Punjab

ਪੰਜਾਬ ‘ਚ ਹੋਇਆ ਵੱਡਾ ਪ੍ਰਸ਼ਾਸਨਿਕ ਬਦਲਾਅ, ਕਈ ਅਫਸਰ ਬਦਲੇ

ਪੰਜਾਬ ‘ਚ ਲੋਕ ਸਭਾ ਚੋਣਾਂ (Lok Sabha Election) ਦੇ ਨਤੀਜੇ ਆਉਣ ਤੋਂ ਬਾਅਦ ਵੱਡੇ ਪ੍ਰਸ਼ਾਸਨਿਕ ਬਦਲਾਅ ਹੋਏ ਹਨ। ਪੰਜਾਬ ਸਰਕਾਰ (Punjab Government) ਵੱਲੋਂ ਚੋਣਾਂ ਤੋਂ ਬਾਅਦ ਵੱਡੇ-ਵੱਡੇ ਅਫਸਰਾਂ ਦੇ ਤਬਾਦਲੇ ਕੀਤੇ ਹਨ। ਸਰਕਾਰ ਵੱਲੋਂ ਜਲੰਧਰ ਅਤੇ ਲੁਧਿਆਣਾ ਦੇ ਪੁਲਿਸ ਕਮਿਸ਼ਨਰਾਂ ਦੇ ਨਾਲ-ਨਾਲ 9 ਹੋਰ ਅਫਸਰਾਂ ਨੂੰ ਬਦਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਵਿੱਚੋਂ

Read More
Punjab

ਤਰਨ ਤਾਰਨ ’ਚ 1993 ਦੇ ਝੂਠੇ ਪੁਲਿਸ ਮੁਕਾਬਲੇ ’ਚ ਸਾਬਕਾ DIG ਨੂੰ 7 ਸਾਲ ਤੇ ਸਾਬਕਾ DSP ਨੂੰ ਉਮਰ ਕੈਦ ਦੀ ਸਜ਼ਾ

ਤਰਨ ਤਾਰਨ ਵਿੱਚ 31 ਸਾਲ ਪੁਰਾਣੇ ਝੂਠੇ ਮੁਕਾਬਲੇ ਦੇ ਮਾਮਲੇ ਵਿੱਚ ਮੁਹਾਲੀ ਦੀ ਸੀਬੀਆਈ ਵਿਸ਼ੇਸ਼ ਅਦਾਲਤ ਨੇ ਸਾਬਕਾ ਡੀਆਈਜੀ ਦਿਲਬਾਗ ਸਿੰਘ ਨੂੰ 7 ਸਾਲ ਦੀ ਕੈਦ ਅਤੇ ਸੇਵਾਮੁਕਤ ਡੀਐਸਪੀ ਗੁਰਬਚਨ ਸਿੰਘ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਅਦਾਲਤ ਨੇ ਇੱਕ ਦਿਨ ਪਹਿਲਾਂ ਹੀ ਦੋਵਾਂ ਨੂੰ ਦੋਸ਼ੀ ਕਰਾਰ ਦਿੱਤਾ ਸੀ। ਇਸ ਮਾਮਲੇ ਵਿੱਚ ਮ੍ਰਿਤਕ ਦੇ

Read More
Punjab

ਡਿੰਪਾ ਨੂੰ ਮਿਲੀ ਨਵੀਂ ਜਿੰਮੇਵਾਰੀ, ਲਗਾਇਆ ਹਲਕਾ ਇੰਚਾਰਜ

ਕਾਂਗਰਸ ਪਾਰਟੀ ਨੇ ਜਸਬੀਰ ਸਿੰਘ ਡਿੰਪਾ (Jasbir Singh Dimpa)ਨੂੰ ਵੱਡੀ ਜਿੰਮੇਵਾਰੀ ਸੌਂਪੀ ਹੈ। ਪਾਰਟੀ ਦੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Amrinder Singh Raja Warring) ਨੇ ਇਕ ਪੱਤਰ ਜਾਰੀ ਕਰਦਿਆਂ ਜਸਬੀਰ ਸਿੰਘ ਡਿੰਪਾ ਨੂੰ ਅੰਮ੍ਰਿਤਸਰ ਪੂਰਬੀ (Amritsar East) ਦਾ ਹਲਕਾ ਇੰਚਾਰਜ ਲਗਾਇਆ ਹੈ। ਦੱਸ ਦੇਈਏ ਕਿ ਇਹ ਉਹੀ ਹਲਕਾ ਹੈ ਜਿੱਥੇ ਨਵਜੋਤ ਸਿੰਘ ਨੇ 2022

