ਨੈਸ਼ਨਲ ਐਜੂਕੇਸ਼ਨ ਪਾਲਿਸੀ 2020 ‘ਚੋਂ ਪੰਜਾਬੀ ਨੂੰ ਕੀਤਾ ਬਾਹਰ? ਚੀਮਾ ਨੇ ਕੀਤਾ ਦਾਅਵਾ
- by Manpreet Singh
- February 26, 2025
- 0 Comments
ਬਿਉਰੋ ਰਿਪੋਰਟ – ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਦਲਜੀਤ ਸਿੰਘ ਚੀਮਾ (Daljit Singh Cheema) ਨੇ ਵੱਡਾ ਦਾਅਵਾ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵੱਲੋ ਜਾਰੀ ਕੀਤੀ ਗਈ ਨੈਸ਼ਨਲ ਐਜੂਕੇਸ਼ਨ ਪਾਲਿਸੀ 2020 ਤਹਿਤ ਦਸਵੀਂ ਅਤੇ ਬਾਰਵੀਂ ਦੇ ਬੋਰਡ ਦੇ ਇਮਤਿਹਾਨਾਂ ਦੀ ਡਰਾਫਟ ਕੀਤੀ ਗਈ ਨੀਤੀ ਵਿੱਚ ਪੰਜਾਬੀ ਮਾਂ ਬੋਲੀ ਨੂੰ ਖੇਤਰੀ ਭਾਸ਼ਾਵਾਂ ਦੀ ਲਿਸਟ ਵਿੱਚੋਂ ਬਾਹਰ
ਕੀ ਅਰਵਿੰਦ ਕੇਜਰੀਵਾਲ ਪੰਜਾਬ ਤੋਂ ਬਣੇਗਾ ਰਾਜ ਸਭਾ ਮੈਂਬਰ?
- by Manpreet Singh
- February 26, 2025
- 0 Comments
ਬਿਉਰੋ ਰਿੁਪੋਰਟ – ਪੰਜਾਬ ਕਾਂਗਰਸ ਦੇ ਸੀਨੀਅਰ ਲੀਡਰ ਸੁਖਪਾਲ ਸਿੰਘ ਖਹਿਰਾ ਨੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਉੱਤੇ ਵੱਡਾ ਇਲਜ਼ਾਮ ਲਗਾਇਆ ਹੈ। ਖਹਿਰਾ ਨੇ ਕਿਹਾ ਕਿ ਕੇਜਰੀਵਾਲ ਲੁਧਿਆਣਾ ਪੱਛਮੀ ਤੋਂ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੂੰ ਜ਼ਿਮਨੀ ਚੋਣ ਲੜਾ ਕੇ ਖੁਦ ਉਸ ਦੀ ਸੀਟ ਖਾਲੀ ਕਰਵਾ ਕੇ ਪੰਜਾਬ ਤੋਂ ਰਾਜ ਸਭਾ ਮੈਂਬਰ ਬਣਨਾ
ਡੱਲੇਵਾਲ ਦੀ ਅਚਾਨਕ ਵਿਗੜੀ ਸਿਹਤ
- by Manpreet Singh
- February 26, 2025
- 0 Comments
ਬਿਉਰੋ ਰਿਪੋਰਟ – ਜਗਜੀਤ ਸਿੰਘ ਡੱਲੇਵਾਲ ਦੀ ਫਿਰ ਅਚਾਨਕ ਸਿਹਤ ਵਿਗੜੀ ਹੈ। ਉਨ੍ਹਾਂ ਦਾ ਬਲੱਡ ਪਰੈਸ਼ਰ ਵਧ ਗਿਆ ਸੀ, ਜਿਸ ਕਰਕੇ ਉਨ੍ਹਾਂ ਨੂੰ ਬੁਖਾਰ ਹੋ ਗਿਆ। ਡੱਲੇਵਾਲ ਨੂੰ ਇਸ ਵੇਲੇ (103.6) ਡਿਗਰੀ ਬੁਖਾਰ ਹੈ। ਡਾਕਟਰਾਂ ਦੀ ਇੱਕ ਟੀਮ ਉਸਦੀ ਲਗਾਤਾਰ ਨਿਗਰਾਨੀ ਕਰ ਰਹੀ ਹੈ। ਉਨ੍ਹਾਂ ਦੇ ਸਿਰਾਂ ‘ਤੇ ਪਾਣੀ ਦੀਆਂ ਪੱਟੀਆਂ ਰੱਖ ਕੇ ਬੁਖਾਰ ਘਟਾਉਣ ਦੇ
