ਸਰਹੱਦ ‘ਤੇ ਤਾਇਨਾਤ ਫੌਜੀ ਦਾ 2 ਸਾਲ ਪਹਿਲਾਂ ਵਿਆਹ ਹੋਇਆ! ਦੁਸ਼ਮਣ ਦੀ ਗੋਲੀ ਨੇ ਨਹੀਂ ਅੰਦਰ ਦੇ ਡਰ ਨੇ ਜਾਨ ਲੈ ਲਈ!
ਬਿਉਰੋ ਰਿਪੋਰਟ – ਜਲੰਧਰ ਦੇ ਇੱਕ ਫੌਜੀ ਜਵਾਨ ਨੂੰ ਲੈਕੇ ਮਾੜੀ ਖ਼ਬਰ ਸਾਹਮਣੇ ਆਈ ਹੈ। ਜੰਮੂ-ਕਸ਼ਮੀਰ ਦੇ ਅਖਨੂਰ ਸੈਕਟਰ ਵਿੱਚ ਤਾਇਨਾਤ ਜਵਾਨ ਨੇ ਆਪਣੇ ਆਪ ਨੂੰ ਗੋਲੀ ਮਾਰ ਕੇ ਜੀਵਨ ਲੀਲਾ ਖਤਮ ਕਰ ਲਈ ਹੈ। ਮੇਜਰ ਦੀ ਪਛਾਣ ਮੁਬਾਰਕ ਸਿੰਘ ਪੁੱਡਾ ਦੇ ਰੂਪ ਵਿੱਚ ਹੋਈ ਹੈ। ਮੁਬਾਰਕ ਸਿੰਘ ਦੇ ਜੱਦੀ ਘਰ ਜਲੰਧਰ ਵਿੱਚ ਉਸ ਦਾ