Read More
Punjab

ਅੰਮ੍ਰਿਤਪਾਲ ਸਿੰਘ ਮਾਮਲੇ ‘ਚ NSA ਲਗਾਉਣ ਦੇ ਮਾਮਲੇ ‘ਚ ਸੁਣਵਾਈ ਜੁਲਾਈ ਮਹੀਨੇ ‘ਚ

ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਅੰਮ੍ਰਿਤਪਾਲ ਸਿੰਘ ਨੇ 4 ਜੂਨ ਨੂੰ 2024 ਦੀਆਂ ਲੋਕ ਸਭਾ ਚੋਣਾਂ ਦੇ ਨਤੀਜਿਆਂ ਵਿੱਚ ਅੰਮ੍ਰਿਤਪਾਲ ਸਿੰਘ ਨੇ ਕਾਂਗਰਸੀ ਉਮੀਦਵਾਰ ਕੁਲਬੀਰ ਸਿੰਘ ਜ਼ੀਰਾ ਨੂੰ 1,97,120 ਵੋਟਾਂ ਨਾਲ ਹਰਾ ਦਿੱਤਾ ਹੈ। ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਜਿੱਤਣ ਤੋਂ ਬਾਅਦ ਪੰਜਾਬ ਦੇ

Read More
Punjab

ਤਰਨ ਤਾਰਨ ਦਾ ਨੌਜਵਾਨ ਇੰਗਲੈਂਡ ‘ਚ ਲੜ ਰਿਹਾ ਚੋਣ

ਪੰਜਾਬੀਆਂ ਨੇ ਵਿਦੇਸ਼ਾਂ ਵਿੱਚ ਸਖਤ ਮਿਹਨਤ ਕਰਕੇ ਆਪਣੀ ਵੱਖਰੀ ਥਾਂ ਬਣਾਈ ਹੈ, ਉੱਥੇ ਹੀ ਸਿਆਸਤ ਵਿੱਚ ਵੀ ਮੱਲਾਂ ਮਾਰੀਆਂ ਹਨ। ਜ਼ਿਲ੍ਹੇ ਤਰਨ ਤਾਰਨ (Tarn Taran) ਦੇ ਹਲਕੇ ਖੇਮਕਰਨ (Khemkaran) ਦੇ ਪਿੰਡ ਡਿੱਬੀਪੁਰਾ ਤੋਂ ਸੁਖਚੈਨ ਸਿੰਘ ਕਾਹਨਾ ਵੱਲੋਂ ਇੰਗਲੈਂਡ (England) ਵਿੱਚ ਚੋਣ ਲੜੀ ਜਾ ਰਹੀ ਹੈ। ਸੁਖਚੈਨ ਸਿੰਘ ਕਾਹਨਾ ਨੂੰ ਇੰਗਲੈਂਡ ਦੀ ਸਿਆਸੀ ਪਾਰਟੀ ਰੀਫਾਰਮ ਯੂ

