ਪੰਜਾਬ ’ਚ ਲੁਟੇਰਿਆਂ ਨੇ ਦਿਨ-ਦਿਹਾੜੇ ਲੁੱਟੀ ਬੈਂਕ! 2 ਮਿੰਟ ’ਚ 15 ਲੱਖ ਲੁੱਟ ਕੇ ਫ਼ਰਾਰ, ਗੰਨਮੈਨ ਕੋਲੋਂ ਖੋਹੀ ਬੰਦੂਕ
- by Preet Kaur
- June 11, 2024
- 0 Comments
ਖੰਨਾ ਦੇ ਨੇੜਲੇ ਪਿੰਡ ਬਗਲੀ ਕਲਾਂ ਵਿੱਚ ਦਿਨ ਦਿਹਾੜੇ ਪੰਜਾਬ ਐਂਡ ਸਿੰਧ ਬੈਂਕ ਲੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਤਿੰਨ ਲੁਟੇਰੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਏ ਤੇ ਪਿਸਤੌਲ ਦੀ ਨੋਕ ’ਤੇ ਦੋ ਮਿੰਟਾਂ ਵਿੱਚ ਕਰੀਬ 15 ਲੱਖ ਰੁਪਏ ਲੁੱਟ ਕੇ ਫ਼ਰਾਰ ਹੋ ਗਏ। ਪੁਲਿਸ ਨੇ ਇਸ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਬੈਂਕ ਲੁੱਟਣ
ਕਿਸਾਨ ਅੰਦੋਲਨ ਨੂੰ ਪੂਰੇ ਹੋਏ 120 ਦਿਨ! 2 ਜੁਲਾਈ ਨੂੰ ਵੱਡੀ ਕਾਰਵਾਈ ਦਾ ਐਲਾਨ
- by Preet Kaur
- June 11, 2024
- 0 Comments
ਕਿਸਾਨ ਮਜ਼ਦੂਰ ਮੋਰਚਾ ਤੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਵੱਲੋਂ ਕਿਸਾਨਾਂ-ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ 13 ਫਰਵਰੀ ਦੀ ਕੜਾਕੇ ਦੀ ਠੰਢ ਵਿੱਚ ਸ਼ੁਰੂ ਕੀਤੇ ਗਏ ਅੰਦੋਲਨ ਨੂੰ ਅੱਜ 120 ਦਿਨ ਹੋ ਗੇ ਹਨ। ਇਨੇ ਦਿਨਾਂ ਬਾਅਦ ਵੀ ਅੱਤ ਦੀ ਗਰਮੀ ਵਿੱਚ ਕਿਸਾਨਾਂ ਦੇ ਹੌਂਸਲੇ ਬੁਲੰਦ ਹਨ। ਇਸ ਮੌਕੇ ਅੰਦੋਲਨਕਾਰੀ ਕਿਸਾਨਾਂ ਤੇ ਮਜ਼ਦੂਰਾਂ ਨੂੰ ਸੰਬੋਧਨ
ਅੰਮ੍ਰਿਤਪਾਲ ਸਿੰਘ ਲਈ ਪ੍ਰਚਾਰ ਕਰਦੇ NRI ‘ਤੇ ਜਾਨਲੇਵਾ ਹਮਲਾ, ਮੰਗ ਰਿਹਾ ਇਨਸਾਫ਼
- by Gurpreet Singh
- June 11, 2024
- 0 Comments
ਵਾਰਿਸ ਪੰਜਾਬ ਦੇ ਮੁੱਖੀ ਅਮ੍ਰਿਤਪਾਲ ਸਿੰਘ ਦੇ ਹੱਕ ‘ਚ ਪ੍ਰਚਾਰ ਕਰਨ ਲਈ ਅਮਰੀਕਾ ਤੋਂ ਆਏ ਨੌਜਵਾਨ ਯੋਧਬੀਰ ਸਿੰਘ ਯੋਧਾ ‘ਤੇ ਕਾਤਲਾਨਾ ਹਮਲਾ ਹੋਇਆ ਹੈ। ਕਿਡਨੈਪ ਕਰਕੇ ਬੁਰੀ ਤਰ੍ਹਾਂ ਕੁੱਟਿਆ ਤੇ ਲੁੱਟਿਆ ਗਿਆ। ਇਸ ਸਬੰਧੀ ਪ੍ਰੈਸ ਕਾਨਫੰਰਸ ਨੂੰ ਸੰਬੋਧਨ ਕਰਦਿਆਂ ਯੋਧਬੀਰ ਸਿੰਘ ਯੋਧਾ ਨੇ ਆਮ ਆਦਮੀ ਪਾਰਟੀ ਦੇ ਵਿਧਾਇਕ ‘ਤੇ ਦੋਸ਼ ਲਗਾਏ ਹਨ ਉਸਨੂੰ ਕਿਡਨੈਪ ਕਰਕੇ
