ਬਰਨਾਲਾ ‘ਚ ਗੈਂਗਸਟਰ ਕਾਲਾ ਧਨੌਲਾ ਦਾ ਐਨਕਾਊਂਟਰ…
- by Gurpreet Singh
- February 18, 2024
- 0 Comments
ਪੰਜਾਬ ਦੇ ਬਰਨਾਲਾ 'ਚ ਗੈਂਗਸਟਰ ਕਾਲਾ ਧਨੌਲਾ ਦਾ ਪੁਲਿਸ ਨੇ ਐਨਕਾਊਂਟਰ ਕੀਤਾ ਹੈ। ਇਸ ਵਿੱਚ ਉਸਦੀ ਮੌਤ ਹੋ ਗਈ। ਇਹ ਮੁਕਾਬਲਾ ਪੰਜਾਬ ਪੁਲਿਸ ਦੀ ਏਜੀਟੀਐਫ ਵੱਲੋਂ ਕੀਤਾ ਗਿਆ ਸੀ।
ਕਿਸਾਨਾਂ ਦੇ ਹੱਕ ‘ਚ ਨਿਤਰੇ ਨਵਜੋਤ ਸਿੱਧੂ, ਕੇਂਦਰ ਅਤੇ ਪੰਜਾਬ ਸਰਕਾਰ ਨੂੰ ਰਗੜੇ…
- by Gurpreet Singh
- February 18, 2024
- 0 Comments
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਕਿਸਾਨਾਂ ਦੇ ਹੱਕ ਵਿੱਚ ਨਿੱਤਰ ਆਏ ਹਨ।ਸਿੱਧੂ ਨੇ ਕਿਹਾ ਕਿ ਆਪਣੀਆਂ ਮੰਗਾਂ ਲਈ ਸ਼ਾਂਤਮਈ ਅੰਦੋਲਨ ਕਰਨਾ ਸਭ ਦਾ ਹੱਕ ਹੈ
ਪੰਜਾਬ ਦੇ ਸਾਰੇ ਟੋਲ 22 ਤੱਕ ਬੰਦ ਰੱਖਣ ਦਾ ਐਲਾਨ: SKM ਦੀ ਮੀਟਿੰਗ ‘ਚ ਲਿਆ ਫੈਸਲਾ
- by Gurpreet Singh
- February 18, 2024
- 0 Comments
ਲੁਧਿਆਣਾ : ਸੰਯੁਕਤ ਕਿਸਾਨ ਮੋਰਚਾ (SKM) ਦੀ ਮੀਟਿੰਗ ਅੱਜ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਦੀ ਅਗਵਾਈ ਹੇਠ ਲੁਧਿਆਣਾ ਦੇ ਈਸੜੂ ਭਵਨ ਵਿਖੇ ਹੋਈ। ਮੀਟਿੰਗ ਵਿੱਚ ਕੁੱਲ 37 ਗਰੁੱਪਾਂ ਨੇ ਭਾਗ ਲਿਆ। ਇਸ ਦੌਰਾਨ ਕਿਸਾਨ ਆਗੂ ਰਾਜੇਵਾਲ ਨੇ ਪੰਜਾਬ ਦੇ ਸਾਰੇ ਟੋਲ ਪਲਾਜ਼ੇ 22 ਫਰਵਰੀ ਤੱਕ ਬੰਦ ਰੱਖਣ ਦਾ ਐਲਾਨ ਕੀਤਾ। ਸੰਯੁਕਤ ਕਿਸਾਨ ਮੋਰਚਾ ਨੇ ਕੇਂਦਰ
ਕੇਂਦਰ ਨਾਲ ਮੀਟਿੰਗ ਤੋਂ ਪਹਿਲਾਂ ਕਿਸਾਨ ਆਗੂ ਡੱਲੇਵਾਲ ਦਾ ਵੱਡਾ ਬਿਆਨ…
- by Gurpreet Singh
- February 18, 2024
- 0 Comments
ਡੱਲੇਵਾਲ ਨੇ ਕਿਹਾ ਕਿ ਅੱਜ ਉਹ ਸਰਕਾਰ ਅੱਗੇ ਇਹ ਗੱਲ ਰੱਖਣਗੇ ਕਿ ਸਰਕਾਰ ਟਾਲਮ-ਟੋਲ ਦੀ ਨੀਤੀ ਛੱਡ ਕੇ ਸਹੀ ਮੁੱਦੇ ਦੀ ਗੱਲ ‘ਤੇ ਆਏ।
ਜੀਂਦ ‘ਚ ਕਿਸਾਨਾਂ ਦੀ ਹਮਾਇਤ ‘ਚ ਪੰਚਾਇਤ, ਕਿਸਾਨਾਂ ਦੇ ਹੱਕ ‘ਚ ਕਹਿ ਦਿੱਤੀਆਂ ਇਹ ਗੱਲਾਂ…
- by Gurpreet Singh
- February 18, 2024
- 0 Comments
ਦ ਜ਼ਿਲ੍ਹੇ ਵਿੱਚ ਵੀ ਅੰਦੋਲਨ ਦਾ ਦੌਰ ਸ਼ੁਰੂ ਹੋ ਗਿਆ ਹੈ। ਪਿੰਡਾਂ ਵਿੱਚ ਪੰਚਾਇਤਾਂ ਦਾ ਦੌਰ ਸ਼ੁਰੂ ਹੋ ਗਿਆ ਹੈ। ਕਿਸਾਨਾਂ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਜਾ ਰਿਹਾ ਹੈ।