Read More
India Punjab

ਨਰਿੰਦਰ ਮੋਦੀ ਨੇ ਪ੍ਰਕਾਸ਼ ਸਿੰਘ ਬਾਦਲ ਨੂੰ ਕੀਤਾ ਯਾਦ

ਨਰਿੰਦਰ ਮੋਦੀ (Narinder Modi) ਵੱਲੋਂ ਦੇਸ਼ ਦੇ ਪ੍ਰਧਾਨ ਮੰਤਰੀ ਵਜੋਂ ਲਗਾਤਾਰ ਤੀਜੀ ਵਾਰ ਸਹੁੰ ਚੁੱਕੀ ਜਾ ਰਹੀ ਹੈ। ਉਨ੍ਹਾਂ ਅੱਜ ਐਨਡੀਏ ਦੀ ਹੋਈ ਸੰਸਦੀ ਮੀਟਿੰਗ ਵਿੱਚ ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ (Parkash Singh Badal) ਨੂੰ ਯਾਦ ਕਰਦਿਆਂ ਕਿਹਾ ਕਿ ਉਹ ਐਨਡੀਏ ਨੂੰ ਬਣਾਉਣ ਵਿੱਚ ਮੋਹਰੀ ਆਗੂ ਸਨ। ਉਨ੍ਹਾਂ ਕਿਹਾ ਕਿ

Read More
India Manoranjan Punjab

ਹੁਣ ਕੰਗਨਾ ਦੀ ਭੈਣ ਨੇ ਦਿੱਤਾ ਵਿਵਾਦਿਤ ਬਿਆਨ! ਕਿਸਾਨ ਅੰਦੋਲਨ ਨੂੰ ਕਿਹਾ ‘ਖ਼ਾਲਿਸਤਾਨੀ ਅੱਡਾ’

ਬੀਤੇ ਕੱਲ੍ਹ ਚੰਡੀਗੜ੍ਹ ਹਵਾਈ ਅੱਡੇ ’ਤੇ CISF ਮਹਿਲਾ ਕਾਂਸਟੇਬਲ ਵੱਲੋਂ ਬਾਲੀਵੁੱਡ ਅਦਾਕਾਰਾ ਤੇ ਨਵਨਿਯੁਕਤ ਬੀਜੇਪੀ ਸਾਂਸਦ ਕੰਗਨਾ ਰਣੌਤ ਨੂੰ ਥੱਪੜ ਮਾਰਨ ਦੀ ਘਟਨਾ ਬਾਰੇ ਹੁਣ ਕੰਗਨਾ ਦੀ ਭੈਣ ਰੰਗੋਲੀ ਦਾ ਵਿਵਾਦਿਤ ਬਿਆਨ ਸਾਹਮਣੇ ਆਇਆ ਹੈ। ਰੰਗੋਲੀ ਨੇ CISF ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਨੂੰ ‘ਖ਼ਾਲਿਸਤਾਨੀ’ ਕਰਾਰ ਕੀਤਾ ਤੇ ਇਸ ਨੂੰ ਲੈ ਕੇ ਪੰਜਾਬ ’ਤੇ ਨਿਸ਼ਾਨਾ ਸਾਧਿਆ

Read More
India International Punjab

ਕੁਲਵਿੰਦਰ ਕੌਰ ਨੂੰ ਕੈਨੇਡਾ ਦੇ ਰਣਜੀਤ ਸਿੰਘ 5 ਲੱਖ ਰੁਪਏ ਦੇਣ ਦਾ ਐਲਾਨ

ਕੰਗਨਾ ਰਣੌਤ ਦੇ ਥੱਪੜ ਜੜਨ ਦੇ ਮਾਮਲੇ ‘ਚ ਚੰਡੀਗੜ੍ਹ ਦੇ ਇੱਕ ਵਪਾਰੀ ਸ਼ਿਵਰਾਜ ਸਿੰਘ ਬੈਂਸ ਤੋਂ ਬਾਅਦ ਹੁਣ ਕੈਨੇਡਾ ਦੇ ਰਣਜੀਤ ਸਿੰਘ ਨੇ ਕੁਲਵਿੰਦਰ ਕੌਰ ਨੂੰ 5 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ। ਇੱਕ ਵੀਡੀਓ ਜਾਰੀ ਕਰਦਿਆਂ ਰਣਜੀਤ ਸਿੰਘ ਨੇ ਕਿਹਾ ਕਿ ਅੱਜ ਸਾਰੇ ਪੰਜਾਬ ਦੇ ਕਿਸਾਨਾਂ ਦੀਆਂ ਧੀਆਂ ਅਤੇ ਮਾਂਵਾਂ ਸਲੂਟ ਕਰ ਰਹੀਆਂ

Read More