Big News of Punjab | Harsharan Kaur | Punjabi News | 21 April 2024 | KHALAS TV
Big News of Punjab | Harsharan Kaur | Punjabi News | 21 April 2024 | KHALAS TV
Big News of Punjab | Harsharan Kaur | Punjabi News | 21 April 2024 | KHALAS TV
ਪੰਜਾਬ ਦੇ ਲੁਧਿਆਣਾ ( Ludhiana) ਤੋਂ ਇੱਕ ਵੀਡੀਓ ਸਾਹਮਣੇ ਆਇਆ ਹੈ ਜਿਸ ਵਿੱਚ ਇੱਕ 9 ਸਾਲ ਦੇ ਬੱਚੇ ਨੇ ਇੱਕ ਗਹਿਣਿਆਂ ਦੀ ਦੁਕਾਨ ਤੋਂ 70 ਹਜ਼ਾਰ ਰੁਪਏ ਚੋਰੀ (A child stole 70 thousand rupees )ਕਰ ਲਏ। ਇਹ ਬੱਚਾ ਸਭ ਤੋਂ ਪਹਿਲਾਂ ਗਹਿਣਿਆਂ ਦੀ ਦੁਕਾਨ ‘ਤੇ ਕੈਂਡੀ ਮੰਗਣ ਆਇਆ। ਦੁਕਾਨਦਾਰ ਨੇ ਬੱਚੇ ਨੂੰ ਭਜਾ ਦਿੱਤਾ ਪਰ
21 APR 2024 | 6 Big News | ਅੱਜ ਦੀਆਂ 6 ਵੱਡੀਆਂ ਖ਼ਬਰਾਂ | THE KHALAS TV
ਪਟਿਆਲਾ -ਕੈਥਲ ਸਟੇਟ ਹਾਈਵੇ ‘ਤੇ ਪੀਆਰਟੀਸੀ ਬੱਸ ਦੀ ਟਿੱਪਰ ਨਾਲ ਭਿਅਨਕ ਟੱਕਰ ਹੋ ਗਈ, ਜਿਸ ਨਾਲ ਬੱਸ ਕੰਡਕਟਰ ਦੇ ਗੰਭੀਰ ਜ਼ਖ਼ਮੀ ਹੋਣ ਸਮੇਤ ਕਈ ਹੋਰਨਾਂ ਸਵਾਰੀਆਂ ਦੇ ਵੀ ਸੱਟਾਂ ਲੱਗੀਆਂ। ਜ਼ਖ਼ਮੀਆਂ ਨੂੰ ਸਰਕਾਰੀ ਰਾਜਿੰਦਰਾ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ। ਜਾਣਕਾਰੀ ਅਨੁਸਾਰ ਪੀਆਰਟੀਸੀ ਦੀ ਬੱਸ ਨੰਬਰ ਪੀਬੀ-11ਸੀਐੱਫ-0829 ਜੋ ਕਿ ਪਟਿਆਲਾ ਤੋਂ ਚੀਕਾ ਜਾ ਰਹੀ ਸੀ ਅਤੇ
ਪੰਜਾਬ ਦੇ ਅੰਮ੍ਰਿਤਸਰ ‘ਚ ਪੁਲਿਸ ਸਟੇਸ਼ਨ ਦੇ ਬਾਹਰ ਗੋਲੀ ਮਾਰ ਕੇ ਨੌਜਵਾਨ ਦੀ ਹੱਤਿਆ ਕਰਨ ਦੇ ਮਾਮਲੇ ‘ਚ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ 3 ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਗ੍ਰਿਫ਼ਤਾਰੀ ਜਲੰਧਰ ਸਿਟੀ ਪੁਲਿਸ ਦੇ ਸੀਆਈਏ ਸਟਾਫ਼ ਦੀ ਟੀਮ ਨੇ ਕੀਤੀ ਹੈ। ਪੁਲਿਸ ਨੇ ਫੜੇ ਗਏ ਮੁਲਜ਼ਮਾਂ ਕੋਲੋਂ ਤਿੰਨ ਪਿਸਤੌਲ ਅਤੇ ਕਈ
ਕਪੂਰਥਲਾ (Kapurthala) ਦੇ ਅਜੀਤ ਨਗਰ ਇਲਾਕੇ ‘ਚ ਸਥਿਤ ਗੁਰਦੁਆਰਾ ਸਾਹਿਬ ( Gurdwara Sahib) ਜਠੇਰੇ ‘ਚ ਅੱਧੀ ਰਾਤ ਤੋਂ ਬਾਅਦ ਚੋਰ ਦਾਖਲ ਹੋ ਕੇ ਗੁਰਦੁਆਰਾ ਸਾਹਿਬ ਦੇ ਗੋਲਕ ਦੇ ਤਾਲੇ ਤੋੜ ਕੇ ਹਜ਼ਾਰਾਂ ਰੁਪਏ ਚੋਰੀ ਕਰ ਕੇ ਫਰਾਰ ਹੋ ਗਏ। ਇਹ ਘਟਨਾ ਗੁਰਦੁਆਰਾ ਸਾਹਿਬ ਵਿੱਚ ਲੱਗੇ ਸੀਸੀਟੀਵੀ ਵਿੱਚ ਵੀ ਕੈਦ ਹੋ ਗਈ। ਚੋਰ ਨੇ ਪਹਿਲਾਂ ਗੁਰਦੁਆਰਾ
