ਨਵਜੋਤ ਕੌਰ ਸਿੱਧੂ ਨੇ ਅੰਮ੍ਰਿਤਸਰ ਈਸਟ ਸੀਟ ਲਈ ਕੀਤਾ ਦਾਅਵਾ, “2027 ਚੋਣਾਂ ਲਈ ਮੇਰੀ ਪੂਰੀ ਤਿਆਰੀ”
ਬਿਊਰੋ ਰਿਪੋਰਟ (ਚੰਡੀਗੜ੍ਹ, 1 ਅਕਤੂਬਰ 2025): ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਇੱਕ ਵਾਰੀ ਫਿਰ ਸਿਆਸਤ ਵਿੱਚ ਸਰਗਰਮ ਹੋ ਗਏ ਹਨ। ਉਨ੍ਹਾਂ ਨੇ ਅੱਜ (1 ਅਕਤੂਬਰ) ਅੰਮ੍ਰਿਤਸਰ ਈਸਟ ਵਿਧਾਨ ਸਭਾ ਸੀਟ ਤੋਂ ਚੋਣ ਲੜਨ ਦੀ ਦਾਅਵੇਦਾਰੀ ਕੀਤੀ ਹੈ। ਚੰਡੀਗੜ੍ਹ ਵਿੱਚ ਕਾਂਗਰਸ ਦੀ ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਉਹ ਲੋਕਾਂ ਦੀ ਸੇਵਾ ਕਰਨਾ ਚਾਹੁੰਦੇ
