Punjab

ਬਰਨਾਲਾ ‘ਚ ਬਰਸਾਤੀ ਨਾਲੇ ਦੀ ਸਫ਼ਾਈ ਨਹੀਂ ਹੋਈ, ਕਿਸਾਨ ਆਪਣੇ ਖੇਤਾਂ ‘ਚ ਪਾਣੀ ਵੜਨ ਦੇ ਡਰੋਂ ਪ੍ਰੇਸ਼ਾਨ

ਬਰਨਾਲਾ : ਬਰਸਾਤ ਦੇ ਮੌਸਮ ਕਾਰਨ ਜਿੱਥੇ ਆਉਣ ਵਾਲੇ ਦਿਨਾਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ, ਉੱਥੇ ਹੀ ਪ੍ਰਸ਼ਾਸਨ ਬਰਸਾਤੀ ਨਾਲਿਆਂ ਦੀ ਸਫ਼ਾਈ ਨੂੰ ਲੈ ਕੇ ਵੱਡੇ-ਵੱਡੇ ਦਾਅਵੇ ਕਰ ਰਿਹਾ ਹੈ। ਪਰ ਜ਼ਮੀਨੀ ਪੱਧਰ ‘ਤੇ ਮੈਨੇਜਮੈਂਟ ਫੇਲ੍ਹ ਹੋ ਰਹੀ ਹੈ। ਧਨੌਲਾ ਨਾਲੇ ਦੀ ਅਜੇ ਤੱਕ ਸਫ਼ਾਈ ਨਹੀਂ ਹੋਈ। ਇਹ ਬਰਸਾਤੀ ਨਾਲਾ ਵੱਖ-ਵੱਖ ਪਿੰਡਾਂ ਵਿੱਚੋਂ

Read More
Punjab

ਪੰਜਾਬ ਦੇ ਸਕੂਲਾਂ ਵਿੱਚ ਸ਼ੁਰੂ ਹੋਈ ਆਨਲਾਈਨ ਰਜਿਸਟ੍ਰੇਸ਼ਨ ਪ੍ਰਕਿਰਿਆ

ਮੁਹਾਲੀ : ਪੰਜਾਬ ਦੇ ਸਾਰੇ ਸਕੂਲਾਂ ਵਿੱਚ 9ਵੀਂ ਤੋਂ 12ਵੀਂ ਜਮਾਤ ਤੱਕ ਆਨਲਾਈਨ ਰਜਿਸਟ੍ਰੇਸ਼ਨ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਪ੍ਰਕਿਰਿਆ ਨੂੰ ਦੋ ਭਾਗਾਂ ਵਿੱਚ ਵੰਡਿਆ ਗਿਆ ਹੈ। ਲੇਟ ਫੀਸ 500 ਤੋਂ 1500 ਰੁਪਏ ਰੱਖੀ ਗਈ ਹੈ। ਬੋਰਡ ਨੇ ਸਪੱਸ਼ਟ ਤੌਰ ‘ਤੇ ਕਿਹਾ ਹੈ ਕਿ ਸਾਰੀ ਪ੍ਰਕਿਰਿਆ ਨਿਰਧਾਰਤ ਸਮਾਂ ਸੀਮਾ ਦੇ ਅੰਦਰ ਪੂਰੀ ਕੀਤੀ ਜਾਵੇਗੀ। ਇਸ

Read More
Punjab

ਪੰਜਾਬ ਵਿਚ ਪਵੇਗਾ ਅੱਜ ਭਾਰੀ ਮੀਂਹ, 9 ਜ਼ਿਲ੍ਹਿਆਂ ‘ਚ ਆਰੇਂਜ ਅਲਰਟ, 1-2 ਜੁਲਾਈ ਨੂੰ ਭਾਰੀ ਮੀਂਹ ਦੀ ਚੇਤਾਵਨੀ

ਮੁਹਾਲੀ : ਪਠਾਨਕੋਟ ਅਤੇ ਹਿਮਾਚਲ ਦੀ ਸਰਹੱਦ ‘ਤੇ ਦੋ ਦਿਨਾਂ ਤੋਂ ਰੁਕੀ ਮਾਨਸੂਨ ਨੇ ਹੁਣ ਜ਼ੋਰ ਫੜ ਲਿਆ ਹੈ। ਮਾਨਸੂਨ ਅੱਗੇ ਵਧਿਆ ਹੈ ਅਤੇ ਮਾਝੇ ਅਤੇ ਦੁਆਬੇ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਸਰਗਰਮ ਹੋ ਗਿਆ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ 1 ਅਤੇ 2 ਜੁਲਾਈ ਨੂੰ ਕੁਝ ਇਲਾਕਿਆਂ ‘ਚ ਭਾਰੀ ਮੀਂਹ ਦੀ ਚਿਤਾਵਨੀ ਜਾਰੀ

