀਰ ਸਿੰਘ ਨੂੰ ਖਿਮਾ ਯਾਚਨਾ ਪੱਤਰ ਸੌਂਪਿਆ ਗਿਆ। ਇਸ ਪੱਤਰ ਵਿਚ ਉਨ੍ਹਾਂ 4 ਗਲਤੀਆਂ ਲਈ ਮੁਆਫੀ ਮੰਗੀ ਗਈ ਹੈ। ਜਿਸ ਵਿੱਚ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਮੁਆਫੀ ਦੇਣ ਨੂੰ ਗਲਤੀ ਮੰਨਿਆ ਗਿਆ ਹੈ। 2015 ਵਿੱਚ ਫਰੀਦਕੋਟ ਦੇ ਬਰਗਾੜੀ ਵਿੱਚ ਹੋਈ ਬੇਅਦਬੀ ਦੀ ਘਟਨਾ ਦੀ ਸਹੀ ਢੰਗ
ਪੰਜਾਬ ਸਮੇਤ ਅੱਜ 25 ਸੂਬਿਆਂ ’ਚ ਮੀਂਹ ਦਾ ਰੈੱਡ ਅਲਰਟ! ਜੂਨ ਵਿੱਚ 11% ਘੱਟ ਪਿਆ ਮੀਂਹ
- by Preet Kaur
- July 1, 2024
- 0 Comments
ਮੌਸਮ ਵਿਭਾਗ (IMD) ਨੇ ਅੱਜ ਅਤੇ ਅਗਲੇ 5 ਦਿਨਾਂ ਤੱਕ ਪੰਜਾਬ ਸਮੇਤ ਦੇਸ਼ ਦੇ 25 ਸੂਬਿਆਂ ਵਿੱਚ ਮੀਂਹ ਲਈ ਰੈੱਡ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਵਿੱਚ ਪੰਜਾਬ, ਹਿਮਾਚਲ, ਹਰਿਆਣਾ, ਦਿੱਲੀ, ਰਾਜਸਥਾਨ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਉੱਤਰਾਖੰਡ, ਗੁਜਰਾਤ, ਮਹਾਰਾਸ਼ਟਰ, ਬਿਹਾਰ, ਝਾਰਖੰਡ, ਦੱਖਣ ਅਤੇ ਉੱਤਰ-ਪੂਰਬ ਦੇ ਰਾਜ ਸ਼ਾਮਲ ਹਨ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਮਾਨਸੂਨ ਹੁਣ
ਸ੍ਰੀ ਅਕਾਲ ਤਖਤ ਸਾਹਿਬ ਪਹੁੰਚੇ ਬਾਗ਼ੀ ਅਕਾਲੀ ਆਗੂ, ਜਥੇਦਾਰ ਨੂੰ ਸੌਂਪਿਆ ਮੁਆਫ਼ੀਨਾਮਾ
- by Gurpreet Singh
- July 1, 2024
- 0 Comments
ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਤੋਂ ਬਾਗੀ ਹੋਏ ਅਕਾਲੀ ਆਗੂ ਅੱਜ ਜਥੇਦਾਰ ਨੂੰ ਆਪਣਾ ਗੁਨਾਹ ਪੱਤਰ ਦੇਣ ਦੇ ਲਈ ਸ੍ਰੀ ਅਕਾਲ ਤਖਤ ਸਾਹਿਬ ਸਕੱਤਰੇਤ ਵਿਖੇ ਪਹੁੰਚੇ ਹਨ। ਇਹਨਾਂ ਵਿੱਚ ਜਿੱਥੇ ਸ਼੍ਰੋਮਣੀ ਕਮੇਟੀ ਤੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਸ਼ਾਮਿਲ ਹਨ, ਉੱਥੇ ਹੀ ਪ੍ਰੇਮ ਸਿੰਘ ਚੰਦੂਮਾਜਰਾ, ਸੁਰਜੀਤ ਸਿੰਘ ਰੱਖੜਾ, ਕਰਨੈਲ ਸਿੰਘ ਪੰਜੋਲੀ,ਭਾਈ ਮਨਜੀਤ ਸਿੰਘ ਆਦਿ ਬਹੁਤਾਂਤ
ਦੁਬਈ ਦੀ ਜੇਲ੍ਹ ’ਚ ਫਸੇ ਪੰਜਾਬ ਦੇ 17 ਨੌਜਵਾਨ! ਪੀੜਤ ਪਰਿਵਾਰਾਂ ਨੇ ਸੰਤ ਸੀਚੇਵਾਲ ਕੋਲੋਂ ਮੰਗੀ ਮਦਦ
