ਘਰੇਲੂ ਝਗੜੇ ਨੇ ਲਈ ਵਿਆਹੁਤਾ ਦੀ ਜਾਨ, ਜ਼ਹਿਰੀਲੀ ਚੀਜ਼ ਨਿਗਲਣ ਕਾਰਨ ਮੌਤ
- by Preet Kaur
- May 16, 2024
- 0 Comments
ਬਿਉਰੋ ਰਿਪੋਰਟ – ਬਰਨਾਲਾ (Barnala) ਦੇ ਕਸਬਾ ਹੰਢਿਆਇਆ ਵਿੱਚ ਇੱਕ ਵਿਆਹੁਤਾ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਆਪਣੀ ਜਾਨ ਦੇ ਦਿੱਤੀ। ਘਰੇਲੂ ਝਗੜਿਆਂ ਤੋਂ ਪ੍ਰੇਸ਼ਾਨ ਹੋ ਕੇ ਇਸ ਲੜਕੀ ਨੇ ਇਹ ਕਦਮ ਚੁੱਕਿਆ ਹੈ। ਪੁਲਿਸ ਚੌਕੀ ਹੰਢਿਆਇਆ ਦੇ ਇੰਚਾਰਜ ਤਰਸੇਮ ਸਿੰਘ ਮੁਤਾਬਕ ਸੁਰਜੀਤ ਕੌਰ ਉਰਫ਼ ਸੀਤਾ, ਉਮਰ 28 ਸਾਲ ਪਤਨੀ ਚਮਕੌਰ ਸਿੰਘ ਵਾਸੀ ਹੰਢਿਆਇਆ ਨੇ ਬੀਤੀ
ਅਟਾਰੀ ਵਾਹਗਾ ਸਰਹੱਦ ‘ਤੇ ਰਟ੍ਰਿਟ ਸੈਰੇਮਨੀ ਦਾ ਸਮਾਂ ਬਦਲਿਆ, ਹੁਣ ਇਸ ਸਮੇਂ ਹੋਵੇਗੀ ਰੀਟਰੀਟ ਸੈਰੇਮਨੀ
- by Gurpreet Singh
- May 16, 2024
- 0 Comments
ਅਟਾਰੀ ਵਗਾਹਾ ਸਰਹੱਦ ਉੱਤੇ ਰਟ੍ਰਿਟ ਸੈਰੇਮਣੀ ਦਾ ਸਮਾਂ ਬਦਲ ਗਿਆ ਹੈ। ਬੀਐਸਐਫ ਵੱਲੋਂ ਵੱਧ ਰਹੀ ਗਰਮੀ ਨੂੰ ਵੇਖਦੇ ਹੋਏ ਅਟਾਰੀ ਵਾਹਗਾ ਸਰਹੱਦ ਉੱਤੇ ਰਿਟਰੀਟ ਸੈਰੇਮਨੀ ਵੇਖਣ ਆਉਣ ਵਾਲੇ ਸੇਲਾਨੀਆਂ ਦੇ ਲਈ ਸਮੇਂ ਵਿੱਚ ਤਬਦੀਲੀ ਕੀਤੀ ਗਈ ਹੈ। ਹੁਣ ਮੌਸਮ ’ਚ ਬਦਲਾਅ ਹੋ ਰਿਹਾ ਹੈ ਤਾਂ ਰੀਟ੍ਰੀਟ ਸੈਰੇਮਨੀ ਦਾ ਸਮਾਂ ਵੀ ਬਦਲ ਦਿਤਾ ਗਿਆ ਹੈ। ਬੀਐੱਸਐੱਫ
ਅਮਰੀਕਾ ‘ਚ ਪੰਜਾਬੀ ਨੌਜਵਾਨ ਦੀ ਮੌਤ, ਡੌਂਕੀ ਲਾ ਕੇ ਗਿਆ ਸੀ ਅਮਰੀਕਾ
- by Gurpreet Singh
- May 16, 2024
- 0 Comments
ਵਿਦੇਸ਼ਾਂ ਵਿਚ ਪੰਜਾਬੀਆਂ ਦੀ ਮੌਤ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਆਏ ਦਿਨ ਕੋਈ ਨਾ ਕੋਈ ਅਜਿਹੀ ਹੀ ਮੰਦਭਾਗੀ ਖਬਰ ਸਾਹਮਣੇ ਆ ਹੀ ਜਾਂਦੀ ਹੈ। ਅਜਿਹੀ ਹੀ ਇਕ ਦੁਖਦਾਈ ਖਬਰ ਅਮਰੀਕਾ ਤੋਂ ਸਾਹਮਣੇ ਆਈ ਹੈ ਇੱਥੇ ਇੱਕ 29 ਸਾਲਾਂ ਪੰਜਾਬੀ ਨੌਜਵਾਨ ਦੀ ਅਚਾਨਕ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਜ਼ਿਲ੍ਹਾ ਨਵਾਂ ਸ਼ਹਿਰ
ਪੰਜਾਬ ਦੇ ਮੈਰੀਟੋਰੀਅਸ ਸਕੂਲਾਂ ਵਿੱਚ ਕਾਊਂਸਲਿੰਗ ਅੱਜ ਤੋਂ, ਮੈਰਿਟ ਦੇ ਆਧਾਰ ‘ਤੇ 2400 ਵਿਦਿਆਰਥੀਆਂ ਨੂੰ ਬੁਲਾਇਆ
