ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਅੱਜ ਬੰਦ ਰਹੇਗਾ, ਕਿਸਾਨ ਜਥੇਬੰਦੀਆਂ ਕੈਬਿਨਾਂ ਨੂੰ ਲਗਾਉਣਗੀਆਂ ਤਾਲੇ
ਲੁਧਿਆਣਾ : ਪੰਜਾਬ ਦਾ ਸਭ ਤੋਂ ਮਹਿੰਗਾ ਲਾਡੋਵਾਲ ਟੋਲ ਪਲਾਜ਼ਾ ਅੱਜ ਪੂਰੀ ਤਰ੍ਹਾਂ ਬੰਦ ਹੋਣ ਜਾ ਰਿਹਾ ਹੈ। ਅੱਜ ਐਤਵਾਰ ਸਵੇਰੇ 11 ਵਜੇ ਕਿਸਾਨ ਜਥੇਬੰਦੀਆਂ ਇਸ ਟੋਲ ਦੇ ਕੈਬਿਨਾਂ ਨੂੰ ਤਾਲੇ ਲਾਉਣਗੀਆਂ। ਕਿਸਾਨਾਂ ਨੇ ਪਿਛਲੇ 15 ਦਿਨਾਂ ਤੋਂ ਟੋਲ ਪਲਾਜ਼ਾ ਜਾਮ ਕਰ ਰੱਖਿਆ ਹੈ। 6 ਲੱਖ ਤੋਂ ਵੱਧ ਡਰਾਈਵਰ ਟੈਕਸ ਅਦਾ ਕੀਤੇ ਬਿਨਾਂ ਇਸ ਤੋਂ