ਪੰਜਾਬ ‘ਚ ਇੰਟਰਨੈਟ ਪਾਬੰਦੀ ‘ਚ ਵਾਧਾ, 7 ਜ਼ਿਲ੍ਹਿਆਂ ‘ਚ ਇੰਟਰਨੈਟ ਸੇਵਾਵਾਂ ਬੰਦ
- by Gurpreet Singh
- February 18, 2024
- 0 Comments
ਪੰਜਾਬ ਵਿੱਚ ਇੰਟਰਨੈੱਟ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਜਿਸ ਵਿੱਚ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਇੰਟਰਨੈੱਟ ਸੇਵਾਵਾਂ ‘ਤੇ ਪਾਬੰਦੀ ਵਧਾ ਦਿੱਤੀ ਗਈ ਹੈ।
ਔਰਤਾਂ ਬਣੀਆਂ ਕਿਸਾਨ ਅੰਦੋਲਨ ਦੀ ਤਾਕਤ, ਮੋਰਚੇ ‘ਚ ਸੰਭਾਲੀਆਂ ਇਹ ਜਿੰਮੇਵਾਰੀਆਂ
- by Gurpreet Singh
- February 18, 2024
- 0 Comments
ਅੰਦੋਲਨ ਵਿੱਚ ਸ਼ਾਮਲ ਔਰਤਾਂ ਨੇ ਇਹ ਜ਼ਿੰਮੇਵਾਰੀ ਆਪਣੇ ਮੋਢਿਆਂ ’ਤੇ ਲੈ ਲਈ ਹੈ ਕਿ ਹਰਿਆਣਾ ਪੁਲਿਸ ਅਤੇ ਸਰਕਾਰ ਖ਼ਿਲਾਫ਼ ਸ਼ੰਭੂ ਸਰਹੱਦ ’ਤੇ ਬੈਠੇ ਇਨ੍ਹਾਂ ਪ੍ਰਦਰਸ਼ਨਕਾਰੀਆਂ ਨੂੰ ਖਾਣ ਪੀਣ ਦੀ ਕੋਈ ਦਿੱਕਤ ਨਾ ਆਵੇ।
ਲਾੜੀ ਨੂੰ ਬਿਊਟੀ ਪਾਰਲਰ ‘ਚ ਲਿਜਾ ਰਹੇ ਸਨ ਤਿਆਰ ਕਰਵਾਉਣ; ਰਾਹ ‘ਚ ਅਚਾਨਕ ਹੋਇਆ ਇਹ ਕੰਮ…!
- by Gurpreet Singh
- February 18, 2024
- 0 Comments
ਨੈਸ਼ਨਲ ਹਾਈਵੇ 'ਤੇ ਐਸਐਸਪੀ ਦਫ਼ਤਰ ਦੇ ਸਾਹਮਣੇ ਦੋ ਹਾਦਸੇ ਵਾਪਰੇ। ਕਰੀਬ 500 ਮੀਟਰ ਦੇ ਘੇਰੇ ਵਿੱਚ ਹੋਏ ਇਨ੍ਹਾਂ ਹਾਦਸਿਆਂ ਵਿੱਚ ਸੱਤ ਤੋਂ ਅੱਠ ਵਾਹਨ ਆਪਸ ਵਿੱਚ ਟਕਰਾ ਗਏ। ਤਿੰਨ ਲੋਕ ਜ਼ਖਮੀ ਹੋ ਗਏ।
ਪੰਜਾਬ ‘ਚ ਅੱਜ ਫ੍ਰੀ ਰਹਿਣਗੇ ਟੋਲ ਪਲਾਜ਼ੇ, ਹਰਿਆਣਾ ‘ਚ 19 ਫਰਵਰੀ ਤੱਕ ਇੰਟਰਨੈੱਟ ਬੰਦ
- by Gurpreet Singh
- February 18, 2024
- 0 Comments
ਚੰਡੀਗੜ੍ਹ : ਕਿਸਾਨ ਲਹਿਰ ਦਾ ਵਿਸਥਾਰ ਕਰਨ ਅਤੇ ਅਗਲੀ ਰਣਨੀਤੀ ਬਣਾਉਣ ਲਈ ਅੱਜ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਦੀ ਅਗਵਾਈ ਹੇਠ ਪੰਜਾਬ ਦੇ ਲੁਧਿਆਣਾ ਵਿਖੇ ਐਸ.ਕੇ.ਐਮ ਦੀ ਮੀਟਿੰਗ ਕੀਤੀ ਜਾ ਰਹੀ ਹੈ। ਮੀਟਿੰਗ ਵਿੱਚ ਕੁੱਲ 37 ਗਰੁੱਪ ਪਹੁੰਚ ਰਹੇ ਹਨ। ਅੱਜ ਬਾਅਦ ਦੁਪਹਿਰ 3 ਵਜੇ ਇਸਦੂ ਭਵਨ ਵਿਖੇ ਮੀਟਿੰਗ ਕਰਕੇ ਵੱਡਾ ਐਲਾਨ ਕੀਤਾ ਜਾ ਸਕਦਾ