ਖਾਲਿਸਤਾਨੀ ਕਹਿ ਕੇ ਸਿੱਖ ਨੌਜਵਾਨ ‘ਤੇ ਹਮਲਾ, ਮਜੀਠੀਆ ਨੇ ਕੰਗਨਾ ਨੂੰ ਠਹਿਰਾਇਆ ਜ਼ਿੰਮੇਵਾਰ, ਕਾਰਵਾਈ ਦੀ ਕੀਤੀ ਮੰਗ
- by Gurpreet Singh
- June 11, 2024
- 0 Comments
ਹਰਿਆਣਾ ਦੇ ਕੈਥਲ ਵਿਚ ਇਕ ਦਸਤਾਰਧਾਰੀ ਸਿੱਖ ਨੌਜਵਾਨ ਨੂੰ ਕਥਿਤ ਤੌਰ ਉਤੇ ਖਾਲਿਸਤਾਨੀ ਕਹਿ ਕੇ ਇੱਟਾਂ-ਰੋੜਿਆਂ ਨਾਲ ਕੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਤੋਂ ਬਾਅਦ ਜ਼ਖ਼ਮੀ ਹਾਲਤ ਵਿਚ ਨੌਜਵਾਨ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਇਸ ਮਾਮਲੇ ਵਿੱਚ ਬਿਕਰਮ ਸਿੰਘ ਮਜੀਠੀਆ ਨੇ ਕੰਗਨਾ ਰਣੌਤ ਨੂੰ ਜ਼ਿਮੇਵਾਰ ਠਹਿਰਾਇਆ ਹੈ। ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ,
ਇੰਝ ਮਨਾਇਆ ਜਾ ਰਿਹਾ ਹੈ ਸਿੱਧੂ ਮੂਸੇਵਾਲਾ ਦਾ ਜਨਮ ਦਿਨ, ਪਿਤਾ ਨੇ ਕੀਤੀ ਇਹ ਅਪੀਲ
- by Gurpreet Singh
- June 11, 2024
- 0 Comments
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਅੱਜ ਜਨਮ ਦਿਨ ਹੈ। ਇਸ ਮੌਕੇ ਮੂਸੇਵਾਲਾ ਦੇ ਛੋਟੇ ਭਰਾ ਸ਼ੁੱਭਦੀਪ ਨੇ ਆਪਣੇ ਵੱਡੇ ਭਰਾ ਦੇ ਜਨਮਦਿਨ ਦਾ ਕੇਕ ਕੱਟਿਆ ਹੈ। ਜਿਸ ਦੀਆਂ ਤਸਵੀਰਾਂ ਅਤੇ ਵੀਡੀਓ ਸਾਹਮਣੇ ਆਏ ਹਨ। ਮਾਨਸਾ ਦੇ ਲੋਕ ਕਲਾਕਾਰ ਪਾਲ ਸਿੰਘ ਸਮਾਓ ਇਸ ਮੌਕੇ ਮੂਸੇਵਾਲਾ ਦੀ ਹਵੇਲੀ ਪਹੁੰਚੇ। ਇਸੇ ਦੌਰਾਨ ਮੂਸੇਵਾਲਾ ਦੇ ਜਨਮ ਦਿਨ ਮੌਕੇ
‘ਲੱਖ ਲਾਨਤ ਹੈ ਅਕਮਲ,ਮੂੰਹ ਖੋਲਣ ਤੋਂ ਪਹਿਲਾਂ ਸਿੱਖਾਂ ਦਾ ਇਤਿਹਾਸ ਪਤਾ ਕਰ’ !
- by Khushwant Singh
- June 11, 2024
- 0 Comments
ਪਾਕਿਸਤਾਨ ਦੇ ਸਾਬਕਾ ਕ੍ਰਿਕਟਰ ਆਮਰਾਨ ਅਕਮਲ ਨੇ ਅਰਸ਼ਦੀਪ ਅਤੇ ਸਿੱਖ ਭਾਈਚਾਰੇ ਖਿਲਾਫ ਦਿੱਤਾ ਸੀ ਇਤਰਾਜ਼ਯੋਗ ਬਿਆਨ
ਕੰਗਨਾ ਥੱਪੜ ਕਾਂਡ ਤੋਂ ਬਾਅਦ ਪਹਿਲੀ ਵਾਰ ਕੁਲਵਿੰਦਰ ਕੌਰ ਦਾ ਬਿਆਨ ਸਾਹਮਣੇ ਆਇਆ !
- by Khushwant Singh
- June 11, 2024
- 0 Comments
ਕੁਲਵਿੰਦਰ ਕੌਰ ਨੂੰ ਆਪਣੇ ਕੀਤੇ 'ਤੇ ਕੋਈ ਪੱਛਤਾਵਾ ਨਹੀਂ