Read More
Punjab

ਸੰਗਰੂਰ ‘ਚ ਦਲਿਤ ਨੌਜਵਾਨ ਦੀ ਕੁੱਟਮਾਰ ਦਾ ਮਾਮਲਾ, ਬੀਕੇਯੂ ਨੇ ਕਿਸਾਨ ਆਗੂ ਨੂੰ ਕੀਤਾ ਪੁਲਿਸ ਹਵਾਲੇ

ਸੰਗਰੂਰ : ਦੋ ਦਲਿਤ ਨੌਜਵਾਨਾਂ ਦੀ ਕੁੱਟਮਾਰ ਕਰਨ ਵਾਲੇ ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਉਗਰਾਹਾਂ ਦੇ ਮਨਜੀਤ ਸਿੰਘ ਘਰਾਚੋ ਨੂੰ ਯੂਨੀਅਨ ਆਗੂਆਂ ਨੇ ਸੰਗਰੂਰ ਪੁਲਿਸ ਹਵਾਲੇ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਇਹ ਉਹੀ ਮਨਜੀਤ ਸਿੰਘ ਹੈ, ਜਿਸ ਦੀ ਦਲਿਤ ਮਜ਼ਦੂਰਾਂ ਨੂੰ ਕੁੱਟਣ ਦੀ ਵੀਡੀਓ ਸਾਹਮਣੇ ਆਈ ਸੀ। ਦੋਵੇਂ ਮਜ਼ਦੂਰ ਗੰਭੀਰ ਰੂਪ ਨਾਲ ਜ਼ਖਮੀ ਹਨ ਅਤੇ

Read More
Punjab

ਪੰਜਾਬ ਤੇ ਚੰਡੀਗੜ੍ਹ ’ਚ ਭਲਕੇ ਸਕੂਲ ਖੁੱਲ੍ਹਣ ਬਾਰੇ ਜ਼ਰੂਰੀ ਜਾਣਕਾਰੀ

ਲੁਧਿਆਣਾ: ਅੱਜ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ ਦਾ ਆਖ਼ਰੀ ਦਿਨ ਸੀ। ਪੰਜਾਬ ਤੇ ਚੰਡੀਗੜ੍ਹ ਸਣੇ ਦੇਸ਼ ਦੇ ਕਈ ਸੂਬਿਆਂ ਵਿੱਚ ਕੱਲ੍ਹ ਤੋਂ ਸਕੂਲ ਖੁੱਲ੍ਹਣੇ ਹਨ। ਪਹਿਲਾਂ ਕਿਆਸ ਲਾਇਆ ਜਾ ਰਿਹਾ ਸੀ ਕਿ ਸਰਕਾਰ ਗਰਮੀਆਂ ਦੀਆਂ ਛੁੱਟੀਆਂ ਵਿੱਚ ਵਾਧਾ ਕਰ ਸਕਦੀ ਹੈ, ਪਰ ਇਸ ਸਬੰਧੀ ਅਜੇ ਤੱਕ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ। ਸੋ ਗਰਮੀਆਂ ਦੀਆਂ ਛੁੱਟੀਆਂ

Read More
Punjab

ਲੁਧਿਆਣਾ ਰੇਲਵੇ ਸਟੇਸ਼ਨ ਤੋਂ 7 ਮਹੀਨੇ ਦੀ ਬੱਚੀ ਚੋਰੀ! ਵੈਸ਼ਨੋ ਦੇਵੀ ਤੋਂ ਵਾਪਸ ਆ ਸੀ ਪਰਿਵਾਰ

ਲੁਧਿਆਣਾ ਦੇ ਰੇਲਵੇ ਸਟੇਸ਼ਨ ਤੋਂ 7 ਮਹੀਨੇ ਦੀ ਬੱਚੀ ਚੋਰੀ ਹੋ ਗਈ। ਲੜਕੀ ਦਾ ਨਾਂ ਖੁਸ਼ੀ ਪਟੇਲ ਹੈ। ਬੱਚੇ ਦੇ ਰਿਸ਼ਤੇਦਾਰ ਅਤੇ ਪੂਰਾ ਪਰਿਵਾਰ ਬੀਤੀ ਰਾਤ ਮਾਤਾ ਵੈਸ਼ਨੋ ਦੇਵੀ ਤੋਂ ਪਰਤਿਆ ਸੀ ਅਤੇ ਪਰਿਵਾਰ ਰਾਤ ਨੂੰ ਸਟੇਸ਼ਨ ’ਤੇ ਹੀ ਸੁੱਤਾ ਸੀ। ਐਤਵਾਰ ਸਵੇਰੇ ਉੱਠ ਕੇ ਦੇਖਿਆ ਕਿ ਲੜਕੀ ਗਾਇਬ ਸੀ। ਕਾਫੀ ਦੇਰ ਤੱਕ ਭਾਲ ਕਰਨ

Read More
Punjab

MP ਮਾਲਵਿੰਦਰ ਕੰਗ ਦਾ ਅੰਗੁਰਾਲ ਭਰਾਵਾਂ ’ਤੇ ਵੱਡਾ ਹਮਲਾ! ਆਸਟ੍ਰੇਲੀਆ ਬੈਠੇ ਨੌਜਵਾਨ ਤੋਂ 5.20 ਲੱਖ ਦੀ ਫ਼ਿਰੌਤੀ ਮੰਗਣ ਦੇ ਇਲਜ਼ਾਮ

