ਪੰਜਾਬ ਦੇ ਸਰਕਾਰੀ ਸਕੂਲਾਂ ‘ਚ ਛੁੱਟੀਆਂ ਦਾ ਐਲਾਨ, ਸਰਕਾਰ ਨੇ ਜਾਰੀ ਕੀਤਾ ਪੱਤਰ
ਗਰਮੀ ਦੇ ਮੌਸਮ ਨੂੰ ਦੇਖਦਿਆਂ ਹੋਇਆ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਵਿੱਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਪੰਜਾਬ ਸਰਕਾਰ ਨੇ 1 ਜੂਨ ਤੋਂ ਲੈ ਕੇ 30 ਜੂਨ ਤੱਕ ਛੁੱਟੀਆਂ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵੱਲੋਂ ਪੱਤਰ ਜਾਰੀ ਕਰ ਇਸ ਦਾ ਐਲਾਨ ਕੀਤਾ ਹੈ। ਸਿੱਖਿਆ ਵਿਭਾਗ ਨੇ ਜਾਰੀ ਪੱਤਰ ਵਿੱਚ ਲਿਖਿਆ