ਨਸ਼ਿਆਂ ਦਾ ਮੁੱਦਾ ਪੰਜਾਬ ਦੀ ਚੋਣ ਮੈਦਾਨ ਵਿੱਚ ਆ ਗਿਆ ਹੈ। ਸਾਬਕਾ ਸੀਨੀਅਰ ਪੁਲਿਸ ਅਧਿਕਾਰੀ ਅਤੇ ਅੰਮ੍ਰਿਤਸਰ ਉੱਤਰੀ ਤੋਂ ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਇਸ ਮੁੱਦੇ ਨੂੰ ਜਨਤਕ ਪਲੇਟਫਾਰਮ ‘ਤੇ ਉਠਾਇਆ ਹੈ। ਉਨ੍ਹਾਂ ਇਸ ਲਈ ਪੁਲਿਸ ਅਧਿਕਾਰੀਆਂ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਇਸ ਤੋਂ ਬਾਅਦ ਵਿਰੋਧੀ ਪਾਰਟੀਆਂ ਵੀ ਇਸ
ਮੁਹਾਲੀ : ਲੋਕ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਦੀ ਸਿਆਸਤ ਭਖੀ ਹੋਈ ਹੈ। ਸਿਆਸੀ ਪਾਰਟੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਆਪੋ ਆਪਣੇ ਦਾਅਵੇ ਪੇਸ਼ ਕਰ ਰਹੀਆਂ ਹਨ। ਇਸ ਵਾਰ ਅਕਾਲੀ ਦਲ (Akali Dal) ਦੇ ਪ੍ਰਧਾਨ ਸੁਖਬੀਰ ਬਾਦਲ (Sukhbir Badal) ਪੰਜਾਬ ਦੀ ਬਠਿੰਡਾ ਲੋਕ ਸਭਾ ਸੀਟ ਤੋਂ ਚੋਣ ਲੜ ਸਕਦੇ ਹਨ। ਇਸ ਦੇ ਨਾਲ
ਅੰਮ੍ਰਿਤਸਰ (Amritsar) ਹਵਾਈ ਅੱਡੇ ਤੋਂ ਹੁਣ ਨਵੀਆਂ ਉਡਾਣਾਂ ਸ਼ੁਰੂ ਹੋਣ ਜਾ ਰਹੀਆਂ ਹਨ। ਅੰਮ੍ਰਿਤਸਰ ਵਿਚ ਸ੍ਰੀ ਗੁਰੂ ਰਾਮ ਦਾਸ ਜੀ ਅੰਤਰਰਾਸ਼ਟਰੀ ਹਵਾਈ (Sri Guru Ram Das Ji International Airport) ਅੱਡੇ ਤੋਂ ਕੋ-ਸਮੁਈ (ਥਾਈਲੈਂਡ) ਅਤੇ ਸ਼ਿਬੂ (ਮਲੇਸ਼ੀਆ) ਲਈ ਨਵੀਆਂ ਉਡਾਣਾਂ ਅਗਲੇ ਮਹੀਨੇ ਯਾਨੀ ਮਈ ਵਿਚ ਚਾਲੂ ਕਰਨ ਦਾ ਐਲਾਨ ਕੀਤਾ ਗਿਆ ਹੈ। ਸਕੂਟ ਏਅਰਲਾਈਨਜ਼ ਦੀ ਇਹ
ਪੰਜਾਬ ਦੇ ਜਲੰਧਰ ਤੋਂ ਸਾਬਕਾ ਐਮ.ਪੀ. ਸੰਤੋਖ ਸਿੰਘ ਚੌਧਰੀ ਦੀ ਪਤਨੀ ਕਰਮਜੀਤ ਕੌਰ ਚੌਧਰੀ ਦੇ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਸ਼ਹਿਰ ਵਿੱਚ ਸਿਆਸਤ ਤੇਜ਼ ਹੋ ਗਈ ਹੈ। ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਜਲੰਧਰ ਛਾਉਣੀ ਹਲਕੇ ਤੋਂ ਵਿਧਾਇਕ ਪਰਗਟ ਸਿੰਘ ਨੇ ਚੌਧਰੀ ਪਰਿਵਾਰ ‘ਤੇ ਤੰਜ ਕੱਸਿਆ ਹੈ। ਪਰਗਟ ਸਿੰਘ ਨੇ ਕਿਹਾ ਜੇਕਰ ਵਿਧਾਇਕ ਬਿਕਰਮਜੀਤ