ਬਿਉਰੋ ਰਿਪੋਰਟ: ਜਲੰਧਰ ਵਿੱਚ ਜਿਉਂ-ਜਿਉਂ ਵਿਧਾਨ ਸਭਾ ਉਪ ਚੋਣਾਂ ਨੇੜੇ ਆ ਰਹੀਆਂ ਹਨ, ਸਾਰੀਆਂ ਪਾਰਟੀਆਂ ਦੇ ਆਗੂ ਇੱਕ-ਦੂਜੇ ’ਤੇ ਗੰਭੀਰ ਇਲਜ਼ਾਮ ਲਗਾ ਰਹੇ ਹਨ। ਅੱਜ ਯਾਨੀ ਐਤਵਾਰ ਨੂੰ ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਜਲੰਧਰ ਪਹੁੰਚੇ ਤੇ ਉਨ੍ਹਾਂ ਨੇ ‘ਆਪ’ ਛੱਡ ਕੇ ਭਾਜਪਾ ‘ਚ ਸ਼ਾਮਲ ਹੋਏ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ (ਭਾਜਪਾ ਉਮੀਦਵਾਰ)

Read More
International Punjab

ਹੁਣ ਇੰਗਲੈਂਡ ਦੇ ਲੋਕ ਖਾਣਗੇ ਪੰਜਾਬ ਦੀਆਂ ਲੀਚੀਆਂ! ਪੰਜਾਬ ਤੋਂ ਇੰਗਲੈਂਡ ਨੂੰ ਲੀਚੀ ਦੀ ਪਹਿਲੀ ਖੇਪ ਨਿਰਯਾਤ

ਪੰਜਾਬ ਸਰਕਾਰ ਨੇ ਪਹਿਲੀ ਵਾਰ ਸੂਬੇ ਦੇ ਨੀਮ ਪਹਾੜੀ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਤੋਂ ਇੰਗਲੈਂਡ (ਯੂਕੇ) ਨੂੰ ਲੀਚੀ ਦੀ ਬਰਾਮਦ ਸ਼ੁਰੂ ਕੀਤੀ ਹੈ। ਬਾਗਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਬਾਗਬਾਨੀ ਵਿਭਾਗ ਵੱਲੋਂ ਐਗਰੀਕਲਚਰ ਐਂਡ ਪ੍ਰੋਸੈਸਡ ਫੂਡ ਪ੍ਰੋਡਕਟਸ ਐਕਸਪੋਰਟ ਡਿਵੈਲਪਮੈਂਟ ਅਥਾਰਟੀ (Processed Food Products Export Development Authority- APEDA) ਦੇ ਸਹਿਯੋਗ ਨਾਲ ਬਰਾਮਦ ਕੀਤੀ ਗਈ

Read More
India Punjab

ਦੇਸ਼ ਵਿੱਚ ਸਿੱਖਾਂ ਦੀ ਆਮਦਨ ਹਿੰਦੂਆਂ ਤੇ ਮੁਸਲਮਾਨਾਂ ਨਾਲੋਂ ਸਭ ਤੋਂ ਵੱਧ ਵਧੀ! ਤਾਜ਼ਾ ਰਿਪੋਰਟ ਵਿੱਚ ਖ਼ੁਲਾਸਾ

ਬਿਉਰੋ ਰਿਪੋਰਟ: ਦੇਸ਼ ਵਿੱਚ ਮੁਸਲਮਾਨਾਂ ਦੀ ਸਾਲਾਨਾ ਆਮਦਨ 28%, ਹਿੰਦੂਆਂ ਦੀ 19% ਅਤੇ ਸਿੱਖਾਂ ਦੀ ਸਭ ਤੋਂ ਵੱਧ 57% ਦੀ ਸਾਲਾਨਾ ਆਮਦਨ ਵਧੀ ਹੈ। ਇਹ ਅੰਕੜੇ ਗੈਰ-ਲਾਭਕਾਰੀ ਸੰਸਥਾ ਪੀਪਲਜ਼ ਰਿਸਰਚ ਆਨ ਇੰਡੀਆਜ਼ ਕੰਜ਼ਿਊਮਰ ਇਕਾਨਮੀ (PRICE) ਦੇ ਸਰਵੇਖਣ ਵਿੱਚ ਸਾਹਮਣੇ ਆਏ ਹਨ। ਇਸ ਰਿਪੋਰਟ ਮੁਤਾਬਕ ਹਿੰਦੂ-ਮੁਸਲਿਮ ਪਰਿਵਾਰਾਂ ਦਰਮਿਆਨ ਆਮਦਨ ਦਾ ਪਾੜਾ ਤੇਜ਼ੀ ਨਾਲ ਘਟ ਰਿਹਾ ਹੈ।

Read More