ਫ਼ਾਜ਼ਿਲਕਾ ‘ਚ 4 ਦੋਸਤਾਂ ਨੂੰ ਉਮਰ ਕੈਦ, ਸ਼ਰਾਬ ਪੀ ਕੇ ਪੰਜਵੇਂ ਦੋਸਤ ਨਾਲ ਕੀਤਾ ਸੀ ਇਹ ਕਾਰਾ
ਫ਼ਾਜ਼ਿਲਕਾ ਦੀ ਸੈਸ਼ਨ ਕੋਰਟ ਨੇ ਚਾਰ ਦੋਸਤਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਚਾਰ ਸਾਲ ਪਹਿਲਾਂ ਉਸ ਨੇ ਆਪਣੇ ਇਕ ਦੋਸਤ ਨੂੰ ਸ਼ਰਾਬ ਪਿਲਾ ਕੇ ਨਹਿਰ ਵਿਚ ਸੁੱਟ ਦਿੱਤਾ ਸੀ, ਜਿਸ ਕਾਰਨ ਉਸ ਦੀ ਮੌਤ ਹੋ ਗਈ ਸੀ। ਇਸ ਜੁਰਮ ਵਿੱਚ ਅਦਾਲਤ ਨੇ ਚਾਰਾਂ ਨੂੰ 10-10 ਹਜ਼ਾਰ ਰੁਪਏ ਜੁਰਮਾਨਾ ਵੀ ਕੀਤਾ ਹੈ। ਪੁਲਿਸ ਅਨੁਸਾਰ