ਇਸ ਦਿਨ ਹੋਵੇਗੀ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ
- by Manpreet Singh
- February 25, 2025
- 0 Comments
ਬਿਉਰੋ ਰਿਪੋਰਟ – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੋ ਦਿਨਾਂ ਵਿਸ਼ੇਸ਼ ਸੈਸ਼ਨ ਤੋਂ ਬਾਅਦ 27 ਫਰਵਰੀ ਨੂੰ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਸੱਦ ਲਈ ਹੈ। ਇਹ ਮੀਟਿੰਗ 27 ਫਰਵਰੀ ਦਿਨ ਵੀਰਵਾਰ ਨੂੰ ਦੁਪਹਿਰ 12 ਵਜੇ ਚੰਡੀਗੜ੍ਹ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਿਹਾਇਸ਼ ਤੇ ਹੋਵੇਗੀ। ਹਾਲ ਦੀ ਘੜੀ ਮੀਟਿੰਗ ਸਬੰਧੀ ਕੋਈ ਏਜੰਡਾ ਸਾਂਝਾ
ਪੁਲਿਸ ਨੇ ਇਮੀਗਰੇਸ਼ਨ ਕੇਂਦਰਾਂ ‘ਚ ਕੀਤੀ ਰੇਡ
- by Manpreet Singh
- February 25, 2025
- 0 Comments
ਬਿਉਰੋ ਰਿਪੋਰਟ – ਅਮਰੀਕਾ ਦਾ ਭਾਰਤੀਆਂ ਦੇ ਡਿਪੋਰਟ ਹੋਣ ਤੋਂ ਬਾਅਦ ਪੰਜਾਬ ਪੁਲਿਸ ਹਰਕਤ ਵਿਚ ਆ ਗਈ ਹੈ। ਪੰਜਾਬ ਪੁਲਿਸ ਨੇ ਸੂਬਾ ਸਰਕਾਰ ਦੇ ਨਿਰਦੇਸ਼ਾ ਤੇ ਬਠਿੰਡਾ ਜ਼ਿਲ੍ਹੇ ਵਿਚ ਗੈਰ ਕਾਨੂੰਨੀ ਇਮੀਗਰੇਸ਼ਨ ਕੇਂਦਰਾਂ ਵਿਰੁਧ ਵੱਡੀ ਕਾਰਵਾਈ ਕਰਦਿਆਂ ਅਜੀਤ ਰੋਡ ਤੇ ਕਈ ਇਮੀਗਰੇਸ਼ਨ ਕੇਂਦਰਾਂ ਦਾ ਮੁਆਇਨਾ ਕੀਤਾ ਹੈ। ਪੁਲਿਸ ਨੇ ਗੈਰ ਕਾਨੂੰਨੀ ਢੰਗ ਨਾਲ ਵਿਦੇਸ਼ ਭੇਜਣ
ਸੈਸ਼ਨ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ
- by Gurpreet Singh
- February 25, 2025
- 0 Comments
ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿਧਾਨ ਸਭਾ ਵਿਚ ਕਿਹਾ ਕਿ ਕੇਂਦਰ ਦੀ ਸਰਕਾਰ ਪੰਜਾਬ ਨਾਲ ਨਫ਼ਰਤ ਦੀ ਭਾਵਨਾ ਰੱਖਦੀ ਹੈ। ਉਨ੍ਹਾਂ ਕਿਹਾ ਕਿ ਸ਼ਾਇਦ ਕੇਂਦਰ ਵਾਲਿਆਂ ਨੂੰ ਇਹ ਰੰਜ ਹੈ ਕਿ ਪੰਜਾਬ ਵਾਲੇ ਸਾਨੂੰ ਵੋਟਾਂ ਵਿਚ ਜਿਤਾਉਂਦੇ ਨਹੀਂ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ, ਅਸੀ ਕੇਂਦਰ ਦੇ ਖੇਤੀਬਾੜੀ ਖਰੜੇ ਨੂੰ ਰੱਦ ਕਰਦੇ ਹਾਂ।