- by Gurpreet Singh
- May 16, 2024
- 0 Comments
ਪੰਜਾਬ ਦੇ ਮੈਰੀਟੋਰੀਅਸ ਸਕੂਲਾਂ ਵਿੱਚ 11ਵੀਂ ਜਮਾਤ ਵਿੱਚ ਦਾਖ਼ਲੇ ਲਈ ਦੂਜੀ ਕਾਊਂਸਲਿੰਗ ਅੱਜ 16 ਮਈ ਤੋਂ ਸ਼ੁਰੂ ਹੋਵੇਗੀ। ਇਹ ਕਾਊਂਸਲਿੰਗ ਪ੍ਰਕਿਰਿਆ ਦੋ ਦਿਨਾਂ ਤੱਕ ਚੱਲੇਗੀ। ਇਸ ਦੇ ਲਈ ਪੂਰੇ ਸੂਬੇ ਵਿੱਚ ਕੇਂਦਰ ਸਥਾਪਿਤ ਕੀਤੇ ਗਏ ਹਨ। ਇਸ ਦੇ ਨਾਲ ਹੀ ਮੈਰਿਟ ਦੇ ਆਧਾਰ ‘ਤੇ ਕਰੀਬ 2400 ਵਿਦਿਆਰਥੀਆਂ ਨੂੰ ਕਾਊਂਸਲਿੰਗ ਲਈ ਬੁਲਾਇਆ ਗਿਆ ਹੈ। ਸੂਬੇ ਭਰ
ਬਰਨਾਲਾ ‘ਚ ‘ਆਪ’ ਉਮੀਦਵਾਰ ਮੀਤ ਹੇਅਰ ਦਾ ਵਿਰੋਧ, ਪਿੰਡ ਵਾਲਿਆਂ ਨੇ ਗੁਰੂ ਸਾਹਿਬ ਦੀ ਬੇਅਦਬੀ ਅਤੇ ਕਿਸਾਨੀ ਦੇ ਮੁੱਦੇ ਉਠਾਏ
- by Gurpreet Singh
- May 16, 2024
- 0 Comments
ਸੰਗਰੂਰ : ਲੋਕ ਸਭਾ ਹਲਕਾ (Lok Sabha Constituency ) ਸੰਗਰੂਰ ਤੋਂ ਆਮ ਆਦਮੀ ਪਾਰਟੀ ( AAP ) ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ( meet hayer) ਅਤੇ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦਾ ਬਰਨਾਲਾ ਦੇ ਪਿੰਡ ਹਮੀਦੀ ਵਿੱਚ ਲੋਕਾਂ ਵੱਲੋਂ ਜ਼ੋਰਦਾਰ ਵਿਰੋਧ ਕੀਤਾ ਗਿਆ। ਜਿਵੇਂ ਹੀ ਮੰਤਰੀ ਮੀਤ ਹੇਅਰ ਅਤੇ ਵਿਧਾਇਕ ਪੰਡੋਰੀ ਪਿੰਡ ਪਹੁੰਚੇ ਤਾਂ
ਰਵੀਕਰਨ ਸਿੰਘ ਕਾਹਲੋਂ ਅਕਾਲੀ ਦਲ ‘ਚੋਂ ਬਰਖ਼ਾਸਤ, ਪਾਰਟੀ ਵਿਰੋਧੀ ਗਤੀਵਿਧੀਆਂ ਦੇ ਲੱਗੇ ਇਲਜ਼ਾਮ
- by Gurpreet Singh
- May 16, 2024
- 0 Comments
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਡੇਰਾ ਬਾਬਾ ਨਾਨਕ ਵਿਧਾਨ ਸਭਾ ਇੰਚਾਰਜ ਰਵੀਕਰਨ ਸਿੰਘ ਕਾਹਲੋਂ ਦੀ ਮੁੱਢਲੀ ਮੈਂਬਰਸ਼ਿਪ ਖਾਰਜ ਕਰ ਦਿੱਤੀ ਗਈ ਹੈ। ਪਾਰਟੀ ਵਿਰੁੱਧ ਗਤੀਵਿਧੀਆਂ ਦੇ ਚਲਦਿਆਂ ਰਵੀਕਰਨ ਸਿੰਘ ਕਾਹਲੋਂ ਦੀ ਸ਼੍ਰੋਮਣੀ ਅਕਾਲੀ ਦਲ ਵਲੋਂ ਮੁੱਢਲੀ ਮੈਂਬਰਸ਼ਿਪ ਖਾਰਜ ਕਰ ਦਿੱਤੀ ਗਈ ਹੈ। ਬਾਦਲ ਨੇ ਕਿਹਾ ਕਿ ਅਨੁਸ਼ਾਸਨਹੀਣਤਾ ਨੂੰ ਕਿਸੇ ਵੀ ਕੀਮਤ