- by Preet Kaur
- July 1, 2024
- 0 Comments
ਪਿਛਲੇ ਡੇਢ ਸਾਲ ਤੋਂ ਦੁਬਈ ਦੀ ਜੇਲ੍ਹ ਵਿੱਚ ਬੰਦ ਪੰਜਾਬ ਦੇ 17 ਨੌਜਵਾਨਾਂ ਦੇ ਪਰਿਵਾਰਾਂ ਨੇ ਵਿਦੇਸ਼ ਮੰਤਰਾਲੇ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨਾਲ ਸੰਪਰਕ ਕਰਕੇ ਇਨ੍ਹਾਂ ਨੌਜਵਾਨਾਂ ਨੂੰ ਵਾਪਸ ਲਿਆਉਣ ਦੀ ਅਪੀਲ ਕੀਤੀ ਹੈ। ਨਿਰਮਲ ਕੁਟੀਆ ਸੁਲਤਾਨਪੁਰ ਲੋਧੀ ਪਹੁੰਚੇ ਕਰੀਬ 14 ਨੌਜਵਾਨਾਂ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਉਹ ਪਿਛਲੇ ਡੇਢ ਸਾਲ
ਅਕਾਲੀਆਂ ਦੀ ਬਗਾਵਤ ’ਤੇ ਕੀ ਬੋਲੇ ਗਿਆਨੀ ਹਰਪ੍ਰੀਤ ਸਿੰਘ ?
- by Gurpreet Singh
- July 1, 2024
- 0 Comments
ਅੰਮ੍ਰਿਤਸਰ : ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੱਜ ਵੱਡੀ ਗਿਣਤੀ ਅਕਾਲੀ ਲੀਡਰ ਤੇ ਵਰਕਰ ਇਕੱਠੇ ਹੋ ਰਹੇ ਹਨ। ਇਹ ਅਕਾਲੀ ਲੀਡਰ ਸੁਖਬੀਰ ਬਾਦਲ ਨੂੰ ਪ੍ਰਧਾਨਗੀ ਦੇ ਅਹੁਦੇ ਤੋਂ ਹਟਾਉਣ ਲਈ ਇੱਕਜੁੱਟ ਹੋਏ ਹਨ। ਇੱਥੋਂ ਅਕਾਲੀ ਦਲ ਦੇ ਨਵੇਂ ਪ੍ਰਧਾਨ ਦਾ ਐਲਾਨ ਹੋ ਸਕਦਾ ਹੈ। ਇਸੇ ਦੌਰਾਨ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਕਾਰਜਕਾਰੀ ਜਥੇਦਾਰ ਤੇ
ਚੰਡੀਗੜ੍ਹ ‘ਚ ਮੀਂਹ ਤੇ ਗਰਮੀ ਨੇ ਤੋੜਿਆ 14 ਸਾਲ ਪੁਰਾਣਾ ਰਿਕਾਰਡ, ਹੁੰਮਸ ਤੋਂ ਲੋਕ ਪਰੇਸ਼ਾਨ, ਅੱਜ ਮੀਂਹ ਦੀ ਸੰਭਾਵਨਾ
- by Gurpreet Singh
- July 1, 2024
- 0 Comments
ਚੰਡੀਗੜ੍ਹ : ਪਿਛਲੇ 24 ਘੰਟਿਆਂ ‘ਚ ਚੰਡੀਗੜ੍ਹ ਦੇ ਤਾਪਮਾਨ ‘ਚ ਕਰੀਬ ਦੋ ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ। ਕੱਲ੍ਹ ਕੁਝ ਇਲਾਕਿਆਂ ਵਿੱਚ ਹਲਕੀ ਬਾਰਿਸ਼ ਤੋਂ ਬਾਅਦ ਸੂਰਜ ਫਿਰ ਨਿਕਲਿਆ। ਜਿਸ ਕਾਰਨ ਤਾਪਮਾਨ ‘ਤੇ ਕੋਈ ਅਸਰ ਨਹੀਂ ਪਿਆ। ਮੌਸਮ ਵਿਭਾਗ ਨੇ ਅੱਜ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ। ਮੌਸਮ ਵਿਭਾਗ ਮੁਤਾਬਕ ਚੰਡੀਗੜ੍ਹ ‘ਚ ਅੱਜ
