ਪੰਜਾਬ ਦੇ ਕਿਸਾਨਾਂ ਦੀ ਭਾਜਪਾ ਆਗੂਆਂ ਨੂੰ ਬਹਿਸ ਦੀ ਚੁਣੌਤੀ, ਕਿਸਾਨ ਭਵਨ ‘ਚ ਕਰਨਗੇ ਇੰਤਜ਼ਾਰ
ਚੰਡੀਗੜ੍ਹ : ਇੱਕ ਪਾਸੇ ਪੂਰੇ ਸੂਬੇ ਵਿੱਚ ਕਿਸਾਨਾਂ ਵੱਲੋਂ ਭਾਜਪਾ ਉਮੀਦਵਾਰਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਹੁਣ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ( farmers Leaders) ਨੇ ਭਾਜਪਾ ਦੇ ਸੀਨੀਅਰ ਆਗੂਆਂ ( BJP leaders ) ਨੂੰ ਕਿਸਾਨਾਂ ਦੇ ਮੁੱਦਿਆਂ ‘ਤੇ ਲਾਈਵ ਬਹਿਸ ਦੀ ਚੁਣੌਤੀ (Live debate challenge) ਦਿੱਤੀ